ਅਫਗਾਨਿਸਤਾਨ ਦੇ ਬਲਖ ਸੂਬੇ ‘ਚ ਸ਼ਨੀਵਾਰ ਨੂੰ ਇਕ ਪੁਰਸਕਾਰ ਸਮਾਰੋਹ ਦੌਰਾਨ ਬੰਬ ਧਮਾਕਾ ਹੋਣ ਦੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਬੰਬ ਧਮਾਕੇ ‘ਚ ਇਕ ਵਿਅਕਤੀ ਦੀ ਮੌਤ ਹੋ ਗਈ। ਜਦਕਿ 5 ਲੋਕ ਜ਼ਖਮੀ ਹੋ ਗਏ।
ਇਹ ਘਟਨਾ ਮਜ਼ਾਰ-ਏ-ਸ਼ਰੀਫ ਸ਼ਹਿਰ ‘ਚ ਸਵੇਰੇ 11 ਵਜੇ ਵਾਪਰੀ। ਤਾਲਿਬਾਨ ਦੇ ਬੁਲਾਰੇ ਮੁਹੰਮਦ ਆਸਿਫ਼ ਵਜ਼ੀਰੀ ਨੇ ਇਸ ਦੀ ਪੁਸ਼ਟੀ ਕੀਤੀ ਹੈ। ਰਿਪੋਰਟਸ ਮੁਤਾਬਕ ਇਹ ਐਵਾਰਡ ਸਮਾਰੋਹ ਪੱਤਰਕਾਰਾਂ ਨੂੰ ਸਨਮਾਨਿਤ ਕਰਨ ਲਈ ਆਯੋਜਿਤ ਕੀਤਾ ਗਿਆ ਸੀ।
----------- Advertisement -----------
ਅਫਗਾਨਿਸਤਾਨ ‘ਚ ਐਵਾਰਡ ਸਮਾਰੋਹ ਦੌਰਾਨ ਬੰਬ ਧਮਾਕਾ, 1 ਦੀ ਮੌ.ਤ, ਕਈ ਜ਼ਖਮੀ
Published on
----------- Advertisement -----------
----------- Advertisement -----------












