September 11, 2026, 1:36 pm
----------- Advertisement -----------
HomeNewsLatest Newsਬਿਹਾਰੀ ਦੇ ਪਿਆਰ 'ਚ ਪਾਗਲ ਹੋਈ ਫਿਨਲੈਂਡ ਦੀ ਗੋਰੀ, ਵਿਆਹ ਕਰਵਾਉਣ ਲਈ...

ਬਿਹਾਰੀ ਦੇ ਪਿਆਰ ‘ਚ ਪਾਗਲ ਹੋਈ ਫਿਨਲੈਂਡ ਦੀ ਗੋਰੀ, ਵਿਆਹ ਕਰਵਾਉਣ ਲਈ ਆਈ ਭਾਰਤ

Published on

----------- Advertisement -----------

ਕਹਿੰਦੇ ਹਨ ਪਿਆਰ ਅੰਨ੍ਹਾ ਹੁੰਦਾ ਤੇ ਪਿਆਰ ਕੋਈ ਜਾਤ-ਪਾਤ ਅਤੇ ਕਿਸੇ ਵੀ ਤਰ੍ਹਾਂ ਦੀ ਊਚ-ਨੀਚ ਨਹੀਂ ਦੇਖਦਾ। ਕੁਝ ਅਜਿਹਾ ਹੀ ਇੱਕ ਮਾਮਲਾ ਸਾਹਮਣੇ ਆਇਆ ਹੈ ਜਿਸ ਵਿਚ ਫਿਨਲੈਂਡ ਦੀ ਇਕ ਕੁੜੀ ਨੇ ਕਟਿਹਾਰ ਦੇ ਰਹਿਣ ਵਾਲੇ ਨੌਜਵਾਨ ਨਾਲ ਵਿਆਹ ਕਰਵਾਇਆ ਹੈ। ਪ੍ਰੇਮਿਕਾ ਆਪਣੇ ਪਰਿਵਾਰਕ ਮੈਂਬਰਾਂ ਨਾਲ ਕਟਿਹਾਰ ਪਹੁੰਚੀ, ਜਿੱਥੇ ਦੋਵਾਂ ਨੇ ਪੂਰਨ ਦੇਵੀ ਮੰਦਰ ‘ਚ ਸੱਤ ਫੇਰੇ ਲਏ। ਦੋਵਾਂ ਦੇ ਪਰਿਵਾਰਾਂ ਨੇ ਹਿੰਦੀ ਅਤੇ ਭੋਜਪੁਰੀ ਗੀਤਾਂ ‘ਤੇ ਖੂਬ ਡਾਂਸ ਕੀਤਾ। ਹੁਣ ਦੋਵਾਂ ਦੇ ਵਿਆਹ ਦੀ ਸੋਸ਼ਲ ਮੀਡੀਆ ‘ਤੇ ਕਾਫੀ ਚਰਚਾ ਹੋ ਰਹੀ ਹੈ।

ਫਿਨਲੈਂਡ ਦੀ ਰਹਿਣ ਵਾਲੀ 25 ਸਾਲਾ ਜੂਲੀਆ ਨੇ ਫੇਸਬੁੱਕ ‘ਤੇ ਕਟਿਹਾਰ ਦੇ ਲਾਲੀ ਸ਼ਿਵਾਜੀ ਨਗਰ ਨਿਵਾਸੀ ਪ੍ਰਣਬ ਆਨੰਦ ਨਾਲ ਦੋਸਤੀ ਕੀਤੀ। ਇਹ ਦੋਸਤੀ ਹੌਲੀ-ਹੌਲੀ ਡੂੰਘੇ ਪਿਆਰ ਵਿੱਚ ਬਦਲ ਗਈ। ਬਦਲਦੇ ਸਮੇਂ ਦੇ ਨਾਲ ਪਿਆਰ ਇੰਨਾ ਵਧਿਆ ਕਿ ਜੂਲੀਆ ਆਪਣੇ ਪਰਿਵਾਰ ਨਾਲ ਪ੍ਰੇਮੀ ਪ੍ਰਣਬ ਆਨੰਦ ਨੂੰ ਲੈਣ ਲਈ ਕਟਿਹਾਰ ਪਹੁੰਚ ਗਈ। ਦੋਹਾਂ ਦੇ ਪਰਿਵਾਰ ਨੇ ਉਨ੍ਹਾਂ ਦੇ ਪਿਆਰ ਨੂੰ ਸਮਝਿਆ ਅਤੇ ਪੂਰਨੀਆ ਦੇ ਪੂਰਨ ਦੇਵੀ ਮੰਦਰ ‘ਚ ਹਿੰਦੂ ਰੀਤੀ-ਰਿਵਾਜਾਂ ਅਨੁਸਾਰ ਉਨ੍ਹਾਂ ਦਾ ਵਿਆਹ ਖੁਸ਼ੀ ਨਾਲ ਕੀਤਾ। ਦੋਵਾਂ ਦੇ ਰਿਸ਼ਤੇਦਾਰ ਵੀ ਇਸ ਇਤਿਹਾਸਕ ਖੂਬਸੂਰਤ ਪਲ ਦੇ ਗਵਾਹ ਬਣੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...

ਚੰਡੀਗੜ੍ਹ ‘ਚ ਪ੍ਰਾਪਰਟੀ ਕਿਰਾਏ ‘ਤੇ ਦੇਣ ਨੂੰ ਲੈ ਕੇ ਨਵੇਂ ਨਿਯਮ ਲਾਗੂ, ਐਗਰੀਮੈਂਟ ਦੀ ਜਾਣਕਾਰੀ ਦੇਣੀ ਲਾਜ਼ਮੀ

ਚੰਡੀਗੜ੍ਹ ਵਿੱਚ ਨਵੇਂ ਕਿਰਾਏਦਾਰੀ ਨਿਯਮ ਵੀਰਵਾਰ (10 ਸਤੰਬਰ) ਤੋਂ ਲਾਗੂ ਹੋ ਗਏ ਹਨ। ਚੰਡੀਗੜ੍ਹ...

ਬਹਿਬਲ ਕਲਾਂ ਮਾਮਲੇ ‘ਚ ਅੱਜ SIT ਸਾਹਮਣੇ ਪੇਸ਼ ਹੋਣਗੇ ਸੁਖਬੀਰ ਬਾਦਲ; ਚੰਡੀਗੜ੍ਹ ‘ਚ ਹੋਵੇਗੀ ਅਹਿਮ ਪੁੱਛ-ਗਿਛ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...