September 13, 2026, 12:53 pm
----------- Advertisement -----------
HomeNewsBreaking Newsਏਅਰ ਇੰਡੀਆ ਦੀ ਫਲਾਈਟ 'ਚ ਬੰਬ! ਲੈਂਡਿੰਗ ਸਮੇਂ ਮਿਲੀ ਜਾਣਕਾਰੀ, ਤਿਰੂਵਨੰਤਪੁਰਮ ਏਅਰਪੋਰਟ...

ਏਅਰ ਇੰਡੀਆ ਦੀ ਫਲਾਈਟ ‘ਚ ਬੰਬ! ਲੈਂਡਿੰਗ ਸਮੇਂ ਮਿਲੀ ਜਾਣਕਾਰੀ, ਤਿਰੂਵਨੰਤਪੁਰਮ ਏਅਰਪੋਰਟ ‘ਤੇ ਐਮਰਜੈਂਸੀ ਦਾ ਐਲਾਨ

Published on

----------- Advertisement -----------

ਮੁੰਬਈ ਤੋਂ ਤਿਰੂਵਨੰਤਪੁਰਮ ਜਾ ਰਹੀ ਏਅਰ ਇੰਡੀਆ ਦੀ ਫਲਾਈਟ 657 ‘ਚ ਬੰਬ ਦੀ ਧਮਕੀ ਮਿਲੀ ਹੈ। ਜਹਾਜ਼ ਤਿਰੂਵਨੰਤਪੁਰਮ ਪਹੁੰਚ ਚੁੱਕਿਆ ਸੀ ਜਿਸ ਸਮੇਂ ਪਾਇਲਟ ਨੇ ਬੰਬ ਦੀ ਜਾਣਕਾਰੀ ਦਿੱਤੀ। ਫਲਾਈਟ ‘ਚ 135 ਯਾਤਰੀ ਸਵਾਰ ਸਨ। ਸਾਰਿਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਤਿਰੂਵਨੰਤਪੁਰਮ ਹਵਾਈ ਅੱਡੇ ‘ਤੇ ਐਮਰਜੈਂਸੀ ਘੋਸ਼ਿਤ ਕਰ ਦਿੱਤੀ ਗਈ ਹੈ।
ਏਅਰਪੋਰਟ ਅਥਾਰਟੀ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਫਲਾਈਟ ਦੀ ਐਮਰਜੈਂਸੀ ਲੈਂਡਿੰਗ ਤੋਂ ਬਾਅਦ ਸਾਰੇ ਯਾਤਰੀ ਸੁਰੱਖਿਅਤ ਹਨ ਅਤੇ ਉਨ੍ਹਾਂ ਦੇ ਸਮਾਨ ਦੀ ਜਾਂਚ ਕੀਤੀ ਜਾ ਰਹੀ ਹੈ। ਅਥਾਰਟੀ ਵੱਲੋਂ ਇਹ ਵੀ ਕਿਹਾ ਗਿਆ ਹੈ ਕਿ ਫਿਲਹਾਲ ਚਿੰਤਾ ਵਾਲੀ ਕੋਈ ਗੱਲ ਸਾਹਮਣੇ ਨਹੀਂ ਆਈ ਹੈ।
ਦੱਸ ਦਈਏ ਕਿ ਪਿਛਲੇ 3 ਮਹੀਨਿਆਂ ਵਿੱਚ ਫਲਾਈਟ ਵਿੱਚ ਬੰਬ ਦੀ ਧਮਕੀ ਦਾ ਇਹ ਛੇਵਾਂ ਮਾਮਲਾ ਹੈ। ਇਸ ਤੋਂ ਪਹਿਲਾਂ ਜੂਨ ਵਿੱਚ ਤਿੰਨ ਅਤੇ ਮਈ ਵਿੱਚ ਦੋ ਫਲਾਈਟਸ ਵਿੱਚ ਬੰਬ ਦੀ ਧਮਕੀ ਮਿਲੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...