July 24, 2026, 5:27 pm
----------- Advertisement -----------
HomeNewsLatest Newsਅੰਤਰਿਮ ਸਰਕਾਰ ਨੇ ਸ਼ੇਖ ਹਸੀਨਾ ਅਤੇ ਉਨ੍ਹਾਂ ਦੇ ਸਾਥੀਆਂ ਦੇ ਡਿਪਲੋਮੈਟਿਕ ਪਾਸਪੋਰਟ...

ਅੰਤਰਿਮ ਸਰਕਾਰ ਨੇ ਸ਼ੇਖ ਹਸੀਨਾ ਅਤੇ ਉਨ੍ਹਾਂ ਦੇ ਸਾਥੀਆਂ ਦੇ ਡਿਪਲੋਮੈਟਿਕ ਪਾਸਪੋਰਟ ਕੀਤੇ ਰੱਦ

Published on

----------- Advertisement -----------

ਸ਼ੇਖ ਹਸੀਨਾ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਅੰਤਰਿਮ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ ਸ਼ੇਖ ਹਸੀਨਾ ਦੇ ਕਾਰਜਕਾਲ ਦੌਰਾਨ ਸੰਸਦ ਮੈਂਬਰਾਂ ਨੂੰ ਜਾਰੀ ਕੀਤੇ ਗਏ ਸਾਰੇ ਡਿਪਲੋਮੈਟਿਕ ਪਾਸਪੋਰਟ ਰੱਦ ਕਰ ਦਿੱਤੇ ਹਨ। ਇਸ ਫੈਸਲੇ ਨਾਲ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦਾ ਪਾਸਪੋਰਟ ਵੀ ਰੱਦ ਕਰ ਦਿੱਤਾ ਗਿਆ ਹੈ। ਬੰਗਲਾਦੇਸ਼ ਦੇ ਗ੍ਰਹਿ ਵਿਭਾਗ ਨੇ ਇਹ ਜਾਣਕਾਰੀ ਦਿੱਤੀ ਹੈ। ਮੁਹੰਮਦ ਯੂਨੁਸ ਦੀ ਅਗਵਾਈ ਵਾਲੀ ਅੰਤਰਿਮ ਸਰਕਾਰ ਨੇ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਅਤੇ ਅਵਾਮੀ ਲੀਗ ਸਰਕਾਰ ਦੇ ਸਾਬਕਾ ਸੰਸਦ ਮੈਂਬਰਾਂ ਦੇ ਡਿਪਲੋਮੈਟਿਕ ਪਾਸਪੋਰਟ ਰੱਦ ਕਰ ਦਿੱਤੇ ਹਨ।

ਬੁੱਧਵਾਰ ਸ਼ਾਮ ਨੂੰ ਫੈਸਲੇ ਦਾ ਐਲਾਨ ਕਰਦਿਆਂ ਹੋਇਆਂ ਗ੍ਰਹਿ ਮੰਤਰਾਲੇ ਨੇ ਕਿਹਾ ਕਿ ਪਿਛਲੀ ਸਰਕਾਰ ਦੌਰਾਨ ਸੰਸਦ ਮੈਂਬਰਾਂ ਨੂੰ ਜਾਰੀ ਕੀਤੇ ਗਏ ਸਾਰੇ ਡਿਪਲੋਮੈਟਿਕ ਪਾਸਪੋਰਟ ਰੱਦ ਕਰ ਦਿੱਤੇ ਜਾਣਗੇ। ਇਸ ਕਦਮ ਕਾਰਨ ਸ਼ੇਖ ਹਸੀਨਾ ਦਾ ਡਿਪਲੋਮੈਟਿਕ ਪਾਸਪੋਰਟ ਵੀ ਰੱਦ ਕਰ ਦਿੱਤਾ ਗਿਆ। ਗ੍ਰਹਿ ਮੰਤਰਾਲੇ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਫੈਸਲਾ ਸਲਾਹ-ਮਸ਼ਵਰੇ ਤੋਂ ਬਾਅਦ ਲਿਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਪਾਲ ਸਿੰਘ ਦਾ ‘ਵਾਂਟੇਡ’ ਸਾਥੀ ਗ੍ਰਿਫਤਾਰ, ਪੁਲਿਸ ਨੇ ਵਿਕਰਮਜੀਤ ਸਿੰਘ ਨੂੰ ਭਾਰਤ-ਨੇਪਾਲ ਬਾਰਡਰ ਤੋਂ ਕੀਤਾ ਕਾਬੂ

MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ...

ਦਾਖਾ : ਚੱਲਦੀ ਸਕਾਰਪੀਓ ਵਿਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, ਜੀਵਨ ਲੀਲਾ ਕੀਤੀ ਸਮਾਪਤ

ਲੁਧਿਆਣਾ ਦੇ ਪਿੰਡ ਦਾਖਾ ਤੋਂ ਦਿਲ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ। ਨੌਜਵਾਨ ਨੇ ਸਕਾਰਪੀਓ...

ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ

ਇੱਥੇ ਇੱਕ ਮੰਤਰੀ ਵਿੱਚ ਇੱਕ ਵਿਅਕਤੀ ਵੱਲੋਂ ਤਿੰਨ ਭੈਣਾਂ ਨਾਲ ਵਿਆਹ ਕਰਨ ਦੀਆਂ ਵੀਡੀਓਜ਼...

ਮੀਰੀ ਪੀਰੀ ਦਿਵਸ ਮੌਕੇ ਖਾਲਸਾ ਮਾਰਚ ਆਰੰਭ; ਜਥੇਦਾਰ ਵੱਲੋਂ ਬਾਹਰੀ ਤੇ ਅੰਦਰੂਨੀ ਹਮਲਿਆਂ ਵਿਰੁੱਧ ਇੱਕਜੁੱਟ ਹੋਣ ਦਾ ਸੁਨੇਹਾ

ਸ੍ਰੀ ਅਕਾਲ ਤਖ਼ਤ ਵਿਖੇ ਅੱਜ ਮੀਰੀ ਪੀਰੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੱਜ...

ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

 ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...

PM ਮੋਦੀ ਦਾ ਵਿਦਿਆਰਥੀਆਂ ਲਈ ਵੱਡਾ ਐਲਾਨ, ‘ਪੇਪਰ ਲੀਕ ‘ਤੇ ਕੈਬਨਿਟ ਲਵੇਗੀ ਸਖਤ ਫੈਸਲਾ, ਜਲਦ ਪਾਸ ਕਰਾਂਗੇ ਬਿੱਲ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਤੀ ਦੇਰ ਰਾਤ 12 ਵਜੇ ਵਿਦਿਆਰਥੀਆਂ ਲਈ ਇਕ ਵੀਡੀਓ...