ਵਿੱਤ ਮੰਤਰੀ ਨਿਰਮਲਾ ਸੀਤਾਰਮਨ 2023-24 ਦਾ ਕੇਂਦਰੀ ਬਜਟ ਪੇਸ਼ ਕਰ ਰਹੀ ਹੈ। ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦਾ ਇਹ ਆਖਰੀ ਪੂਰਾ ਬਜਟ ਹੈ। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ 4.O ਸ਼ੁਰੂ ਕੀਤੀ ਜਾਵੇਗੀ। ਨਿਰਮਲਾ ਸੀਤਾਰਮਨ ਨੇ ਕਿਹਾ ਕਿ ਨੌਜਵਾਨਾਂ ਨੂੰ ਅੰਤਰਰਾਸ਼ਟਰੀ ਮੌਕਿਆਂ ਲਈ ਹੁਨਰਮੰਦ ਬਣਾਉਣ ਲਈ ਵੱਖ-ਵੱਖ ਰਾਜਾਂ ਵਿੱਚ 30 ਸਕਿੱਲ ਇੰਡੀਆ ਇੰਟਰਨੈਸ਼ਨਲ ਸੈਂਟਰ ਸਥਾਪਿਤ ਕੀਤੇ ਜਾਣਗੇ।
ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਮਹਿਲਾ ਸਨਮਾਨ ਬਚਤ ਪੱਤਰ ਯੋਜਨਾ ਸ਼ੁਰੂ ਹੋਵੇਗੀ। ਇਸ ‘ਚ ਔਰਤਾਂ ਨੂੰ 2 ਲੱਖ ਰੁਪਏ ਦੀ ਬਚਤ ‘ਤੇ 7.5 ਫੀਸਦੀ ਵਿਆਜ ਮਿਲੇਗਾ।
----------- Advertisement -----------
ਬਜਟ 2023-24 :ਵਿੱਤ ਮੰਤਰੀ ਨੇ ਔਰਤਾਂ ਅਤੇ ਨੌਜਵਾਨਾਂ ਨੂੰ ਦਿੱਤੀ ਵੱਡੀ ਸੌਗਾਤ
Published on
----------- Advertisement -----------
----------- Advertisement -----------











