July 29, 2026, 2:36 pm
----------- Advertisement -----------
HomeNewsLatest Newsਦਿਮਾਗ ਲਗਾਏ ਬਿਨਾ ਵਿਅਕਤੀ ਦੀ ਚਮਕੀ ਕਿਸਮਤ, ਟਰੱਕ ਡਰਾਈਵਰ ਨੂੰ ਬਣਿਆ ਕਰੋੜਪਤੀ

ਦਿਮਾਗ ਲਗਾਏ ਬਿਨਾ ਵਿਅਕਤੀ ਦੀ ਚਮਕੀ ਕਿਸਮਤ, ਟਰੱਕ ਡਰਾਈਵਰ ਨੂੰ ਬਣਿਆ ਕਰੋੜਪਤੀ

Published on

----------- Advertisement -----------

ਤਕਦੀਰ ਦੀ ਖੇਡ ਨੂੰ ਦੇਖੀਏ ਤਾਂ ਬੜੀ ਅਜੀਬ ਹੈ। ਲੋਕਾਂ ਨੂੰ ਇਸ ਬਾਰੇ ਪਤਾ ਵੀ ਨਹੀਂ ਹੁੰਦਾ ਅਤੇ ਉਹ ਕੁਝ ਹੀ ਸਮੇਂ ਵਿੱਚ ਕੰਗਾਲ ਤੋਂ ਰਾਜਾ ਬਣ ਜਾਂਦਾ ਹੈ। ਇਸ ਲਈ ਕਿਹਾ ਜਾਂਦਾ ਹੈ ਕਿ ਜਦੋਂ ਕਿਸਮਤ ਦਾ ਸਿੱਕਾ ਚਲਦਾ ਹੈ ਤਾਂ ਵਿਅਕਤੀ ਆਪਣੇ-ਆਪ ਉੱਠਣ ਲੱਗਦਾ ਹੈ ਅਤੇ ਇਹ ਸਭ ਦੇਖ ਕੇ ਵਿਅਕਤੀ ਹੈਰਾਨ ਰਹਿ ਜਾਂਦਾ ਹੈ।ਅਜਿਹਾ ਹੀ ਕੁੱਝ ਡਰਾਈਵਰ ਨਾਲ ਹੋਇਆ ਉਸ ਨੂੰ ਪਤਾ ਹੀ ਨਹੀਂ ਲੱਗਿਆ ਕਰੋੜਪਤੀ ਬਣ ਗਿਆ।

ਵਰਜੀਨੀਆ ਦਾ ਰਹਿਣ ਵਾਲਾ ਜਾਚਰੀ ਕਲੇਮੈਂਟਸ ਡਿਲੀਵਰੀ ਡਰਾਈਵਰ ਹੈ। ਇਸ ਵਿਅਕਤੀ ਦਾ ਕੰਮ ਆਪਣੇ ਟਰੱਕ ਵਿੱਚ ਗਾਹਕਾਂ ਨੂੰ ਇੱਧਰ-ਉੱਧਰ ਲਿਜਾਣਾ ਹੁੰਦਾ ਸੀ। ਤਾਂ ਜੋ ਉਸ ਦਾ ਖਰਚਾ ਆਰਾਮ ਨਾਲ ਚਲੇ। ਖੈਰ, ਇੱਕ ਦਿਨ ਇਸ ਵਿਅਕਤੀ ਨਾਲ ਇੱਕ ਅਜੀਬ ਖੇਡ ਵਾਪਰੀ। ਉਸਨੇ ਸ਼ੈਲਟਮੈਨ ਦੀ ਦੁਕਾਨ ਤੋਂ ਗੇਮ ਖੇਡਦੇ ਹੋਏ ਲਾਟਰੀ ਦੀ ਟਿਕਟ ਖਰੀਦੀ। ਇਸ ਨੂੰ ਖਰੀਦਣ ਤੋਂ ਬਾਅਦ ਉਸਨੇ ਇਸਨੂੰ ਕਾਰ ਦੇ ਅੰਦਰ ਸੁੱਟ ਦਿੱਤਾ ਅਤੇ ਆਪਣੇ ਕੰਮ ਵਿੱਚ ਰੁੱਝ ਗਿਆ।

ਅਜਿਹੇ ‘ਚ ਕੁਝ ਦਿਨ ਪਹਿਲਾਂ ਜਦੋਂ ਉਹ ਆਪਣੇ ਟਰੱਕ ਦੀ ਸਫਾਈ ਕਰ ਰਿਹਾ ਸੀ ਤਾਂ ਉਸ ਨੂੰ ਉਹ ਟਿਕਟ ਮਿਲੀ। ਉਸ ਨੇ ਇਸ ਨੂੰ ਇੱਕ ਵਾਰ ਸਕ੍ਰੈਚ ਕੀਤਾ। ਜਿਵੇਂ ਹੀ ਉਸਨੇ ਸਕ੍ਰੈਚ ਕੀਤਾ ਤਾਂ ਉਸਦੀ ਕਿਸਮਤ ਬਦਲ ਗਈ। ਉਸ ਨੇ ਬੈਠਿਆ-ਬੈਠਿਆ 83 ਲੱਖ ਰੁਪਏ ਦੀ ਲਾਟਰੀ ਜਿੱਤ ਲਈ। ਜਦੋਂ ਉਸ ਨੇ ਲਾਟਰੀ ਦਫ਼ਤਰ ‘ਚ ਫ਼ੋਨ ਕੀਤਾ ਅਤੇ ਉੱਥੇ ਮੌਜੂਦ ਅਧਿਕਾਰੀਆਂ ਨੇ ਕਿਹਾ ਕਿ ਉਹ ਹੁਣ ਕਰੋੜਪਤੀ ਬਣ ਗਿਆ ਹੈ। ਇਹ ਸੁਣ ਕੇ ਉਸ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਦਰਬਾਰ ਸਾਹਿਬ ਨੇੜੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਰੋਕਣ ਦਾ ਮਾਮਲਾ, ਨਿਹੰਗ ਸਿੰਘ ਨੇ ਦਿੱਤੀ ਚੇਤਾਵਨੀ; ਵੀਡੀਓ ਵਾਇਰਲ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਪਰੇਸ਼ਾਨ ਕੀਤੇ ਜਾਣ ਦਾ...

ਪਤੀ,ਪਤਨੀ ਦੋਵੇਂ ਕਮਾਉਂਦੇ ਹਨ ਤਾਂ ਮਿਲ ਕੇ ਚੁੱਕਣ ਘਰ ਤੇ ਬੱਚੇ ਦੀ ਸਿੱਖਿਆ ਦਾ ਖਰਚ, ਹਾਈ ਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ

ਬਾਂਬੇ ਹਾਈ ਕੋਰਟ ਨੇ ਕਿਹਾ ਕਿ ਬਰਾਬਰੀ ਦਾ ਦਾਅਵਾ ਚੁਣੇ ਹੋਏ ਢੰਗ ਨਾਲ ਨਹੀਂ...

ਚੋਰੀ ਦਾ ਇਲਜ਼ਾਮ ਲਗਾ ਮਾਸੜ ਨੇ ਕੀਤਾ ਨਾਬਾਲਗ ਭਾਣਜੀ ਦਾ ਕਤਲ, ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 15 ਸਾਲਾ ਨਾਬਾਲਗ ਲੜਕੀ ਨੂੰ ਬੇਰਹਮੀ ਨਾਲ ਕੁੱਟ-ਕੁੱਟ ਕੇ ਮੌਤ ਦੇ ਘਾਟ...

ਸੰਗਰੂਰ ਅਦਾਲਤ ਦਾ ਵੱਡਾ ਫੈਸਲਾ, ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ

ਸੰਗਰੂਰ ਦੀ ਇੱਕ ਅਦਾਲਤ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ...

ਪੰਜਾਬ ਦੇ ਕਿਸਾਨ ਦੀ ਧੀ ਹਰਜਿੰਦਰ ਕੌਰ ਨੇ ਵੇਟਲਿਫਟਿੰਗ ਵਿੱਚ ਜਿੱਤਿਆ ਚਾਂਦੀ ਦਾ ਤਗ਼ਮਾ

 ਨਾਭਾ ਦੇ ਪਿੰਡ ਮੈਹਸ ਦੀ ਜਮਪਲ ਹਰਜਿੰਦਰ ਕੌਰ ਨੇ ਗਲਾਸਗੋ ਵਿਖੇ ਖੇਡੀਆਂ ਜਾ ਰਹੀਆਂ...

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਵੀਂ ਦਿੱਲੀ / ਪੰਜਾਬ; 28 ਜੁਲਾਈ:ਝੂਠੇ ਪੇਪਰ ਲੀਕ ਦੇ ਦੋਸ਼ਾਂ ਰਾਹੀਂ ਪੰਜਾਬ ਅਤੇ ਇਸ...

ਖੰਨਾ ਹਲਕੇ ਦੇ 30 ਪਿੰਡਾਂ ਨੂੰ ਮਿਲੇਗਾ ਨਹਿਰੀ ਪਾਣੀ, 37 ਹਜ਼ਾਰ ਏਕੜ ਤੋਂ ਵੱਧ ਰਕਬਾ ਆਇਆ ਨਹਿਰੀ ਸਿੰਚਾਈ ਹੇਠ

**ਚੰਡੀਗੜ੍ਹ/ਖੰਨਾ (ਲੁਧਿਆਣਾ), 28 ਜੁਲਾਈ,2026* ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ...