September 4, 2026, 6:17 pm
----------- Advertisement -----------
HomeNewsLatest Newsਅਮਰੀਕਾ ‘ਚ ਕਿਸ਼ਤੀ ਪਲਟਣ ਕਾਰਨ ਅੱਠ ਲੋਕਾਂ ਦੀ ਮੌ+ਤ

ਅਮਰੀਕਾ ‘ਚ ਕਿਸ਼ਤੀ ਪਲਟਣ ਕਾਰਨ ਅੱਠ ਲੋਕਾਂ ਦੀ ਮੌ+ਤ

Published on

----------- Advertisement -----------

ਵਾਸਿੰਗਟਨ, 13 ਮਾਰਚ, ਕੈਲੀਫੋਰਨੀਆ ਦੇ ਸੈਨ ਡਿਏਗੋ ਕਾਉਂਟੀ ਦੇ ਬਲੈਕ ਬੀਚ ਦੇ ਤੱਟ ‘ਤੇ ਕਿਸ਼ਤੀ ਪਲਟਣ ਕਾਰਨ ਅੱਠ ਲੋਕਾਂ ਦੀ ਮੌਤ ਹੋ ਗਈ। ਸੀਐਨਐਨ ਨੇ ਅਧਿਕਾਰੀਆਂ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ। ਪ੍ਰਾਪਤ ਜਾਣਕਾਰੀ ਅਨੁਸਾਰ ਘਟਨਾ ਐਤਵਾਰ ਕਰੀਬ 11:30 ਵਜੇ ਵਾਪਰੀ। ਮੌਕੇ ‘ਤੇ ਮੱਛੀ ਫੜਨ ਵਾਲੀ ਕਿਸ਼ਤੀ ‘ਤੇ ਸਵਾਰ ਵਿਅਕਤੀ ਨੇ 911 ‘ਤੇ ਫੋਨ ਕਰਕੇ ਮਾਮਲੇ ਦੀ ਸੂਚਨਾ ਪੁਲਸ ਨੂੰ ਦਿੱਤੀ।
ਸੂਚਨਾ ਮਿਲਣ ‘ਤੇ ਸੈਨ ਡਿਏਗੋ ਫਾਇਰ-ਬਚਾਅ ਵਿਭਾਗ ਦੀ ਟੀਮ ਮੌਕੇ ‘ਤੇ ਪਹੁੰਚ ਗਈ। ਪਹਿਲਾਂ ਤਾਂ ਬਚਾਅ ਕਰਨ ਵਾਲਿਆਂ ਨੂੰ ਤੇਜ਼ ਲਹਿਰਾਂ ਕਾਰਨ ਬੀਚ ਤੱਕ ਪਹੁੰਚਣਾ ਮੁਸ਼ਕਲ ਹੋ ਰਿਹਾ ਸੀ। ਉਸ ਤੋਂ ਬਾਅਦ ਉੱਥੇ ਪਹੁੰਚਣ ਲਈ ਗੋਡਿਆਂ ਤੋਂ ਲੈ ਕੇ ਲੱਕ ਤੱਕ ਪਾਣੀ ਵਿੱਚੋਂ ਲੰਘਣਾ ਪਿਆ।ਲਾਸ਼ਾਂ ਨੂੰ ਸੈਨ ਡਿਏਗੋ ਕਾਉਂਟੀ ਮੈਡੀਕਲ ਐਗਜ਼ਾਮੀਨਰ ਦੇ ਦਫ਼ਤਰ ਵਿੱਚ ਰੱਖਿਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰਤੀ ਮੂਲ ਦਾ ਅਮਰੀਕੀ FBI ਦੀ ਮੋਸਟ ਵਾਂਟੇਡ ਸੂਚੀ ’ਚ!,ਮੰਜੀਤ ਸਿੰਘ ਬੇਦੀ ’ਤੇ 6...

ਗਾਇਕ ਬਲਜੀਤ ਸਿੰਘ ਦੀ ਘਰ ਵਿੱਚੋਂ ਲਾਸ਼ ਮਿਲੀ

ਥਾਣਾ ਸੁਧਾਰ ਅਧੀਨ ਪੱਤੀ ਧਾਲੀਵਾਲ ਵਿੱਚ ਅੱਜ ਸਵੇਰੇ ਗਾਇਕ ਤੇ ਗੀਤਕਾਰ ਬਲਜੀਤ ਸਿੰਘ ਦੀ...

ਪੰਜਾਬੀ ਮੂਲ ਦਾ ਪੁਲੀਸ ਅਧਿਕਾਰੀ ਅਤੇ ਚੈਰਿਟੀ ਮੁਖੀ Kal Dosanjh ਧੋਖਾਧੜੀ ਦੇ ਦੋਸ਼ ਹੇਠ ਗ੍ਰਿਫ਼ਤਾਰ

 ਵੈਨਕੂਵਰ ਪੁਲੀਸ ਨੇ ਪੰਜਾਬੀ ਮੂਲ ਦੇ ਆਪਣੇ ਹੀ ਇੱਕ ਪੁਲੀਸ ਅਧਿਕਾਰੀ ਅਤੇ ਨੌਜਵਾਨਾਂ ਦੀ...

ਪੁਣੇ ‘ਚ ਡਿਊਟੀ ਦੌਰਾਨ ਪੰਜਾਬ ਦਾ ਫ਼ੌਜੀ ਹੋਇਆ ਸ਼ਹੀਦ, ਜੱਦੀ ਪਿੰਡ ਦਿਆਲਪੁਰਾ ‘ਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ

ਭਾਰਤੀ ਫੌਜ ਦੇ ਜਵਾਨ ਜਗਤਾਰ ਸਿੰਘ (41) ਦੀ ਮਹਾਰਾਸ਼ਟਰ (ਪੁਣੇ) ਵਿੱਚ ਡਿਊਟੀ ਦੌਰਾਨ ਇੱਕ...

CM ਮਾਨ ਦੀ ਪਤਨੀ ਦਾ ਵੱਡਾ ਐਕਸ਼ਨ, ਖਹਿਰਾ ਤੇ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ; ਕਿਹਾ- 24 ਘੰਟਿਆਂ ‘ਚ ਮੰਗਣ ਮੁਆਫ਼ੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ...

ਪੰਜਾਬ 2007-17 ਦਾ ਜੰਗਲ ਰਾਜ ਨਹੀਂ ਭੁੱਲਿਆ, ਅਕਾਲੀਆਂ ਕੋਲ ਲੋਕਾਂ ਨੂੰ ਭਾਸ਼ਣ ਦੇਣ ਦਾ ਕੋਈ ਨੈਤਿਕ ਅਧਿਕਾਰ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 3 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ...

ਸੇਖੋਂ ਦੇ ‘ਆਪ’ ’ਚ ਸ਼ਾਮਲ ਹੋਣ ਦੀਆਂ ਚਰਚਾਵਾਂ; ਜ਼ੀਰਾ ਦੀਸਿਆਸਤ ਵਿੱਚ ਹੋ ਸਕਦਾ ਵੱਡਾ ਮੋੜ

ਸਰਹੱਦੀ ਜ਼ਿਲ੍ਹੇ ਦੇ ਜ਼ੀਰਾ ਉਪ-ਮੰਡਲ ਵਿੱਚ ਸਿਆਸੀ ਸਮੀਕਰਨਾਂ ਨੂੰ ਵੱਡੇ ਪੱਧਰ ’ਤੇ ਬਦਲ ਸਕਣ ਵਾਲੇ...

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...