September 25, 2026, 5:56 am
----------- Advertisement -----------
HomeNewsBreaking Newsਬਜਟ 2024-25 'ਚ ਕੀ ਕੁਝ ਹੋਇਆ ਸਸਤਾ ਤੇ ਕੀ ਮਹਿੰਗਾ, ਪੜ੍ਹੋ ਵੇਰਵਾ

ਬਜਟ 2024-25 ‘ਚ ਕੀ ਕੁਝ ਹੋਇਆ ਸਸਤਾ ਤੇ ਕੀ ਮਹਿੰਗਾ, ਪੜ੍ਹੋ ਵੇਰਵਾ

Published on

----------- Advertisement -----------

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸੰਸਦ ਵਿੱਚ ਮੋਦੀ ਸਰਕਾਰ 3.0 ਦਾ ਪਹਿਲਾ ਆਮ ਬਜਟ ਪੇਸ਼ ਕੀਤਾ ਹੈ। ਬਜਟ ‘ਚ ਨਿਰਮਲਾ ਸੀਤਾਰਮਨ ਨੇ ਵੱਖ-ਵੱਖ ਖੇਤਰਾਂ ਲਈ ਕਈ ਐਲਾਨ ਕੀਤੇ ਹਨ, ਜਿਨ੍ਹਾਂ ਦਾ ਸਿੱਧਾ ਅਸਰ ਆਮ ਆਦਮੀ ਦੀ ਜੇਬ ‘ਤੇ ਪਵੇਗਾ। ਤਾਂ ਆਓ ਤੁਹਾਨੂੰ ਦੱਸਦੇ ਹਾਂ ਕਿ ਬਜਟ 2024 ਵਿੱਚ ਕਿਹੜੀਆਂ ਚੀਜ਼ਾਂ ਸਸਤੀਆਂ ਹੋਈਆਂ ਹਨ ਅਤੇ ਕਿਹੜੀਆਂ ਚੀਜ਼ਾਂ ਮਹਿੰਗੀਆਂ ਹੋ ਗਈਆਂ ਹਨ।
ਸਸਤਾ-
ਸੋਨੇ ਚਾਂਦੀ
ਸਮਾਰਟਫੋਨ
ਮੋਬਾਈਲ ਚਾਰਜਰ
ਮੋਬਾਈਲ ਬੈਟਰੀ
ਇਲੈਕਟ੍ਰਿਕ ਵਾਹਨ
ਲਿਥੀਅਮ ਬੈਟਰੀ
ਕੈਂਸਰ ਦੀਆਂ ਦਵਾਈਆਂ
ਪਲੈਟੀਨਮ
ਮੱਛੀ ਭੋਜਨ
ਚਮੜੇ ਦੇ ਸਾਮਾਨ
ਰਸਾਇਣਕ ਪੈਟਰੋ ਕੈਮੀਕਲ
ਪੀਵੀਸੀ ਫਲੈਕਸ ਬੈਨਰ
ਐਕਸ-ਰੇ ਉਪਕਰਣ
ਜੁੱਤੀਆਂ-ਚੱਪਲਾਂ

ਬਜਟ 2024 ‘ਚ ਕੀ ਹੋਇਆ ਮਹਿੰਗਾ?
ਹਵਾਈ ਯਾਤਰਾ – ਮਹਿੰਗਾ
ਸਿਗਰੇਟ – ਮਹਿੰਗੀ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਜੀਵ ਅਰੋੜਾ ਜੇਲ੍ਹ ‘ਚੋਂ ਲੜ ਸਕਦੇ ਚੋਣ! ਲੁਧਿਆਣਾ ਵੈਸਟ ਤੋਂ AAP ਨੇ ਨਹੀਂ ਲਾਇਆ ਨਵਾਂ ਹਲਕਾ ਇੰਚਾਰਜ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਈ...

ਸਿੰਗਰ ਅੰਗਦ ਤਲਵਾਰ ਨੇ ਮੰਗੀ ਮੁਆਫ਼ੀ, ਕਿਹਾ- ਭਵਿੱਖ ‘ਚ ਪੂਰੀ ਮਰਿਆਦਾ ਦਾ ਰੱਖਾਂਗਾ ਧਿਆਨ

ਜਿਮਖਾਨਾ ਕਲੱਬ ‘ਚ ਹੋਈ ਰਾਧੇ ਸ਼ਿਆਮ ਭਜਨ ਸੰਧਿਆ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬਾਣੀ...

ਬਰਖਾਸਤ AIG ਪਟਿਆਲਾ ਪੁਲਿਸ ਨੇ ਕੀਤਾ ਗ੍ਰਿਫ਼ਤਾਰ, 6 ਸਾਲਾਂ ਤੋਂ ਭਗੌੜੇ ਰਾਜਜੀਤ ਸਿੰਘ ਨੇ ਕੀਤਾ ਸਰੰਡਰ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਬਰਖਾਸਤ AIG ਰਾਜਜੀਤ ਸਿੰਘ...

ਕਰਜ਼ੇ ਤੋਂ ਪ੍ਰੇਸ਼ਾਨ ਸ਼ਖਸ ਨੇ ਨਹਿਰ ’ਚ ਮਾਰੀ ਛਾਲ, ਗੋਤਾਖੋਰਾਂ ਵੱਲੋਂ ਕੀਤੀ ਜਾ ਰਹੀ ਭਾਲ

ਬਰਨਾਲਾ ਦੇ ਧਨੋਲਾ ਤੋਂ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਗਰੀਬ ਪਰਿਵਾਰ...

*ਈਡੀ ਦੀ ਕਾਰਵਾਈ ਏਜੰਸੀ ਦੀ ਰੇਡ ਨਹੀਂ, ਸਗੋਂ ਦਿੱਲੀ ਦਾ ਪੰਜਾਬ ‘ਤੇ ਹਮਲਾ

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਦੀਪ ਸਿੰਘ...

ਪੰਜਾਬ ਨੇ ਮੋਦੀ ਨੂੰ ਨਕਾਰਿਆ, ਹੁਣ ਉਹ ਪੰਜਾਬੀਆਂ ਨੂੰ ਪ੍ਰੇਸ਼ਾਨ ਕਰਕੇ ਬਦਲਾ ਲੈ ਰਹੇ ਹਨ: ਆਪ

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਵੀਰਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈ

ਚੰਡੀਗੜ੍ਹ; 23 ਸਤੰਬਰ 2026:ਆਮ ਲੋਕਾਂ ਨੂੰ ਵੱਡੀ ਰਾਹਤ ਦੇਣ ਦੇ ਉਦੇਸ਼ ਨਾਲ ਮੁੱਖ ਮੰਤਰੀ...

ਐਸ.ਆਈ.ਟੀ. ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 23 ਸਤੰਬਰ:ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਅੱਜ ਪੰਜਾਬ ਦੇ ਮੁੱਖ...

ਦਿੱਲੀ-ਬਿਹਾਰ ਸਮੇਤ ਪਿਛਲੇ ਕੁਝ ਸਾਲਾਂ ਵਿੱਚ ਹੋਈਆਂ ਸਾਰੀਆਂ ਚੋਣਾਂ ਰੱਦ ਕਰਕੇ ਦੁਬਾਰਾ ਕਰਵਾਈਆਂ ਜਾਣ – ਕੇਜਰੀਵਾਲ

ਨਵੀਂ ਦਿੱਲੀ 23 ਸਤੰਬਰ:ਆਮ ਆਦਮੀ ਪਾਰਟੀ ਵੱਲੋਂ ਮੋਦੀ ਸਰਕਾਰ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼...