July 27, 2026, 6:05 pm
----------- Advertisement -----------
HomeNewsLatest Newsਗੰਗਾ 'ਚ ਡੁੱ.ਬੇ ਨੌਜਵਾਨਾਂ ਦੀਆਂ ਤਿੰਨ ਦਿਨਾਂ ਬਾਅਦ ਲਾ+ਸ਼ਾਂ ਬਰਾਮਦ; ਨਹਿਰ ‘ਚ...

ਗੰਗਾ ‘ਚ ਡੁੱ.ਬੇ ਨੌਜਵਾਨਾਂ ਦੀਆਂ ਤਿੰਨ ਦਿਨਾਂ ਬਾਅਦ ਲਾ+ਸ਼ਾਂ ਬਰਾਮਦ; ਨਹਿਰ ‘ਚ ਨਹਾਉਂਦੇ ਸਮੇਂ ਵਾਪਰਿਆ ਸੀ ਹਾ*ਦਸਾ

Published on

----------- Advertisement -----------

ਗੋਤਾਖੋਰਾਂ ਨੇ ਸ਼ਨੀਵਾਰ ਦੇਰ ਸ਼ਾਮ ਮੇਰਠ ਦੇ ਮਵਾਨਾ ‘ਚ ਹਸਤੀਨਾਪੁਰ ਮਵਾਨਾ ਮਾਰਗ ‘ਤੇ ਸਥਿਤ ਗੰਗਾ ਨਹਿਰ ‘ਚ ਤਿੰਨ ਦਿਨ ਪਹਿਲਾਂ ਡੁੱਬਣ ਵਾਲੇ ਦੋਵਾਂ ਨੌਜਵਾਨਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ। ਸੂਚਨਾ ਮਿਲਣ ‘ਤੇ ਪੁਲਸ ਨੇ ਦੋਵਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

ਮੇਰਠ ਦੇ ਸ਼ੇਰਗੜ੍ਹੀ ਦੇ ਰਹਿਣ ਵਾਲੇ ਚਾਰ ਦੋਸਤ ਦੀਪਕ (24) ਪੁੱਤਰ ਚੰਦਰਪਾਲ, ਨਿਤਿਨ (19) ਪੁੱਤਰ ਸੁਨੀਲ, ਰਮਨ ਅਤੇ ਕਮਲ ਹਸਤੀਨਾਪੁਰ ਘੁੰਮਣ ਆਏ ਹੋਏ ਸਨ। ਕਹਿਰ ਦੀ ਗਰਮੀ ਤੋਂ ਰਾਹਤ ਪਾਉਣ ਲਈ ਹਸਤੀਨਾਪੁਰ ਤੋਂ ਵਾਪਿਸ ਪਰਤਦੇ ਸਮੇਂ ਚਾਰੇ ਦੋਸਤ ਮਵਾਣਾ ਗੰਗ ਨਹਿਰ ਦੇ ਪੁਲ ‘ਤੇ ਰੁਕ ਕੇ ਇਸ਼ਨਾਨ ਕਰਨ ਲੱਗੇ। ਨਹਾਉਂਦੇ ਸਮੇਂ ਦੀਪਕ ਅਤੇ ਨਿਤਿਨ ਨਹਿਰ ‘ਚ ਡੁੱਬ ਗਏ, ਜਦਕਿ ਰਮਨ ਅਤੇ ਕਮਲ ਨਹਿਰ ਨੇੜੇ ਕੱਪੜੇ ਬਦਲਣ ‘ਚ ਰੁੱਝੇ ਹੋਏ ਸਨ।

ਮੇਰਠ ਦੇ ਸ਼ੇਰਗੜ੍ਹੀ ਦੇ ਰਹਿਣ ਵਾਲੇ ਚਾਰ ਦੋਸਤ ਦੀਪਕ (24) ਪੁੱਤਰ ਚੰਦਰਪਾਲ, ਨਿਤਿਨ (19) ਪੁੱਤਰ ਸੁਨੀਲ, ਰਮਨ ਅਤੇ ਕਮਲ ਹਸਤੀਨਾਪੁਰ ਘੁੰਮਣ ਆਏ ਹੋਏ ਸਨ। ਕਹਿਰ ਦੀ ਗਰਮੀ ਤੋਂ ਰਾਹਤ ਪਾਉਣ ਲਈ ਹਸਤੀਨਾਪੁਰ ਤੋਂ ਵਾਪਿਸ ਪਰਤਦੇ ਸਮੇਂ ਚਾਰੇ ਦੋਸਤ ਮਵਾਣਾ ਗੰਗ ਨਹਿਰ ਦੇ ਪੁਲ ‘ਤੇ ਰੁਕ ਕੇ ਇਸ਼ਨਾਨ ਕਰਨ ਲੱਗੇ। ਨਹਾਉਂਦੇ ਸਮੇਂ ਦੀਪਕ ਅਤੇ ਨਿਤਿਨ ਨਹਿਰ ‘ਚ ਡੁੱਬ ਗਏ, ਜਦਕਿ ਰਮਨ ਅਤੇ ਕਮਲ ਨਹਿਰ ਨੇੜੇ ਕੱਪੜੇ ਬਦਲਣ ‘ਚ ਰੁੱਝੇ ਹੋਏ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

25 ਸਾਲ ਦੀ ਸਜ਼ਾ ਪੂਰੀ ਕਰਕੇ ਅਬੂ ਸਲੇਮ ਨੇ ਕੀਤੀ ਰਿਹਾਈ ਦੀ ਮੰਗ, ਸੁਪਰੀਮ ਕੋਰਟ ਨੇ ਪਟੀਸ਼ਨ ‘ਤੇ ਫ਼ੈਸਲਾ ਰੱਖਿਆ ਸੁਰੱਖਿਅਤ

1993 ਮੁੰਬਈ ਸੀਰੀਅਲ ਬਲਾਸਟ ਕੇਸ ’ਚ ਦੋਸ਼ੀ ਅੱਤਵਾਦੀ ਅਬੂ ਸਲੇਮ ਦੀ ਸਮੇਂ ਤੋਂ ਪਹਿਲਾਂ...

ਪੇਪਰ ਲੀਕ ਨਾਲ ਸਬੰਧਿਤ ਬਿੱਲ ਲੋਕ ਸਭਾ ‘ਚ ਪੇਸ਼, ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੇ ਪੇਸ਼ ਕੀਤਾ ਬਿੱਲ

ਪੇਪਰ ਲੀਕ ਨਾਲ ਸਬੰਧਤ ਬਿੱਲ ਲੋਕ ਸਭਾ ਵਿਚ ਪੇਸ਼ ਕੀਤਾ ਗਿਆ ਤੇ ਕੇਂਦਰੀ ਮੰਤਰੀ...

ਆਸਟ੍ਰੇਲੀਆ ਦੇ ਵਰਜੀਨੀਆ ‘ਚ ਗੁਰੂ ਘਰ ‘ਚ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਅਗਨ ਭੇਟ ਹੋਣ ਦਾ ਖ਼ਦਸ਼ਾ

ਆਸਟ੍ਰੇਲੀਆ ਦੇ ਵਰਜੀਨੀਆ ਸਥਿਤ ਗੁਰਦੁਆਰਾ ਦਸਮੇਸ਼ ਦਰਬਾਰ ਵਿੱਚ ਦੇਰ ਭਿਆਨਕ ਅੱਗ ਲੱਗ ਗਈ, ਜਿਸ...

ਫਰੀਦਕੋਟ ਦੇ ਗੁਰੂ ਘਰ ‘ਚ ਯੋਗਾ ਕਰਨ ‘ਤੇ ਜਥੇਦਾਰ ਗੜਗੱਜ ਦਾ ਬਿਆਨ, ਕਿਹਾ- “ਗੁਰੂ ਘਰਾਂ ‘ਚ ਯੋਗ ਆਸਣ ਕਰਨਾ ਸਹੀ ਨਹੀਂ”

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰਦੁਆਰਿਆਂ ਵਿੱਚ ਯੋਗਾ...

ਆਸਟ੍ਰੇਲੀਆ ਵਿੱਚ H5N1 ਬਰਡ ਫਲੂ ਦੇ 7 ਨਵੇਂ ਸ਼ੱਕੀ ਮਾਮਲੇ ਆਏ ਸਾਹਮਣੇ 

ਦੱਖਣੀ ਆਸਟ੍ਰੇਲੀਆ (ਐਸਏ) ਦੇ ਅਧਿਕਾਰੀਆਂ ਨੇ ਸੋਮਵਾਰ ਨੂੰ ਘਾਤਕ H5N1 ਬਰਡ ਫਲੂ ਸਟ੍ਰੇਨ ਦੇ...

ਬਿਜਲੀ ਮੁਲਾਜ਼ਮਾਂ ਵੱਲੋਂ ਹੜਤਾਲ ਖ਼ਤਮ: 6 ਦਿਨਾਂ ਬਾਅਦ ਕੰਮ ’ਤੇ ਪਰਤੇ ਹਜ਼ਾਰਾਂ ਕਰਮਚਾਰੀ

ਲਗਾਤਾਰ ਛੇ ਦਿਨ ਸਮੂਹਿਕ ਛੁੱਟੀ ਲੈ ਕੇ ਹੜਤਾਲ ’ਤੇ ਰਹੇ ਪੰਜਾਬ ਦੇ ਹਜ਼ਾਰਾਂ ਬਿਜਲੀ...

ਵਾਲਮੀਕਿ ਭਾਈਚਾਰੇ ਦੇ ਸੱਦੇ ‘ਤੇ ਦੋਆਬਾ ‘ਚ ‘ਪੰਜਾਬ ਬੰਦ’ ਵਰਗਾ ਮਾਹੌਲ

ਵਾਲਮੀਕਿ ਭਾਈਚਾਰੇ ਵੱਲੋਂ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਕਾਰਨ ਸੋਮਵਾਰ ਨੂੰ ਪੂਰੇ ਦੋਆਬਾ...

ਰੋਜ਼ੀ-ਰੋਟੀ ਕਮਾਉਣ ਦੁਬਈ ਗਏ ਪੰਜਾਬੀ ਵਿਅਕਤੀ ਦੀ ਮੌਤ, ਸੜਕੀ ਹਾਦਸੇ ‘ਚ ਰਾਜਬੀਰ ਸਿੰਘ ਦੀ ਗਈ ਜਾਨ

ਦੁਬਈ ‘ਚ 36 ਸਾਲ ਦੇ ਪੰਜਾਬੀ ਵਿਅਕਤੀ ਦੀ ਮੌਤ ਹੋਣ ਦੀ ਖਬਰ ਹੈ। ਮ੍ਰਿਤਕ...

ਲੋਕ ਸਭਾ ’ਚ ਅੱਜ ਪੇਸ਼ ਹੋਵੇਗਾ ਪੇਪਰ ਲੀਕ ਨਾਲ ਸਬੰਧਿਤ ਬਿੱਲ, 2024 ‘ਚ ਬਣੇ ਕਾਨੂੰਨ ਵਿਚ ਹੋਣਗੇ ਬਦਲਾਅ

ਧਰਮਿੰਦਰ ਪ੍ਰਧਾਨ ਦੇ ਅਸਤੀਫੇ ਤੇ ਵਿਦਿਆਰਥੀ ਅੰਦੋਲਨ ਖਤਮ ਹੋਣ ਦੇ 2 ਦਿਨ ਬਾਅਦ ਅੱਜ...