November 23, 2026, 4:37 am
----------- Advertisement -----------
HomeNewsLatest Newsਭਾਜਪਾ ਆਗੂ ਸੁਭਾਸ਼ ਬਰਾਲਾ ਦੇ ਬੇਟੇ ਦੀ ਕਾਰ ਹਾਦਸਾਗ੍ਰਸਤ

ਭਾਜਪਾ ਆਗੂ ਸੁਭਾਸ਼ ਬਰਾਲਾ ਦੇ ਬੇਟੇ ਦੀ ਕਾਰ ਹਾਦਸਾਗ੍ਰਸਤ

Published on

----------- Advertisement -----------

ਹਰਿਆਣਾ : ਭਾਰਤੀ ਜਨਤਾ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਹਰਿਆਣਾ ਪਬਲਿਕ ਅੰਡਰਟੇਕਿੰਗ ਬਿਊਰੋ ਦੇ ਚੇਅਰਮੈਨ ਸੁਭਾਸ਼ ਬਰਾਲਾ ਦੇ ਪੁੱਤਰ ਵਿਕਾਸ ਬਰਾਲਾ ਦੀ ਗੱਡੀ ਸ਼ਨੀਵਾਰ ਸਵੇਰੇ ਪੰਜਾਬ ਦੇ ਮੂਨਕ ਇਲਾਕੇ ‘ਚ ਹਾਦਸਾਗ੍ਰਸਤ ਹੋ ਗਈ। ਹਾਦਸੇ ਵਿੱਚ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ। ਪਰ ਵਿਕਾਸ ਬਰਾਲਾ ਵਾਲ ਵਾਲ ਬਚ ਗਿਆ। ਵਿਕਾਸ ਬਰਾਲਾ ਨੇ ਕਾਰ ‘ਚੋਂ ਉਤਰ ਕੇ ਪਰਿਵਾਰ ਨੂੰ ਹਾਦਸੇ ਦੀ ਸੂਚਨਾ ਦਿੱਤੀ। ਇਸ ਤੋਂ ਬਾਅਦ ਉਸ ਦਾ ਚਚੇਰਾ ਭਰਾ ਜੈਦੀਪ ਬਰਾਲਾ ਉਸ ਨੂੰ ਲੈਣ ਮੂਨਕ ਲਈ ਰਵਾਨਾ ਹੋ ਗਿਆ।
ਦੱਸ ਦਈਏ ਕਿ ਸੁਭਾਸ਼ ਬਰਾਲਾ ਦਾ ਪੁੱਤਰ ਵਿਕਾਸ ਬਰਾਲਾ ਚੰਡੀਗੜ੍ਹ ਰਹਿੰਦਾ ਹੈ। ਉਹ ਸ਼ਨੀਵਾਰ ਸਵੇਰੇ ਚੰਡੀਗੜ੍ਹ ਤੋਂ ਟੋਹਾਣਾ ਰਿਹਾਇਸ਼ ‘ਤੇ ਆਉਣ ਲਈ ਆਪਣੀ ਕਾਰ ‘ਚ ਇਕੱਲਾ ਹੀ ਨਿਕਲਿਆ ਸੀ। ਇਸ ਦੌਰਾਨ ਮੂਨਕ ਇਲਾਕੇ ‘ਚ ਬਾਈਕ ਸਵਾਰ ਨੂੰ ਬਚਾਉਣ ਦੀ ਕੋਸ਼ਿਸ਼ ‘ਚ ਉਸ ਦੀ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਲੱਗੇ ਦਰੱਖਤਾਂ ਨਾਲ ਜਾ ਟਕਰਾਈ। ਟੱਕਰ ‘ਚ ਗੱਡੀ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ ਪਰ ਵਿਕਾਸ ਬਰਾਲਾ ਵਾਲ ਵਾਲ ਬਚ ਗਏ। ਇਸ ਮਾਮਲੇ ਦੀ ਸੂਚਨਾ ਪੰਜਾਬ ਦੀ ਸਥਾਨਕ ਪੁਲਿਸ ਨੂੰ ਵੀ ਦੇ ਦਿੱਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...

‘ਮੁੜ ਖੁੱਲ੍ਹਣਾ ਚਾਹੀਦਾ ਹੈ ਲੰਬੇ ਸਮੇ ਤੋਂ ਬੰਦ ਪਿਆ ਲਾਂਘਾ’ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਬੋਲੇ ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ...

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...