July 23, 2026, 4:15 pm
----------- Advertisement -----------
HomeNewsLatest Newsਨਾਲੇ 'ਚ ਫਸੀ BJP ਵਿਧਾਇਕ ਸੁਖਰਾਮ ਚੌਧਰੀ ਦੀ ਕਾਰ, ਪੈਦਲ ਨਾਲਾ ਪਾਰ...

ਨਾਲੇ ‘ਚ ਫਸੀ BJP ਵਿਧਾਇਕ ਸੁਖਰਾਮ ਚੌਧਰੀ ਦੀ ਕਾਰ, ਪੈਦਲ ਨਾਲਾ ਪਾਰ ਕਰਨ ਲਈ ਹੋਏ ਮਜਬੂਰ

Published on

----------- Advertisement -----------

ਹਿਮਾਚਲ ਪ੍ਰਦੇਸ਼ ਦੇ ਪਾਉਂਟਾ ਸਾਹਿਬ ਤੋਂ ਭਾਜਪਾ ਵਿਧਾਇਕ ਤੇ ਸਾਬਕਾ ਮੰਤਰੀ ਸੁਖਰਾਮ ਚੌਧਰੀ ਦੀ ਕਾਰ ਨਾਲੇ ‘ਚ ਫਸ ਗਈ। ਜਿਸ ਦੀ ਵੀਡੀਓ ਹੁਣ ਵਾਇਰਲ ਹੋ ਰਹੀ ਹੈ। ਇਸ ਵਿੱਚ ਸੁਖਰਾਮ ਚੌਧਰੀ ਦੀ ਸਕਾਰਪੀਓ ਕਾਰ ਨਾਲੇ ਵਿੱਚ ਫਸੇ ਹੋਏ ਦਿਖਾਈ ਦੇ ਰਹੇ ਹਨ। ਵੀਡੀਓ ਵਾਇਰਲ ਹੋਣ ਤੋਂ ਬਾਅਦ ਲੋਕ ਕਹਿ ਰਹੇ ਹਨ ਕਿ ਹੁਣ ਇੱਥੇ 15 ਦਿਨਾਂ ਵਿੱਚ ਪੁਲ ਬਣ ਜਾਵੇਗਾ। ਲੋਕ ਸਿਸਟਮ ‘ਤੇ ਵੀ ਸਵਾਲ ਉਠਾ ਰਹੇ ਹਨ। ਸਥਾਨਕ ਲੋਕ ਲੰਬੇ ਸਮੇਂ ਤੋਂ ਜੰਬੂ ਖੱਡ (ਡਰੇਨ) ‘ਤੇ ਪੁਲ ਬਣਾਉਣ ਦੀ ਮੰਗ ਕਰ ਰਹੇ ਹਨ।

ਸਿਰਮੌਰ ਜ਼ਿਲ੍ਹੇ ਵਿੱਚ ਪਿਛਲੇ ਦੋ ਦਿਨਾਂ ਤੋਂ ਮੀਂਹ ਪੈ ਰਿਹਾ ਹੈ। ਇਸ ਕਾਰਨ ਬਰਸਾਤੀ ਨਾਲੇ ਓਵਰਫਲੋ ਹੋ ਗਏ। ਜੰਬੂ ਖੱਡ ਵਿੱਚ ਦਲਦਲ ਕਾਰਨ ਸੁਖਰਾਮ ਚੌਧਰੀ ਦੀ ਕਾਰ ਉਸ ਵਿੱਚ ਫਸ ਗਈ। ਬਰਸਾਤ ਦੇ ਮੌਸਮ ਦੌਰਾਨ ਰਜਬਾਹਿਆਂ ਵਿੱਚ ਜ਼ਿਆਦਾ ਪਾਣੀ ਭਰ ਜਾਣ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਆਸਟਰੇਲੀਆ ’ਚ 20 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਨੂੰ ਮਿਲੀ ਸਥਾਈ ਰਿਹਾਇਸ਼

 ਸਿਡਨੀ ਦੇ ਬੌਂਡੀ ਬੀਚ 'ਤੇ ਹੋਏ ਭਿਆਨਕ ਹਮਲੇ ਦੌਰਾਨ ਭਾਰਤੀ ਮੂਲ ਦੇ 37 ਸਾਲਾ...

ਪਾਲਤੂ ਕੁੱਤੇ ਦੀ ਮਦਦ ਕਾਰਨ ਮਾਲਕ ਦੇ ਕਾਤਲ ਨੂੰ ਮਿਲੀ ਉਮਰ ਕੈਦ ਦੀ ਸਜ਼ਾ

ਕਿਹਾ ਜਾਂਦਾ ਹੈ ਕਿ ਕੁੱਤਾ ਇਨਸਾਨ ਦਾ ਸਭ ਤੋਂ ਵਫ਼ਾਦਾਰ ਦੋਸਤ ਹੁੰਦਾ ਹੈ ਅਤੇ...

ਰੇਲਵੇ ਪ੍ਰੋਜੈਕਟਾਂ ਵਿੱਚ ਦੇਰੀ ਨੂੰ ਲੈ ਕੇ ਰਵਨੀਤ ਬਿੱਟੂ ਦਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ

ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...

ਅੰਮ੍ਰਿਤਸਰ ‘ਚ 2 ਦਰਜਨ ਦੇ ਕਰੀਬ ਘਰਾਂ ‘ਚ ਭਰਿਆ 4-4 ਫੁੱਟ ਪਾਣੀ, ਇੱਕ ਘਰ ਦਾ ਡਿੱਗਿਆ ਲੈਂਟਰ !

ਅੰਮ੍ਰਿਤਸਰ ਵਿੱਚ ਸਵੇਰ ਤੜਕੇ ਤੋਂ ਹੋ ਰਹੀ ਲਗਾਤਾਰ ਬਾਰਿਸ਼ ਨੇ ਸ਼ਹਿਰ ਦੇ ਕਈ ਇਲਾਕਿਆਂ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...

ਦੁਨੀਆ ਭਰ ਦੇ ‘ਰਾਮ ਭਗਤਾਂ’ ਲਈ ਵੱਡੀ ਖ਼ਬਰ; ਅੰਮ੍ਰਿਤਸਰ ਵਿੱਚ ਭਗਵਾਨ ਵਾਲਮੀਕਿ ਮੰਦਰ ਦੇ ਬਿਲਕੁਲ ਨਾਲ ਬਣੇਗਾ ਵਿਸ਼ਾਲ ਮੰਦਰ: ਅਰਵਿੰਦ ਕੇਜਰੀਵਾਲ

*ਅੰਮ੍ਰਿਤਸਰ; 28 ਜੂਨ:ਭਾਰਤ ਦੀ ਅਧਿਆਤਮਿਕ ਵਿਰਾਸਤ ਨੂੰ ਸੰਭਾਲਣ ਅਤੇ ਸਨਾਤਨ ਧਰਮ ਦੀਆਂ ਕਦਰਾਂ-ਕੀਮਤਾਂ ਨੂੰ...