November 17, 2026, 4:54 pm
----------- Advertisement -----------
HomePunjabbusinessjohnson and johnson ਨੂੰ ਬੰਬੇ ਹਾਈ ਕੋਰਟ ਤੋਂ ਮਿਲੀ ਵੱਡੀ ਰਾਹਤ, ਪਾਊਡਰ...

johnson and johnson ਨੂੰ ਬੰਬੇ ਹਾਈ ਕੋਰਟ ਤੋਂ ਮਿਲੀ ਵੱਡੀ ਰਾਹਤ, ਪਾਊਡਰ ਬਣਾਉਣ ਅਤੇ ਵੇਚਣ ਦੀ ਮਿਲੀ ਮਨਜ਼ੂਰੀ

Published on

----------- Advertisement -----------

ਜਾਨਸਨ ਐਂਡ ਜਾਨਸਨ (J&J) ਨੂੰ ਰਾਹਤ ਦਿੰਦੇ ਹੋਏ, ਬੰਬੇ ਹਾਈ ਕੋਰਟ ਨੇ ਕੰਪਨੀ ਨੂੰ ਆਪਣੇ ਮੁਲੁੰਡ ਪਲਾਂਟ ਵਿੱਚ ਬਣਨ ਵਾਲੇ ਬੇਬੀ ਪਾਊਡਰ ਵੇਚਣ ਦੀ ਇਜਾਜ਼ਤ ਦੇ ਦਿੱਤੀ ਹੈ। ਜਾਨਸਨ ਦਾ ਬੇਬੀ ਪਾਊਡਰ ਬਣਾਉਣ ਦਾ ਲਾਇਸੈਂਸ ਮਹਾਰਾਸ਼ਟਰ ਸਰਕਾਰ ਨੇ ਰੱਦ ਕਰ ਦਿੱਤਾ ਸੀ। ਇਸ ਫੈਸਲੇ ਨੂੰ ਕੰਪਨੀ ਨੇ ਬੰਬੇ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਅਦਾਲਤ ਨੇ ਆਪਣਾ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਕਾਸਮੈਟਿਕਸ ਉਤਪਾਦਾਂ ਦੀ ਗੁਣਵੱਤਾ ਅਤੇ ਸੁਰੱਖਿਆ ਮਾਪਦੰਡਾਂ ਨੂੰ ਬਰਕਰਾਰ ਰੱਖਣਾ ਬਹੁਤ ਜ਼ਰੂਰੀ ਹੈ, ਪਰ ਕਿਸੇ ਇੱਕ ਉਤਪਾਦ ਵਿੱਚ ਮਾਮੂਲੀ ਕਮੀ ਕਾਰਨ ਪੂਰੀ ਨਿਰਮਾਣ ਪ੍ਰਕਿਰਿਆ ਨੂੰ ਰੋਕਣਾ ਉਚਿਤ ਨਹੀਂ ਹੈ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਨਵੰਬਰ ਵਿੱਚ ਹਾਈ ਕੋਰਟ ਨੇ ਬੇਬੀ ਪਾਊਡਰ ਦੇ ਨਮੂਨਿਆਂ ਦੀ ਮੁੜ ਜਾਂਚ ਕਰਨ ਦਾ ਹੁਕਮ ਦਿੱਤਾ ਸੀ। ਜਾਨਸਨ ਦਾ ਬੇਬੀ ਪਾਊਡਰ ਬਣਾਉਣ ਦਾ ਲਾਇਸੈਂਸ ਮਹਾਰਾਸ਼ਟਰ ਸਰਕਾਰ ਨੇ ਰੱਦ ਕਰ ਦਿੱਤਾ ਸੀ। ਇਸ ਦੇ ਹੁਕਮ 15 ਅਤੇ 20 ਸਤੰਬਰ ਨੂੰ ਦਿੱਤੇ ਗਏ ਸਨ। ਪਹਿਲੇ ਹੁਕਮ ਵਿੱਚ ਮੁਲੁੰਡ ਪਲਾਂਟ ਵਿੱਚ ਬੇਬੀ ਪਾਊਡਰ ਬਣਾਉਣ ਦਾ ਲਾਇਸੈਂਸ ਰੱਦ ਕਰ ਦਿੱਤਾ ਗਿਆ ਸੀ। ਦੂਜੇ ਹੁਕਮ ਵਿੱਚ ਨਿਰਮਾਣ ਅਤੇ ਵੰਡ ਨੂੰ ਰੋਕਣ ਲਈ ਕਿਹਾ ਗਿਆ। ਹੁਣ ਬੰਬੇ ਹਾਈ ਕੋਰਟ ਨੇ ਇਨ੍ਹਾਂ ਹੁਕਮਾਂ ਖ਼ਿਲਾਫ਼ ਕੰਪਨੀ ਦੀ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਇਹ ਫ਼ੈਸਲਾ ਦਿੱਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...

ਪੰਜਾਬ ਰੋਡਵੇਜ਼ ਡਿਪੂ ਨੰਬਰ 1 ‘ਚ ਲੱਗੀ ਅੱਗ, 40 ਤੋਂ ਵੱਧ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਤਾਇਨਾਤ

ਜਲੰਧਰ ਦੇ ਪੰਜਾਬ ਰੋਡਵੇਜ਼ ਡਿਪੂ ਨੰਬਰ 1 ਵਿੱਚ ਰਾਤ 11 ਵਜੇ ਦੇ ਕਰੀਬ ਭਿਆਨਕ...