June 5, 2026, 9:08 pm
----------- Advertisement -----------
HomeNewsLatest Newsਤਾਮਿਲਨਾਡੂ ਦੇ ਕ੍ਰਿਸ਼ਨਾਗਿਰੀ 'ਚ ਪਟਾਕਾ ਯੂਨਿਟ 'ਚ ਧਮਾਕਾ; ਤਿੰਨ ਔਰਤਾਂ ਸਮੇਤ 8...

ਤਾਮਿਲਨਾਡੂ ਦੇ ਕ੍ਰਿਸ਼ਨਾਗਿਰੀ ‘ਚ ਪਟਾਕਾ ਯੂਨਿਟ ‘ਚ ਧਮਾਕਾ; ਤਿੰਨ ਔਰਤਾਂ ਸਮੇਤ 8 ਦੀ ਮੌ+ਤ

Published on

----------- Advertisement -----------

ਤਾਮਿਲਨਾਡੂ ਦੇ ਕ੍ਰਿਸ਼ਨਾਗਿਰੀ ਜ਼ਿਲੇ ‘ਚ ਸ਼ਨੀਵਾਰ ਨੂੰ ਪਟਾਕੇ ਬਣਾਉਣ ਵਾਲੀ ਯੂਨਿਟ ‘ਚ ਧਮਾਕਾ ਹੋ ਗਿਆ। ਇਸ ਵਿੱਚ ਤਿੰਨ ਔਰਤਾਂ ਸਮੇਤ ਅੱਠ ਲੋਕਾਂ ਦੀ ਮੌਤ ਹੋ ਗਈ। ਪੁਲਿਸ, ਫਾਇਰ ਬ੍ਰਿਗੇਡ ਅਤੇ ਬਚਾਅ ਸੇਵਾ ਦੇ ਕਰਮਚਾਰੀਆਂ ਨੇ ਬਚਾਅ ਕਾਰਜ ਸ਼ੁਰੂ ਕੀਤਾ ਅਤੇ ਜ਼ਖਮੀਆਂ ਨੂੰ ਕ੍ਰਿਸ਼ਨਾਗਿਰੀ ਸਰਕਾਰੀ ਮੈਡੀਕਲ ਕਾਲਜ ਹਸਪਤਾਲ ਭੇਜਿਆ ਗਿਆ।
ਪੁਲਸ ਨੇ ਦੱਸਿਆ ਕਿ ਇਹ ਘਟਨਾ ਜ਼ਿਲੇ ਦੇ ਪਜ਼ਯਾਪੇੱਟਾਈ ਸਥਿਤ ਇਕ ਪਟਾਕਾ ਨਿਰਮਾਣ ਇਕਾਈ ‘ਚ ਸਵੇਰੇ 10 ਵਜੇ ਦੇ ਕਰੀਬ ਵਾਪਰੀ। 2 ਮਹਿਲਾ ਮਜ਼ਦੂਰ ਪਟਾਕੇ ਬਣਾਉਣ ਲਈ ਵਰਤਿਆ ਜਾਣ ਵਾਲਾ ਬਾਰੂਦ ਲੈ ਕੇ ਜਾ ਰਹੀਆਂ ਸਨ ਕਿ ਅਚਾਨਕ ਇਸ ‘ ਚ ਧਮਾਕਾ ਹੋ ਗਿਆ ।
ਦੱਸਿਆ ਜਾ ਰਿਹਾ ਹੈ ਕਿ ਯੂਨਿਟ ਵਿੱਚ ਕਰੀਬ 12-15 ਮਜ਼ਦੂਰ ਕੰਮ ਕਰ ਰਹੇ ਸਨ। ਉਨ੍ਹਾਂ ਵਿੱਚੋਂ ਕਈ ਜ਼ਖ਼ਮੀ ਹੋ ਗਏ। ਜ਼ਖਮੀਆਂ ਦੀ ਸਹੀ ਗਿਣਤੀ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਧਮਾਕੇ ਕਾਰਨ ਲੱਗੀ ਅੱਗ ਨੇ ਨੇੜਲੇ ਘਰਾਂ ਅਤੇ ਦੁਕਾਨਾਂ ਨੂੰ ਵੀ ਆਪਣੀ ਲਪੇਟ ਵਿੱਚ ਲੈ ਲਿਆ। ਤਿੰਨ ਘਰਾਂ ਨੂੰ ਨੁਕਸਾਨ ਪਹੁੰਚਿਆ ਹੈ। ਇਸ ਤੋਂ ਇਲਾਵਾ ਇਕ ਹੋਟਲ ਦੀ ਕੰਧ ਵੀ ਢਹਿ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...

ਬਟਾਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ

ਬਟਾਲਾ-ਗੁਰਦਾਸਪੁਰ ਰੋਡ ‘ਤੇ ਸਿੰਬਲ ਚੌਕ ਦੇ ਨੇੜੇ ਦਿਨ ਦਿਹਾੜੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣਾ...

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...