June 11, 2026, 6:50 am
----------- Advertisement -----------
HomeNewsBreaking Newsਕੈਨੇਡਾ ਸਰਕਾਰ ਦਾ  ਵਿਦੇਸ਼ੀ ਕਾਮਿਆਂ ਨੂੰ ਵੱਡਾ ਝਟਕਾ ਲਿਆ, ਆਹ ਫੈਸਲਾ

ਕੈਨੇਡਾ ਸਰਕਾਰ ਦਾ  ਵਿਦੇਸ਼ੀ ਕਾਮਿਆਂ ਨੂੰ ਵੱਡਾ ਝਟਕਾ ਲਿਆ, ਆਹ ਫੈਸਲਾ

Published on

----------- Advertisement -----------

ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਅਸਥਾਈ ਵਿਦੇਸ਼ੀ ਕਾਮਿਆਂ ਦੀ ਗਿਣਤੀ ਨੂੰ ਰੋਕਣ ਲਈ ਵੱਡਾ ਫੈਸਲਾ ਲਿਆ ਹੈ। ਹਾਲਾਂਕਿ ਇਸ ਫੈਸਲੇ ਨੂੰ ਆਉਣ ਵਾਲੀਆਂ ਚੋਣਾਂ ਨਾਲ ਵੀ ਜੋੜਿਆ ਜਾ ਰਿਹਾ ਹੈ। ਆਪਣੇ 10 ਸਾਲਾਂ ਦੇ ਕਾਰਜਕਾਲ ਦੇ ਆਖਰੀ ਸਾਲ ਵਿੱਚ, ਉਸਨੇ ਘੱਟ ਤਨਖਾਹ ਵਾਲੇ, ਅਸਥਾਈ ਵਿਦੇਸ਼ੀ ਕਰਮਚਾਰੀਆਂ ਦੀ ਗਿਣਤੀ ਨੂੰ ਘਟਾਉਣ ਦੀ ਯੋਜਨਾ ਦਾ ਐਲਾਨ ਕੀਤਾ ਹੈ।

ਮਿਲੀ ਜਾਣਕਾਰੀ ਅਨੁਸਾਰ ਇਸ ਨਾਲ ਕੈਨੇਡਾ ‘ਚ ਅਸਥਾਈ ਨੌਕਰੀਆਂ ਕਰ ਰਹੇ ਲੱਖਾਂ ਵਿਦੇਸ਼ੀਆਂ ‘ਤੇ ਵੱਡਾ ਅਸਰ ਪਵੇਗਾ। ਇਸ ਦਾ ਸਭ ਤੋਂ ਵੱਧ ਅਸਰ ਇੱਥੇ ਪੜ੍ਹਦੇ ਹੋਏ ਨੌਕਰੀ ਕਰਨ ਵਾਲੇ ਵਿਦਿਆਰਥੀਆਂ ‘ਤੇ ਪਵੇਗਾ। ਅਜਿਹੇ ਵਿਦਿਆਰਥੀਆਂ ਵਿੱਚ ਸਭ ਤੋਂ ਵੱਡੀ ਗਿਣਤੀ ਭਾਰਤੀ ਹਨ।

ਦੱਸ ਦਈਏ ਬੀਤੇ , ਸੋਮਵਾਰ ਨੂੰ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਇਸ ਫੈਸਲੇ ਦੀ ਜਾਣਕਾਰੀ ਦਿੱਤੀ। ਟਰੂਡੋ ਨੇ ਲਿਖਿਆ ਕਿ ਅਸੀਂ ਕੈਨੇਡਾ ਵਿੱਚ ਘੱਟ ਤਨਖਾਹ ਵਾਲੇ, ਅਸਥਾਈ ਵਿਦੇਸ਼ੀ ਕਾਮਿਆਂ ਦੀ ਗਿਣਤੀ ਘਟਾ ਰਹੇ ਹਾਂ। ਲੇਬਰ ਮਾਰਕੀਟ ਬਦਲ ਗਈ ਹੈ. ਹੁਣ ਸਾਡੇ ਕਾਰੋਬਾਰਾਂ ਲਈ ਕੈਨੇਡੀਅਨ ਵਰਕਰਾਂ ਅਤੇ ਨੌਜਵਾਨਾਂ ਵਿੱਚ ਨਿਵੇਸ਼ ਕਰਨ ਦਾ ਸਮਾਂ ਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਪਨਾ ਚੌਧਰੀ ਪਤੀ ਖਿਲਾਫ ਪਹੁੰਚੀ ਅਦਾਲਤ, ਲਾਏ ਕੁੱਟਮਾਰ ਦੇ ਇਲਜ਼ਾਮ, 2020 ‘ਚ ਹੋਈ ਸੀ ਲਵ ਮੈਰਿਜ

ਹਰਿਆਣਵੀ ਸਿੰਗਰ, ਡਾਂਸਰ ਅਤੇ ਅਦਾਕਾਰਾ ਸਪਨਾ ਚੌਧਰੀ ਨੂੰ ਘਰੇਲੂ ਹਿੰਸਾ ਦੇ ਮਾਮਲੇ ਵਿੱਚ ਮਹੱਤਵਪੂਰਨ...

ਰਿਕਾਰਡ ਸਮੇਂ ‘ਚ ਪਾਰਦਰਸ਼ੀ ਪ੍ਰਕਿਰਿਆ ਜ਼ਰੀਏ 11 ਜ਼ਿਲ੍ਹਾ ਸਿਸਟਮ ਮੈਨੇਜਰ ਅਤੇ 37 ਸਹਾਇਕ ਸਿਸਟਮ ਮੈਨੇਜਰ ਕੀਤੇ ਗਏ ਭਰਤੀ

*ਚੰਡੀਗੜ੍ਹ, 10 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ...

ਸੂਬੇ ਭਰ ਵਿੱਚ ਇਕੋ ਨੀਤੀ ਲਾਗੂ ਕੀਤੀ ਜਾਵੇਗੀ ਜੋ ਕਿਸੇ ਖ਼ਾਸ ਸ਼ਹਿਰ ਤੱਕ ਸੀਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਚੀਮਾ ਮੰਡੀ ‘ਚ ਸਨਸਨੀਖੇਜ਼ ਘਟਨਾ: ਸ਼ਖਸ ਨੇ ਪੀਟਰ ਰੇਹੜੇ ‘ਚ ਅੱਗ ਲਗਾ ਕੇ ਕੀਤਾ ਆਪਣਾ ਸਸਕਾਰ ! ਪੁਲਿਸ ਕਰ ਰਹੀ ਜਾਂਚ

ਚੀਮਾ ਦੀ ਅਨਾਜ ਮੰਡੀ ਵਿੱਚ ਇੱਕ ਬੇਹੱਦ ਦਰਦਨਾਕ ਅਤੇ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ,...

ਹਰਿਆਣਾ ਸਿੱਖ ਗੁ:ਮੈਨੇਜਮੈਂਟ ਕਮੇਟੀ ਦਾ ਜਥਾ ਪਾਕਿਸਤਾਨ ਜਾਣ ਤੋਂ ਰੁੱਕਿਆ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ...

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...