November 9, 2026, 4:07 pm
----------- Advertisement -----------
HomeNewsBreaking Newsਨੂਹ 'ਚ ਬ੍ਰਜਮੰਡਲ ਯਾਤਰਾ ਅੱਜ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪੁਖਤੀ ਪ੍ਰਬੰਧ

ਨੂਹ ‘ਚ ਬ੍ਰਜਮੰਡਲ ਯਾਤਰਾ ਅੱਜ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪੁਖਤੀ ਪ੍ਰਬੰਧ

Published on

----------- Advertisement -----------

ਹਰਿਆਣਾ ‘ਚ ਅੱਜ ਸਵੇਰੇ 10 ਵਜੇ ਤੋਂ ਨੂਹ (ਮੇਵਾਤ) ਦੇ ਪਾਂਡਵ ਯੁੱਗ ਮਹਾਦੇਵ ਮੰਦਰ (ਨਾਲਹਾਰ) ਤੋਂ ਬ੍ਰਜਮੰਡਲ ਜਲਾਭਿਸ਼ੇਕ ਯਾਤਰਾ ਕੱਢੀ ਜਾਵੇਗੀ। ਇਹ ਯਾਤਰਾ ਫ਼ਿਰੋਜ਼ਪੁਰ ਝਿਰਕਾ ਦੇ ਝਿਰਕੇਸ਼ਵਰ ਮਹਾਦੇਵ ਮੰਦਿਰ ਤੋਂ ਹੁੰਦੀ ਹੋਈ ਪੁਨਹਾਣਾ ਦੇ ਸਿੰਗਰ ਸ਼੍ਰਿਂਗੇਸ਼ਵਰ ਮਹਾਦੇਵ ਮੰਦਰ ਪਹੁੰਚੇਗੀ।

ਪ੍ਰਸ਼ਾਸਨ ਨੇ ਇਸ 80 ਕਿਲੋਮੀਟਰ ਦੇ ਸ਼ੋਭਾ ਯਾਤਰਾ ਨੂੰ ਪੂਰਾ ਕਰਨ ਲਈ ਪ੍ਰਬੰਧਕਾਂ ਨੂੰ 5 ਘੰਟੇ ਦਾ ਸਮਾਂ ਦਿੱਤਾ ਹੈ। ਇਸ 5 ਘੰਟੇ ਦੀ ਯਾਤਰਾ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਡੇ ਪੱਧਰ ‘ਤੇ ਪ੍ਰਬੰਧ ਕੀਤੇ ਗਏ ਹਨ। ਜ਼ਿਲ੍ਹੇ ਵਿੱਚ 2 ਹਜ਼ਾਰ ਤੋਂ ਵੱਧ ਸੁਰੱਖਿਆ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। 2 ਦਰਜਨ ਤੋਂ ਵੱਧ ਥਾਵਾਂ ’ਤੇ ਨਾਕੇ ਲਾਏ ਗਏ ਹਨ। ਯਾਤਰਾ ਦੇ ਰੂਟ ਅਤੇ ਆਲੇ-ਦੁਆਲੇ ਦੇ ਇਲਾਕਿਆਂ ‘ਤੇ ਡਰੋਨ ਰਾਹੀਂ ਨਜ਼ਰ ਰੱਖੀ ਜਾ ਰਹੀ ਹੈ। ਪ੍ਰਸ਼ਾਸਨ ਇਹ ਯਕੀਨੀ ਬਣਾਉਣ ਦੀ ਕੋਸ਼ਿਸ਼ ਕਰ ਰਿਹਾ ਹੈ ਕਿ ਜ਼ਿਲ੍ਹੇ ਵਿੱਚ ਪਿਛਲੇ ਸਾਲ ਵਾਂਗ ਕੋਈ ਘਟਨਾ ਨਾ ਵਾਪਰੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦੀਵਾਲੀ ਦੀ ਰਾਤ ਚੱਲੀ ਆਤਿਸ਼ਬਾਜੀ ਕਾਰਣ 31 ਥਾਵਾਂ ਤੇ ਵਾਪਰੀਆਂ ਅੱਗ ਲੱਗਣ ਦੀਆਂ ਘਟਨਾਵਾਂ

ਦੀਵਾਲੀ ਦੀ ਰਾਤ ਨੂੰ ਚੱਲੀ ਆਤਿਸ਼ਬਾਜੀ ਕਾਰਣ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ 31 ਥਾਵਾਂ...

ਦਲੇਰ ਮਹਿੰਦੀ ਨੇ ਉਤਰਾਖੰਡ ਵਿਵਾਦ ‘ਤੇ ਤੋੜੀ ਚੁੱਪੀ, ਕਿਹਾ- “ਸ਼ਬਦਾਂ ‘ਚ ਬਿਆਨ ਕਰਨਾ ਮੁਸ਼ਕਿਲ

ਗਾਇਕ ਦਲੇਰ ਮਹਿੰਦੀ ਨੇ ਉਤਰਾਖੰਡ ਦੇ ਮਾਂ ਕੁੰਜਾਪੁਰੀ ਟੂਰਿਜ਼ਮ ਅਤੇ ਵਿਕਾਸ ਮੇਲੇ ਵਿੱਚ ਆਪਣੇ...

ਭਿਆਨਕ ਹਾਦਸੇ ’ਚ ਇੱਕੋ ਪਰਿਵਾਰ ਦੇ 6 ਜੀਆਂ ਦੀ ਮੌਤ

ਪਾਣੀਪਤ-ਖਾਤਿਮਾ ਹਾਈਵੇਅ 'ਤੇ ਟੀਟਾਵੀ ਖੇਤਰ ਵਿੱਚ ਸੋਮਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ...

ਛੱਤੀਸਗੜ੍ਹ : ਦੀਵਾਲੀ ਮਨਾ ਕੇ ਪਿੰਡ ਵਾਪਸ ਪਰਤ ਰਹੇ ਪਰਿਵਾਰ ਦੀ ਨਦੀ ‘ਚ ਡਿੱਗੀ ਕਾਰ, ਪਤੀ-ਪਤਨੀ ਸਣੇ 2 ਬੱਚਿਆਂ ਦੀ ਮੌਤ

ਛੱਤੀਸਗੜ੍ਹ ਦੇ ਗਰੀਆਬੰਦ ਜ਼ਿਲ੍ਹੇ ਵਿੱਚ ਦੀਵਾਲੀ ਵਾਲੀ ਰਾਤ ਇੱਕ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ...

ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ ਹੋਵੇਗੀ 15 ਨਵੰਬਰ ਨੂੰ, ਕੱਲ੍ਹ ਮਾਨਸਾ ‘ਚ ਹੋਇਆ ਸੀ ਅੰਤਿਮ ਸਸਕਾਰ

ਮਾਨਸਾ ਦੇ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਹੋਵੇਗੀ।...

MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਹੋਇਆ ਦਿਹਾਂਤ, 84 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦਾ ਐਤਵਾਰ ਸ਼ਾਮ...

ਦੀਵਾਲੀ ਮਗਰੋਂ ਲੁਧਿਆਣਾ ਦੀ ਹਵਾ ਹੋਈ ਜ਼ਹਿਰੀਲੀ, AQI 300 ਪਾਰ; 3 ਦਿਨ ਧੁੰਦ ਦਾ ਅਲਰਟ

ਦੀਵਾਲੀ ਤੋਂ ਬਾਅਦ ਪੰਜਾਬ ਵਿਚ ਪ੍ਰਦੂਸ਼ਣ ਦਾ ਪੱਧਰ ਵਧ ਗਿਆ ਹੈ। ਲੁਧਿਆਣਾ ਤੇ ਮੰਡੀ...

ਦੀਵਾਲੀ ਨੂੰ ਲੈ ਕੇ ਬਾਜ਼ਾਰਾਂ ’ਚ ਲੱਗੀਆਂ ਰੌਣਕਾਂ

ਦੀਵਾਲੀ ਤੋਂ ਪਹਿਲਾਂ ਸ਼ਹਿਰ ਦੇ ਬਾਜ਼ਾਰ ਚਹਿਲ-ਪਹਿਲ ਨਾਲ ਭਰੇ ਹੋਏ ਹਨ। ਦੁਕਾਨਦਾਰਾਂ ਨੇ ਆਪਣੀਆਂ...

ਗੈਂਗਸਟਰ ਗੁਰਵਿੰਦਰ ਨੂੰ ਇਥੋਪੀਆ ਤੋਂ ਲਿਆਂਦਾ ਗਿਆ ਭਾਰਤ, ਪੰਜਾਬ ਪੁਲਿਸ ਨੇ ਦਿੱਲੀ ਏਅਰਪੋਰਟ ਤੋਂ ਹਿਰਾਸਤ ‘ਚ ਲਿਆ

ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ​​ਨੇ ਇੱਕ ਵੱਡੀ ਕਾਰਵਾਈ ਵਿੱਚ ਡੋਨੀ ਬਲ-ਪ੍ਰਭ...