September 12, 2026, 5:45 pm
----------- Advertisement -----------
HomeNewsLatest Newsਭਾਰਤ ਦੇ ਬਜਟ 'ਤੇ ਪੂਰੀ ਦੁਨੀਆ ਦੀ ਨਜ਼ਰ: ਪ੍ਰਧਾਨ ਮੰਤਰੀ ਮੋਦੀ

ਭਾਰਤ ਦੇ ਬਜਟ ‘ਤੇ ਪੂਰੀ ਦੁਨੀਆ ਦੀ ਨਜ਼ਰ: ਪ੍ਰਧਾਨ ਮੰਤਰੀ ਮੋਦੀ

Published on

----------- Advertisement -----------

ਸੰਸਦ ਦਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਕੱਲ ਯਾਨੀ 1 ਫਰਵਰੀ ਨੂੰ ਬਜਟ ਪੇਸ਼ ਕੀਤਾ ਜਾਵੇਗਾ। ਲੋਕ ਸਭਾ ਚੋਣਾਂ ਤੋਂ ਪਹਿਲਾਂ ਮੋਦੀ ਸਰਕਾਰ ਦਾ ਇਹ ਆਖਰੀ ਪੂਰਾ ਬਜਟ ਹੈ। ਮੋਦੀ ਸਰਕਾਰ ਨੇ 2014 ਤੋਂ ਹੁਣ ਤੱਕ ਕੁੱਲ 9 ਬਜਟ ਪੇਸ਼ ਕੀਤੇ ਹਨ। ਇਸ ਸਾਲ 10ਵਾਂ ਬਜਟ ਪੇਸ਼ ਹੋਣ ਜਾ ਰਿਹਾ ਹੈ। ਸੈਸ਼ਨ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ- ਅੱਜ ਦਾ ਦਿਨ ਮਹੱਤਵਪੂਰਨ ਹੈ। ਰਾਸ਼ਟਰਪਤੀ ਮੁਰਮੂ ਪਹਿਲੀ ਵਾਰ ਸੰਸਦ ਦੇ ਸਾਂਝੇ ਸੈਸ਼ਨ ਨੂੰ ਸੰਬੋਧਨ ਕਰਨਗੇ। ਇਸ ਸਦਨ ਵਿੱਚ ਵਿਵਾਦ ਵੀ ਹੋਣਗੇ, ਬਹਿਸ ਵੀ ਹੋਣੀ ਚਾਹੀਦੀ ਹੈ। ਵਿਰੋਧੀ ਧਿਰ ਪੂਰੀ ਤਿਆਰੀ ਨਾਲ ਆਈ ਹੈ।
ਮੋਦੀ ਨੇ ਕਿਹਾ-ਅੱਜ ਦੇ ਹਾਲਾਤਾਂ ‘ਚ ਭਾਰਤ ਹੀ ਨਹੀਂ ਸਗੋਂ ਪੂਰੀ ਦੁਨੀਆ ਦੀ ਨਜ਼ਰ ਭਾਰਤ ਦੇ ਬਜਟ ‘ਤੇ ਹੈ। ਲੋਕਾਂ ਨੂੰ ਇਸ ਬਜਟ ਤੋਂ ਬਹੁਤ ਉਮੀਦਾਂ ਹੋਣਗੀਆਂ। ਦੁਨੀਆ ਉਮੀਦ ਨਾਲ ਸਾਡੇ ਦੇਸ਼ ਵੱਲ ਦੇਖ ਰਹੀ ਹੈ। ਸਾਡਾ ਟੀਚਾ ‘ਦੇਸ਼-ਪਹਿਲਾਂ, ਦੇਸ਼ਵਾਸੀ-ਪਹਿਲਾ’ ਹੋਣਾ ਚਾਹੀਦਾ ਹੈ। ਕੁਝ ਦੇਰ ਬਾਅਦ ਰਾਸ਼ਟਰਪਤੀ ਦਾ ਸੰਬੋਧਨ ਹੋਵੇਗਾ, ਜਿਸ ਤੋਂ ਬਾਅਦ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਆਰਥਿਕ ਸਰਵੇਖਣ ਪੇਸ਼ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...