September 12, 2026, 2:17 am
----------- Advertisement -----------
HomeNewsBreaking Newsਦਿੱਲੀ ਦੇ ਪ੍ਰਾਈਵੇਟ ਸਕੂਲ ਨੂੰ ਮਿਲੀ ਬੰਬ ਦੀ ਧਮਕੀ, ਪੁਲਿਸ ਨੇ FIR...

ਦਿੱਲੀ ਦੇ ਪ੍ਰਾਈਵੇਟ ਸਕੂਲ ਨੂੰ ਮਿਲੀ ਬੰਬ ਦੀ ਧਮਕੀ, ਪੁਲਿਸ ਨੇ FIR ਦਰਜ ਕਰਕੇ ਜਾਂਚ ਕੀਤੀ ਸ਼ੁਰੂ

Published on

----------- Advertisement -----------
  • ਦੱਖਣੀ ਦਿੱਲੀ ਦੇ ਗ੍ਰੇਟਰ ਕੈਲਾਸ਼ ਸਥਿਤ ਸਮਰਫੀਲਡ ਸਕੂਲ ਨੂੰ ਮਿਲਿਆ ਧਮਕੀ ਭਰਿਆ ਈਮੇਲ
  • ਈਮੇਲ ਵਿੱਚ ਸਕੂਲ ਵਿੱਚ ਬੰਬ ਰੱਖੇ ਜਾਣ ਦੀ ਦਿੱਤੀ ਗਈ ਧਮਕੀ
  • ਸਕੂਲ ਪ੍ਰਸ਼ਾਸਨ ਨੇ ਸ਼ੁੱਕਰਵਾਰ ਸਵੇਰੇ 8.30 ਵਜੇ ਈਮੇਲ ਦੇਖੀ ਤਾਂ ਪੁਲਿਸ ਨੂੰ ਦਿੱਤੀ ਸੂਚਨਾ
  • ਪੁਲਿਸ ਨੇ ਐਫਆਈਆਰ ਦਰਜ ਕਰ ਜਾਂਚ ਕੀਤੀ ਸ਼ੁਰੂ

ਨਵੀਂ ਦਿੱਲੀ, 2 ਅਗਸਤ 2024 – ਦੱਖਣੀ ਦਿੱਲੀ ਦੇ ਗ੍ਰੇਟਰ ਕੈਲਾਸ਼ ਸਥਿਤ ਸਮਰਫੀਲਡ ਸਕੂਲ ਨੂੰ ਧਮਕੀ ਭਰਿਆ ਮੇਲ ਮਿਲਿਆ ਹੈ। ਇਸ ਮੇਲ ਵਿੱਚ ਸਕੂਲ ਵਿੱਚ ਬੰਬ ਰੱਖੇ ਜਾਣ ਦੀ ਧਮਕੀ ਦਿੱਤੀ ਗਈ ਹੈ।

ਇਹ ਈਮੇਲ ਦੁਪਹਿਰ 12.30 ਵਜੇ ਭੇਜੀ ਗਈ ਸੀ। ਪਰ ਜਦੋਂ ਸਕੂਲ ਪ੍ਰਸ਼ਾਸਨ ਨੇ ਸ਼ੁੱਕਰਵਾਰ ਸਵੇਰੇ 8.30 ਵਜੇ ਈਮੇਲ ਦੇਖੀ ਤਾਂ ਪੁਲਿਸ ਨੂੰ ਇਸ ਦੀ ਸੂਚਨਾ ਦਿੱਤੀ ਗਈ। ਇਸ ਤੋਂ ਬਾਅਦ ਪੁਲਸ ਤੁਰੰਤ ਹਰਕਤ ‘ਚ ਆਈ ਅਤੇ ਸਕੂਲ ਨੂੰ ਖਾਲੀ ਕਰਵਾ ਕੇ ਜਾਂਚ ਸ਼ੁਰੂ ਕਰ ਦਿੱਤੀ।

ਪੁਲਿਸ ਮੁਤਾਬਕ ਸਕੂਲ ਵਿੱਚ ਬੰਬ ਰੱਖਣ ਦੀ ਇਹ ਧਮਕੀ ਇੱਕ ਫਰਜ਼ੀ ਜਾਪਦੀ ਹੈ। ਇਸ ਮਾਮਲੇ ਵਿੱਚ ਐਫਆਈਆਰ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...