September 11, 2026, 1:08 am
----------- Advertisement -----------
HomeNewsBreaking Newsਸੱਤ ਰਾਜਾਂ ਦੀਆਂ 13 ਵਿਧਾਨ ਸਭਾ ਸੀਟਾਂ 'ਤੇ ਉਪ ਚੋਣਾਂ ਦਾ ਐਲਾਨ,...

ਸੱਤ ਰਾਜਾਂ ਦੀਆਂ 13 ਵਿਧਾਨ ਸਭਾ ਸੀਟਾਂ ‘ਤੇ ਉਪ ਚੋਣਾਂ ਦਾ ਐਲਾਨ, ਇਸ ਦਿਨ ਪੈਣਗੀਆਂ ਵੋਟਾਂ; ਪੜ੍ਹੋ ਵੇਰਵਾ

Published on

----------- Advertisement -----------

ਚੋਣ ਕਮਿਸ਼ਨ ਨੇ ਸੋਮਵਾਰ ਨੂੰ ਸੱਤ ਰਾਜਾਂ ਦੀਆਂ 13 ਵਿਧਾਨ ਸਭਾ ਸੀਟਾਂ ਲਈ ਉਪ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ। ਮੌਜੂਦਾ ਮੈਂਬਰ ਦੀ ਮੌਤ ਜਾਂ ਅਸਤੀਫੇ ਕਾਰਨ ਖਾਲੀ ਹੋਈਆਂ ਸੀਟਾਂ ‘ਤੇ ਉਪ ਚੋਣਾਂ ਕਰਵਾਈਆਂ ਜਾਣਗੀਆਂ।


ਦੱਸ ਦਈਏ ਕਿ ਜਿਨ੍ਹਾਂ ਸੀਟਾਂ ‘ਤੇ ਉਪ ਚੋਣਾਂ ਹੋਣੀਆਂ ਹਨ, ਉਨ੍ਹਾਂ ‘ਚ ਬਿਹਾਰ ਦੀ ਰੂਪੌਲੀ, ਪੱਛਮੀ ਬੰਗਾਲ ਦੀ ਰਾਏਗੰਜ, ਰਾਨਾਘਾਟ ਦੀ ਦੱਖਣ, ਬਗਦਾ ਅਤੇ ਮਾਨਿਕਤਲਾ, ਤਾਮਿਲਨਾਡੂ ਦੀ ਵਿਕਰਾਂਵੰਡੀ, ਮੱਧ ਪ੍ਰਦੇਸ਼ ਦੀ ਅਮਰਵਾੜਾ, ਉੱਤਰਾਖੰਡ ਦੀ ਬਦਰੀਨਾਥ ਅਤੇ ਮੰਗਲੌਰ, ਪੰਜਾਬ ਦੀ ਜਲੰਧਰ ਪੱਛਮੀ ਅਤੇ ਹਿਮਾਚਲ ਪ੍ਰਦੇਸ਼ ਦੀ ਹਮੀਰਪੁਰ,ਦੇਹਰਾ ਅਤੇ ਨਾਲਾਗੜ੍ਹ ਸ਼ਾਮਲ ਹਨ।
ਚੋਣ ਨੋਟੀਫਿਕੇਸ਼ਨ 14 ਜੂਨ ਨੂੰ ਜਾਰੀ ਕੀਤਾ ਜਾਵੇਗਾ। ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖਰੀ ਮਿਤੀ 21 ਜੂਨ ਹੈ। ਨਾਮਜ਼ਦਗੀਆਂ ਦੀ ਪੜਤਾਲ 24 ਜੂਨ ਨੂੰ ਹੋਵੇਗੀ ਅਤੇ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਆਖਰੀ ਮਿਤੀ 26 ਜੂਨ ਹੈ। ਜ਼ਿਮਨੀ ਚੋਣ 10 ਜੁਲਾਈ ਨੂੰ ਹੋਵੇਗੀ ਅਤੇ ਵੋਟਾਂ ਦੀ ਗਿਣਤੀ 13 ਜੁਲਾਈ ਨੂੰ ਹੋਵੇਗੀ। ਚੋਣ ਕਮਿਸ਼ਨ ਨੇ ਕਿਹਾ ਕਿ ਜ਼ਿਮਨੀ ਚੋਣਾਂ 15 ਜੁਲਾਈ ਤੋਂ ਪਹਿਲਾਂ ਮੁਕੰਮਲ ਹੋਣੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...