September 29, 2026, 12:30 pm
----------- Advertisement -----------
HomeNewsLatest Newsਕੇਂਦਰੀ ਬਜਟ ਤੋਂ ਪਹਿਲਾਂ ਇਸ ਦਿਨ ਹੋਵੇਗੀ ਹਲਵਾ Ceremony, 2022 'ਚ ਹਲਵੇ...

ਕੇਂਦਰੀ ਬਜਟ ਤੋਂ ਪਹਿਲਾਂ ਇਸ ਦਿਨ ਹੋਵੇਗੀ ਹਲਵਾ Ceremony, 2022 ‘ਚ ਹਲਵੇ ਦੀ ਬਜਾਏ ਵੰਡੀ ਗਈ ਸੀ ਇਹ ਚੀਜ਼

Published on

----------- Advertisement -----------

ਵਿੱਤ ਮੰਤਰੀ ਨਿਰਮਲਾ ਸੀਤਾਰਮਨ 1 ਫਰਵਰੀ ਨੂੰ ਦੇਸ਼ ਦਾ ਆਮ ਬਜਟ ਪੇਸ਼ ਕਰੇਗੀ। ਪਰੰਪਰਾ ਅਨੁਸਾਰ ਕੇਂਦਰੀ ਬਜਟ ਤੋਂ ਪਹਿਲਾਂ ਹਲਵੇ ਦੀ ਰਸਮ ਹੁੰਦੀ ਹੈ। ਇਸ ਸਬੰਧੀ ਅਧਿਕਾਰਤ ਤਾਰੀਖ ਸਾਹਮਣੇ ਆ ਗਈ ਹੈ। ਇਸ ਵਾਰ 26 ਜਨਵਰੀ (ਵੀਰਵਾਰ) ਨੂੰ ਹਲਵੇ ਦੀ ਰਸਮ ਅਦਾ ਕੀਤੀ ਜਾਵੇਗੀ। ਪਰੰਪਰਾ ਅਨੁਸਾਰ ਹਲਵਾ ਸਮਾਰੋਹ ਦੌਰਾਨ ਵਿੱਤ ਮੰਤਰਾਲੇ ਵਿੱਚ ਹਲਵਾ ਬਣਾਇਆ ਜਾਂਦਾ ਹੈ ਤੇ ਵਿੱਤ ਮੰਤਰਾਲੇ ਦੇ ਸਾਰੇ ਕਰਮਚਾਰੀਆਂ ਨੂੰ ਵੰਡਿਆ ਜਾਂਦਾ ਹੈ। ਮੂੰਹ ਮਿੱਠਾ ਕਰਵਾ ਕੇ ਸਾਰੇ ਮੁਲਾਜ਼ਮ ਬਜਟ ਦੇ ਕੰਮ ਵਿੱਚ ਜੁੱਟ ਜਾਂਦੇ ਹਨ।
ਦੱਸ ਦਈਏ ਕਿ ਹਲਵੇ ਦੀ ਰਸਮ ਹਰ ਸਾਲ ਕੀਤੀ ਜਾਂਦੀ ਹੈ। ਪਰ ਸਾਲ 2022 ਵਿੱਚ ਕੋਵਿਡ ਕਾਰਨ ਇਹ ਰਸਮ ਨਹੀਂ ਕੀਤੀ ਗਈ ਸੀ। ਮੰਤਰਾਲੇ ਵੱਲੋਂ ਦਿੱਤੀ ਗਈ ਜਾਣਕਾਰੀ ਵਿੱਚ ਦੱਸਿਆ ਗਿਆ ਕਿ ਹਲਵੇ ਦੀ ਬਜਾਏ ਕੋਰ ਸਟਾਫ਼ ਨੂੰ ਮਠਿਆਈਆਂ ਦਿੱਤੀਆਂ ਗਈਆਂ ਸਨ।ਇਸ ਵਾਰ ਪੂਰੇ ਬਜਟ ਸੈਸ਼ਨ ਦੌਰਾਨ 27 ਬੈਠਕਾਂ ਹੋਣਗੀਆਂ। ਸੈਸ਼ਨ ਦਾ ਪਹਿਲਾ ਪੜਾਅ 31 ਜਨਵਰੀ ਤੋਂ 14 ਫਰਵਰੀ ਤੱਕ ਹੋਵੇਗਾ। ਲਗਭਗ ਇਕ ਮਹੀਨੇ ਦੇ ਬ੍ਰੇਕ ਤੋਂ ਬਾਅਦ ਬਜਟ ਸੈਸ਼ਨ ਦਾ ਦੂਜਾ ਪੜਾਅ 12 ਮਾਰਚ ਨੂੰ ਸ਼ੁਰੂ ਹੋਵੇਗਾ ਅਤੇ 6 ਅਪ੍ਰੈਲ ਤੱਕ ਚੱਲੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਝੋਨੇ ਦੀ ਖਰੀਦ ਲਈ ਪੰਜਾਬ ਸਰਕਾਰ ਨੂੰ 42,786 ਕਰੋੜ ਰੁਪਏ ਦੀ CCL ਮਨਜ਼ੂਰ, 1 ਅਕਤੂਬਰ ਤੋਂ ਸਰਕਾਰੀ ਖਰੀਦ ਸ਼ਰੂ

ਪੰਜਾਬ ‘ਚ ਝੋਨੇ ਦੀ ਸਰਕਾਰੀ ਖਰੀਦ ਦਾ ਸੀਜ਼ਨ 1 ਅਕਤੂਬਰ ਤੋਂ ਅਧਿਕਾਰਤ ਤੌਰ ‘ਤੇ...

ਰਾਜੋਆਣਾ ਨੂੰ ਜੇਲ੍ਹ ‘ਚ ਮਿਲਣ ਪਹੁੰਚੇ ਜਥੇਦਾਰ ਗੜਗੱਜ, ਪਟੀਸ਼ਨ ‘ਤੇ ਜਲਦੀ ਫੈਸਲਾ ਕਰਨ ਦੀ ਮੰਗ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...

ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਕਸ਼ਨ, ਰੂਪ ਕੌਰ ਸੰਧੂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਬਰਖ਼ਾਸਤ

ਸ਼੍ਰੋਮਣੀ ਅਕਾਲੀ ਦਲ ਨੇ ਰੂਪ ਕੌਰ ਸੰਧੂ ‘ ਤੇ ਵੱਡਾ ਐਕਸ਼ਨ ਲਿਆ ਹੈ। ਅਕਾਲਈ...

ਗੋਲਡੀ ਬਰਾੜ FBI ਦੀ Top-10 ਮੋਸਟ ਵਾਂਟੇਡ ਲਿਸਟ ’ਚ ਸ਼ਾਮਲ, ਰੱਖਿਆ ਗਿਆ 10 ਕਰੋੜ ਦਾ ਇਨਾਮ

ਯੂਐਸ ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (ਐਫਬੀਆਈ) ਨੇ ਸੋਮਵਾਰ ਨੂੰ, ਗੈਂਗਸਟਰ ਸਤਿੰਦਰਜੀਤ ਸਿੰਘ, ਜਿਸਨੂੰ ਗੋਲਡੀ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ‘ਤੇ ਪੀ.ਏ.ਯੂ. ਵਿਖੇ ‘ਜਸ਼ਨ-ਏ-ਇਨਕਲਾਬ’ ਵਿੱਚ ਸ਼ਾਮਲ ਹੋਏ

*ਲੁਧਿਆਣਾ; 28 ਸਤੰਬਰ: * ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ...

PAU ਲੁਧਿਆਣਾ ‘ਚ ਜਸ਼ਨ-ਏ-ਇਨਕਲਾਬ ‘ਚ ਪਹੁੰਚੇ ਲੱਖਾਂ ਲੋਕ, CM ਮਾਨ ਨੇ ਨੌਜਵਾਨਾਂ ‘ਚ ਭਰਿਆ ਜੋਸ਼

ਜਸ਼ਨ-ਏ-ਇਨਕਲਾਬ ਪ੍ਰੋਗਰਾਮ ਦੁਪਹਿਰ 3 ਵਜੇ ਲੁਧਿਆਣਾ ਦੇ ਪੀਏਯੂ ਗਰਾਊਂਡ ਵਿੱਚ ਸ਼ੁਰੂ ਹੋਇਆ। ਪੰਜਾਬ ਦੇ...

ਪੰਜਾਬ ‘ਚ ਵੱਧ ਬਿੱਲਾਂ ਕਰਕੇ ਨਹੀਂ ਕੱਟੇ ਜਾਣਗੇ ਬਿਜਲੀ ਕੁਨੈਕਸ਼ਨ, PSPCL ਨੇ ਲਾਈ ਰੋਕ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੇ ਗਲਤ ਜਾਂ ਵਧੇ ਹੋਏ ਬਿਜਲੀ ਬਿੱਲਾਂ ਕਾਰਨ...

CBSE 6ਵੀਂ ਜਮਾਤ ਦੇ ਸਟੂਡੈਂਟਸ ਨੂੰ ਵੱਡੀ ਰਾਹਤ! ਤਿੰਨ ਭਾਸ਼ਾ ਨੀਤੀ ‘ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਨੂੰ ਛੇਵੀਂ ਜਮਾਤ ਦੇ...

ਫਰੀਦਾਬਾਦ : 200 ਫੁੱਟ ਡੂੰਘੇ ਬੋਰੇਵੈੱਲ ‘ਚ ਡਿੱਗੀ ਨੇਹਾ ਹਾਰੀ ਜ਼ਿੰਦਗੀ ਦੀ ਜੰਗ, 10 ਘੰਟੇ ਚੱਲਿਆ ਰੈਸਕਿਊ ਆਪ੍ਰੇਸ਼ਨ

ਫਰੀਦਾਬਾਦ ਵਿਚ 200 ਫੁੱਟ ਡੂੰਘੇ ਬੋਰਵੈੱਲ ਵਿਚ ਡਿੱਗੀ 3 ਸਾਲਾ ਨੇਹਾ ਨੂੰ 10 ਘੰਟੇ...