September 27, 2026, 9:16 am
----------- Advertisement -----------
HomeNewsLatest Newsਵੱਡਾ ਝਟਕਾ : ਕੈਨੇਡਾ ਵਿੱਚ ਹਜ਼ਾਰਾਂ ਭਾਰਤੀ ਵਿਦਿਆਰਥੀਆਂ ਨੂੰ ਸਤੰਬਰ ਸੈਸ਼ਨ ‘ਚ...

ਵੱਡਾ ਝਟਕਾ : ਕੈਨੇਡਾ ਵਿੱਚ ਹਜ਼ਾਰਾਂ ਭਾਰਤੀ ਵਿਦਿਆਰਥੀਆਂ ਨੂੰ ਸਤੰਬਰ ਸੈਸ਼ਨ ‘ਚ ਸ਼ਾਮਲ ਹੋਣ ਤੋਂ ਅਚਾਨਕ ਰੋਕਿਆ

Published on

----------- Advertisement -----------

ਚੰਡੀਗੜ੍ਹ, 8 ਅਗਸਤ, (ਬਲਜੀਤ ਮਰਵਾਹਾ) – ਕੈਨੇਡਾ ਵਿੱਚ ਹਜ਼ਾਰਾਂ ਭਾਰਤੀ ਵਿਦਿਆਰਥੀਆਂ ਨੂੰ ਸਤੰਬਰ ਵਿੱਚ ਸ਼ੁਰੂ ਹੋਣ ਵਾਲੇ ਸੈਸ਼ਨ ਵਿੱਚ ਸ਼ਾਮਲ ਹੋਣ ਤੋਂ ਅਚਾਨਕ ਰੋਕ ਦਿੱਤਾ ਗਿਆ ਹੈ। ਇਸ ਕਾਰਨ ਅਗਸਤ ਅਤੇ ਸਤੰਬਰ ਵਿੱਚ ਕੈਨੇਡਾ ਜਾਣ ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਨੂੰ ਵੱਡਾ ਝਟਕਾ ਲੱਗਾ ਹੈ। ਮੁੱਖ ਤੌਰ ‘ਤੇ ਓਨਟਾਰੀਓ ਦੇ ਉੱਤਰੀ ਕਾਲਜ ਨੇ ਸਤੰਬਰ ਸੈਸ਼ਨ ਲਈ ਵਿਦਿਆਰਥੀ ਲੈਣ ਤੋਂ ਇਨਕਾਰ ਕਰ ਦਿੱਤਾ ਹੈ।ਅਜਿਹੇ ਵਿਦਿਆਰਥੀਆਂ ਵਿੱਚ ਜ਼ਿਆਦਾਤਰ ਪੰਜਾਬੀ ਹਨ। ਕਰੀਬ ਤਿੰਨ ਹਜ਼ਾਰ ਵਿਦਿਆਰਥੀਆਂ ਨੇ ਕੈਨੇਡਾ ਜਾਣ ਲਈ ਪੂਰੀ ਤਿਆਰੀ ਕਰ ਲਈ ਸੀ ਅਤੇ ਕੈਨੇਡਾ ਜਾਣ ਲਈ ਇਕ ਪਾਸੇ ਦੀਆਂ ਹਵਾਈ ਟਿਕਟਾਂ ਵੀ ਖਰੀਦ ਲਈਆਂ ਸਨ, ਜੋ ਹੁਣ ਵਾਪਸ ਵੀ ਨਹੀਂ ਹੋ ਸਕਦੀਆਂ ਹਨ।
ਇਹ ਮਾਮਲਾ ਕੈਨੇਡਾ ਦੀਆਂ ਕੁਝ ਸਿੱਖ ਜਥੇਬੰਦੀਆਂ ਵੱਲੋਂ ਵੀ ਉਠਾਇਆ ਗਿਆ ਹੈ ਅਤੇ ਵਿਦਿਆਰਥੀਆਂ ਦੇ ਮਾਪੇ ਵੀ ਕਾਲਜ ਨੂੰ ਈਮੇਲ ਕਰਕੇ ਸਤੰਬਰ ਵਿੱਚ ਹੀ ਪੜ੍ਹਾਈ ਸ਼ੁਰੂ ਕਰਨ ਲਈ ਕਹਿ ਰਹੇ ਹਨ। ਇਸ ਮਾਮਲੇ ਵਿੱਚ ਉਨਟਾਰੀਓ ਦੇ ਕਾਲਜ ਅਤੇ ਯੂਨੀਵਰਸਿਟੀਜ਼ ਮੰਤਰੀ ਜੇਨ ਡਨਲਪ ਨੂੰ ਵੀ ਪੱਤਰ ਲਿਖਿਆ ਗਿਆ ਹੈ। ਵਿਦਿਆਰਥੀਆਂ ਦੀਆਂ ਮੁਸ਼ਕਲਾਂ ਦੇ ਮੱਦੇਨਜ਼ਰ ਕੈਨੇਡਾ ਦੀ ਵਰਲਡ ਸਿੱਖ ਆਰਗੇਨਾਈਜ਼ੇਸ਼ਨ ਨੇ ਨਾਰਦਰਨ ਕਾਲਜ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਅਚਾਨਕ ਸੈਂਕੜੇ ਵਿਦਿਆਰਥੀਆਂ ਦੇ ਦਾਖਲੇ ਵਾਪਸ ਲੈਣ ਦਾ ਫੈਸਲਾ ਸਹੀ ਨਹੀਂ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...

ਬਟਾਲਾ ‘ਚ ਡਬਲ ਮਰਡਰ, ਬੰਦੇ ਨੇ ਆਪਣੀ ਪਤਨੀ ਤੇ ਧੀ ਦਾ ਕੀਤਾ ਬੇਰਹਿਮੀ ਨਾਲ ਕਤਲ

ਬਟਾਲਾ ਦੀ ਫਰੈਂਡਸ ਕਲੋਨੀ ਵਿੱਚ ਅੱਜ ਸਵੇਰੇ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਇੱਕ...

ਪੰਜਾਬ ਸਥਾਨਕ ਅਤੇ ਵਿਸ਼ਵ ਭਰ ਦੇ ਨਿਵੇਸ਼ਕਾਂ ਲਈ ਪਸੰਦੀਦਾ ਥਾਂ ਵਜੋਂ ਤੇਜ਼ੀ ਨਾਲ ਉੱਭਰ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 25 ਸਤੰਬਰ:ਪੰਜਾਬ ਤੇਜ਼ੀ ਨਾਲ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ...

PAU ’ਚ 28 ਸਤੰਬਰ ਨੂੰ ਵੱਡਾ ਸਮਾਗਮ, ‘ਜਸ਼ਨ-ਏ-ਇਨਕਲਾਬ’ ਲਈ ਨੌਜਵਾਨਾਂ ’ਚ ਭਾਰੀ ਉਤਸ਼ਾਹ

ਚੰਡੀਗੜ੍ਹ 25 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਪੰਜਾਬ ਯੂਥ ਵੈਲਫੇਅਰ ਬੋਰਡ...