March 31, 2023, 11:44 pm
HomeNewsBreaking Newsਦਿੱਲੀ ਵਿਧਾਨ ਸਭਾ ਦਾ ਬਜਟ ਸੈਸ਼ਨ ਅੱਜ ਤੋਂ, ਸਵੇਰੇ 11 ਵਜੇ ਸ਼ੁਰੂ...

ਦਿੱਲੀ ਵਿਧਾਨ ਸਭਾ ਦਾ ਬਜਟ ਸੈਸ਼ਨ ਅੱਜ ਤੋਂ, ਸਵੇਰੇ 11 ਵਜੇ ਸ਼ੁਰੂ ਹੋਵੇਗੀ ਕਾਰਵਾਈ

Published on

ਨਵੀਂ ਦਿੱਲੀ, 17 ਮਾਰਚ 2023 – ਦਿੱਲੀ ਵਿਧਾਨ ਸਭਾ ਦਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਬਜਟ ਸੈਸ਼ਨ ਦੀ ਕਾਰਵਾਈ ਸਵੇਰੇ 11 ਵਜੇ ਸ਼ੁਰੂ ਹੋਵੇਗੀ। ਦਿੱਲੀ ਦੇ ਉਪ ਰਾਜਪਾਲ ਵਿਨੈ ਕੁਮਾਰ ਸਕਸੈਨਾ ਬਜਟ ਸੈਸ਼ਨ ਦੇ ਪਹਿਲੇ ਦਿਨ ਸੰਬੋਧਨ ਕਰਨਗੇ।

ਦਿੱਲੀ ਦੀ ਆਪ ਸਰਕਾਰ ਵੱਲੋਂ ਬਜਟ 21 ਮਾਰਚ ਮੰਗਲਵਾਰ ਨੂੰ ਪੇਸ਼ ਕੀਤਾ ਜਾਵੇਗਾ। ਅਰਵਿੰਦ ਕੇਜਰੀਵਾਲ ਸਰਕਾਰ ਦਾ ਇਹ ਪਹਿਲਾ ਬਜਟ ਹੋਵੇਗਾ ਜੋ ਮਨੀਸ਼ ਸਿਸੋਦੀਆ ਪੇਸ਼ ਨਹੀਂ ਕਰਨਗੇ। ਮਨੀਸ਼ ਸਿਸੋਦੀਆ ਦੀ ਗ੍ਰਿਫਤਾਰੀ ਅਤੇ ਫਿਰ ਅਸਤੀਫੇ ਤੋਂ ਬਾਅਦ ਕੈਲਾਸ਼ ਗਹਿਲੋਤ ਨੂੰ ਵਿੱਤ ਮੰਤਰੀ ਬਣਾਇਆ ਗਿਆ ਹੈ। ਕੈਲਾਸ਼ ਗਹਿਲੋਤ ਇਸ ਸਾਲ ਦਾ ਬਜਟ ਪੇਸ਼ ਕਰਨਗੇ।

ਸਬੰਧਿਤ ਹੋਰ ਖ਼ਬਰਾਂ

ਟਰਾਂਸਪੋਰਟ ਮੰਤਰੀ ਵੱਲੋਂ ਆਰ.ਸੀ. ਤੇ ਲਾਇਸੈਂਸ ਜਾਰੀ ਕਰਨ ਵਾਲੀ “ਸਮਾਰਟ ਚਿੱਪ ਲਿਮਟਿਡ ਕੰਪਨੀ” ਨੂੰ ਕੰਟਰੈਕਟ ਖ਼ਤਮ ਕਰਨ ਦਾ ਨੋਟਿਸ ਜਾਰੀ

ਚੰਡੀਗੜ੍ਹ, 31 ਮਾਰਚ: ਸੂਬੇ ਵਿੱਚ ਨਵੇਂ ਵਾਹਨਾਂ ਦੇ ਰਜਿਸਟ੍ਰੇਸ਼ਨ ਸਰਟੀਫ਼ਿਕੇਟ (ਆਰ.ਸੀ.) ਅਤੇ ਡਰਾਈਵਿੰਗ ਲਾਇਸੈਂਸ...

ਪੰਜਾਬ ਸਰਕਾਰ, ਸੀ.ਬੀ.ਜੀ. ਤੇ ਸੀ.ਜੀ.ਡੀ. ਪ੍ਰਾਜੈਕਟਾਂ ਲਈ ਮਨਜ਼ੂਰੀ ਦੀ ਪ੍ਰਕਿਰਿਆ ਨੂੰ ਨਿਰਵਿਘਨ ਤੇ ਸੁਖਾਲਾ ਬਣਾਉਣ ਲਈ ਵਚਨਬੱਧ: ਅਮਨ ਅਰੋੜਾ

ਚੰਡੀਗੜ੍ਹ, 31 ਮਾਰਚ: ਸੂਬੇ ਵਿੱਚ ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਅਤੇ ਸਿਟੀ ਗੈਸ ਡਿਸਟ੍ਰੀਬਿਊਸ਼ਨ (ਸੀ.ਜੀ.ਡੀ.) ਪ੍ਰਾਜੈਕਟਾਂ...

ਪੰਜਾਬ ਸਰਕਾਰ ਨੇ 76 ਤੋਂ 100 ਫੀਸਦੀ ਫ਼ਸਲ ਦੇ ਖ਼ਰਾਬੇ ਲਈ ਪ੍ਰਤੀ ਏਕੜ ਮੁਆਵਜ਼ਾ 12 ਹਜ਼ਾਰ ਰੁਪਏ ਤੋਂ ਵਧਾ ਕੇ 15 ਹਜ਼ਾਰ ਰੁਪਏ ਕੀਤਾ

ਚੰਡੀਗੜ : ਕੁਦਰਤੀ ਆਫ਼ਤਾਂ ਕਾਰਨ ਹੁੰਦੇ ਨੁਕਸਾਨ ਤੋਂ ਰਾਹਤ ਦੇਣ ਲਈ ਕਿਸਾਨ ਪੱਖੀ ਫ਼ੈਸਲੇ...

1 ਅਪ੍ਰੈਲ ਤੋਂ ਬਦਲਿਆ ਪੰਜਾਬ ਦੇ ਸਕੂਲਾਂ ਦਾ ਸਮਾਂ

ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਰਾਜ ਦੇ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਕੀਤੀ ਗਈ...

ਪੰਜਾਬ ਕਾਂਗਰਸ ਨੇ ‘ਸੰਵਿਧਾਨ ਬਚਾਓ ਮੁਹਿੰਮ’ ਦੀ ਕੀਤੀ ਸ਼ੁਰੂਆਤ

ਪੰਜਾਬ ਕਾਂਗਰਸ ਨੇ ਮੋਦੀ ਸਰਕਾਰ ਵੱਲੋਂ ਰਾਹੁਲ ਗਾਂਧੀ ਵਿਰੁੱਧ ਕੀਤੀਆਂ ਬਦਲਾਖੋਰੀ ਕਾਰਵਾਈਆਂ ਵਿਰੁੱਧ ਪੂਰੇ...

ਵਿਜੀਲੈਂਸ ਬਿਊਰੋ ਨੇ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ASI ਨੂੰ ਕੀਤਾ ਕਾਬੂ

ਲੁਧਿਆਣਾ : ਪੰਜਾਬ ਵਿਜੀਲੈਂਸ ਬਿਊਰੋ (ਵਿਜੀਲੈਂਸ ਬਿਊਰੋ) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ...

ਏ.ਡੀ.ਜੀ.ਪੀ ਅਰਪਿਤ ਸ਼ੁਕਲਾ ਵੱਲੋਂ ਆਈ.ਪੀ.ਐਲ ਮੈਚਾਂ ਲਈ ਸੁਰੱਖਿਆ ਪ੍ਰਬੰਧਾ ਦਾ ਜਾਇਜ਼ਾ

ਐਸ.ਏ.ਐਸ ਨਗਰ: ਏ.ਡੀ.ਜੀ.ਪੀ ਅਰਪਿਤ ਸ਼ੁਕਲਾ (ਅਮਨ ਤੇ ਕਾਨੂੰਨ )ਵੱਲੋਂ ਜਿਲ੍ਹੇ ਵਿੱਚ ਖੇਡੇ ਜਾ ਰਹੇ...

ਕਾਨੂੰਨੀ ਸੇਵਾਵਾਂ ਅਥਾਰਟੀ, ਵਲੋਂ ਅਪਰਾਧ ਪੀੜ੍ਹਤਾਂ ਤੇ ਉਨ੍ਹਾਂ ਦੇ ਨਿਰਭਰਾਂ ਨੂੰ 6,00,000 ਰੁਪਏ ਦਾ ਮੁਆਵਜ਼ਾ

ਐਸ.ਏ.ਐਸ ਨਗਰ : ਹਰਪਾਲ ਸਿੰਘ, ਜਿਲ੍ਹਾ ਅਤੇ ਸੈਸ਼ਨਜ਼ ਜੱਜ, ਐਸ.ਏ.ਐਸ ਨਗਰ ਦੀ ਪ੍ਰਧਾਨਗੀ ਅਧੀਨ...

ਜਸਟਿਸ ਸੰਤ ਪ੍ਰਕਾਸ਼ ਨੇ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ

ਚੰਡੀਗੜ੍ਹ : ਜਸਟਿਸ ਸੰਤ ਪ੍ਰਕਾਸ਼ ਨੇ ਅੱਜ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਦਫਤਰ...