May 20, 2025, 9:14 pm
----------- Advertisement -----------
HomeNewsBreaking Newsਸੀਬੀਆਈ ਨੇ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫਤਾਰ

ਸੀਬੀਆਈ ਨੇ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫਤਾਰ

Published on

----------- Advertisement -----------
  • ਸ਼ਰਾਬ ਨੀਤੀ ਵਿੱਚ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਹੋਈ ਗ੍ਰਿਫਤਾਰੀ

ਨਵੀਂ ਦਿੱਲੀ, 26 ਜੂਨ 2024 – ਅਰਵਿੰਦ ਕੇਜਰੀਵਾਲ ਨੂੰ ਹੁਣ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਸੀਬੀਆਈ ਨੇ ਗ੍ਰਿਫ਼ਤਾਰ ਕਰ ਲਿਆ ਹੈ। ਜਾਂਚ ਏਜੰਸੀ ਨੇ ਉਸ ਨੂੰ ਰਾਊਜ਼ ਐਵੇਨਿਊ ਕੋਰਟ (ਟਰਾਇਲ ਕੋਰਟ) ਵਿੱਚ ਪੇਸ਼ ਕੀਤਾ ਸੀ, ਜਿੱਥੋਂ ਸੀਬੀਆਈ ਨੇ ਅਦਾਲਤ ਦੀ ਇਜਾਜ਼ਤ ਨਾਲ ਉਸ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਪਹਿਲਾਂ ਸੀਬੀਆਈ ਨੇ 25 ਜੂਨ ਨੂੰ ਰਾਤ 9 ਵਜੇ ਤਿਹਾੜ ਜਾ ਕੇ ਸ਼ਰਾਬ ਨੀਤੀ ਵਿੱਚ ਭ੍ਰਿਸ਼ਟਾਚਾਰ ਨੂੰ ਲੈ ਕੇ ਕੇਜਰੀਵਾਲ ਤੋਂ ਪੁੱਛਗਿੱਛ ਕੀਤੀ ਸੀ।

ਖਾਸ ਗੱਲ ਇਹ ਹੈ ਕਿ ਕੇਜਰੀਵਾਲ ਦੀ ਜ਼ਮਾਨਤ ਨੂੰ ਲੈ ਕੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਣ ਜਾ ਰਹੀ ਹੈ। ਪਹਿਲਾਂ ਹੀ ਕਿਆਸ ਲਗਾਏ ਜਾ ਰਹੇ ਸਨ ਕਿ ਸੀਬੀਆਈ ਕੇਜਰੀਵਾਲ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫਤਾਰ ਕਰ ਸਕਦੀ ਹੈ। ਇਸ ਦਾ ਮਤਲਬ ਹੈ ਕਿ ਜੇਕਰ ਸੁਪਰੀਮ ਕੋਰਟ ਮਨੀ ਲਾਂਡਰਿੰਗ ਮਾਮਲੇ ਵਿੱਚ ਜ਼ਮਾਨਤ ਦੇ ਦਿੰਦੀ ਹੈ ਤਾਂ ਵੀ ਕੇਜਰੀਵਾਲ ਜੇਲ੍ਹ ਤੋਂ ਬਾਹਰ ਨਹੀਂ ਆ ਸਕਣਗੇ।

ਸੀਬੀਆਈ ਅਤੇ ਈਡੀ ਨੇ ਅਗਸਤ 2022 ਵਿੱਚ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਕਥਿਤ ਬੇਨਿਯਮੀਆਂ ਦੇ ਸਬੰਧ ਵਿੱਚ ਕੇਸ ਦਰਜ ਕੀਤੇ ਸਨ। ਈਡੀ ਨੇ 21 ਮਾਰਚ ਨੂੰ ਸ਼ਰਾਬ ਨੀਤੀ ਮਾਮਲੇ ਵਿੱਚ ਕੇਜਰੀਵਾਲ ਨੂੰ ਉਨ੍ਹਾਂ ਦੇ ਘਰ ਤੋਂ ਗ੍ਰਿਫ਼ਤਾਰ ਕੀਤਾ ਸੀ। ਉਸ ਨੂੰ 1 ਅਪ੍ਰੈਲ ਨੂੰ ਤਿਹਾੜ ਭੇਜ ਦਿੱਤਾ ਗਿਆ ਸੀ। 25 ਜੂਨ ਨੂੰ ਕੇਜਰੀਵਾਲ ਨੇ ਤਿਹਾੜ ‘ਚ 87 ਦਿਨ ਪੂਰੇ ਕੀਤੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

PPCB ਦੀ ਚੇਅਰਪਰਸਨ ਰੀਨਾ ਗੁਪਤਾ ਦੀ ਨਿਯੁਕਤੀ ‘ਤੇ ਸਵਾਲ-‘ਬਾਹਰਲਿਆਂ ਦੇ ਹੱਥ ਪੰਜਾਬ ਦੀ ਕਮਾਨ’

ਪੰਜਾਬ ਸਰਕਾਰ ਵੱਲੋਂ ਕਾਰਪੋਰੇਸ਼ਨ ਤੇ ਬੋਰਡ ਦੇ ਚੇਅਰਮੈਨ, ਡਾਇਰੈਕਟਰ ਤੇ ਮੈਂਬਰਾਂ ਦੀ ਨਿਯੁਕਤੀ ਕੀਤੀ...

ਪੰਜਾਬ ‘ਚ 30 ਮਈ ਨੂੰ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਸਰਕਾਰੀ ਦਫਤਰ ਰਹਿਣਗੇ ਬੰਦ

ਪੰਜਾਬ ਦੇ ਵਿਦਿਆਰਥੀਆਂ ਲਈ ਚੰਗੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ 30 ਮਈ ਦਿਨ...

ਅਗਨੀਵੀਰ ਅਕਾਸ਼ਦੀਪ ਦੀ ਮਾਤਾ ਦੇ ਵੱਡੇ ਇਲਜ਼ਾਮ, ਸਰਕਾਰ ਨੇ ਉਡਾਈਆਂ ਅਕਾਸ਼ਦੀਪ ਦੀ ਸ਼ਹਾਦਤ ਦਾ ਮਜ਼ਾਕ

ਬੀਤੇ ਦਿਨੀ ਜੰਮੂ ਕਸ਼ਮੀਰ ਵਿਚ ਤਾਇਨਾਤ ਫਰੀਦਕੋਟ ਜਿਲ੍ਹੇ ਦੇ ਪਿੰਡ ਕੋਠੇ ਚਹਿਲ ਵਾਸੀ ਅਗਨੀਵੀਰ...

ਪੰਜਾਬ ਪੁਲਿਸ ਨਾਲ ਜੁੜੀ ਵੱਡੀ ਖਬਰ, 2 ਵੱਡੇ ਅਫਸਰਾਂ ਦੇ ਸਸਪੈਂਸ਼ਨ ਆਰਡਰ ਰੱਦ, ਇੱਕ ‘ਤੇ ਡਿੱਗੀ ਗਾਜ

ਪੰਜਾਬ ਪੁਲਿਸ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਰਕਾਰ ਵੱਲੋਂ ਦੋ ਪੁਲਿਸ...

ਜੋਤੀ ਮਲਹੋਤਰਾ ਮਗਰੋਂ ਇੱਕ ਹੋਰ ਯੂਟਿਊਬਰ ਜਾਂਚ ਏਜੰਸੀਆਂ ਦੇ ਰਾਡਾਰ ‘ਤੇ !

 ਹਰਿਆਣਾ ਦੇ ਯੂਟਿਊਬਰ ਜੋਤੀ ਮਲਹੋਤਰਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਪਾਕਿਸਤਾਨ ਲਈ ਜਾਸੂਸੀ ਦਾ ਮਾਮਲਾ...

ਝੋਨੇ ਦੀ ਬਿਜਾਈ 1 ਜੂਨ ਤੋਂ ਸ਼ੁਰੂ, ਪੰਜਾਬ ਨੇ BBMB ਤੋਂ ਮੰਗਿਆ 9000 ਕਿਊਸਿਕ ਵਾਧੂ ਪਾਣੀ

ਹੁਣ ਹਰਿਆਣਾ ਤੋਂ ਬਾਅਦ ਪੰਜਾਬ ਨੇ BBMB ਤੋਂ 9000 ਕਿਊਸਿਕ ਪਾਣੀ ਦੀ ਮੰਗ ਕੀਤੀ...

ISRO EOS-09 ਸੈਟੇਲਾਈਟ ਨੂੰ ਸਥਾਪਤ ਕਰਨ ’ਚ ਰਿਹਾ ਅਸਫਲ, 101ਵਾਂ ਮਿਸ਼ਨ ਤੀਜੇ ਪੜਾਅ ’ਚ ਹੋਇਆ ਫੇਲ੍ਹ

 ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਨੇ ਐਤਵਾਰ ਨੂੰ ਪੋਲਰ ਸੈਟੇਲਾਈਟ ਲਾਂਚ ਵਹੀਕਲ (PSLV-C61) ਰਾਹੀਂ...

ਹੈਦਰਾਬਾਦ ਅਗਨੀਕਾਂਡ ਵਿਚ ਮ੍ਰਿਤਕਾਂ ਦੀ ਗਿਣਤੀ ਵੱਧ ਕੇ ਹੋਈ 17

 ਸਵੇਰੇ ਚਾਰਮੀਨਾਰ ਨੇੜੇ ਗੁਲਜ਼ਾਰ ਹਾਊਸ ਵਿਖੇ ਇਕ ਇਮਾਰਤ ਵਿਚ ਅੱਗ ਲੱਗ ਗਈ। ਇਸ ਭਿਆਨਕ...

ਭਾਰਤ ਨੇ ਬੰਗਲਾਦੇਸ਼ ਨੂੰ ਦਿੱਤਾ ਵੱਡਾ ਝਟਕਾ, ਰੈਡੀਮੇਡ ਕੱਪੜਿਆਂ, ਪ੍ਰੋਸੈਸਡ ਫੂਡ ਸਣੇ ਇਨ੍ਹਾਂ ਚੀਜ਼ਾਂ ‘ਤੇ ਲਗਾਇਆ ਬੈਨ

ਪਾਕਿਸਤਾਨ ਦੇ ਬਾਅਦ ਭਾਰਤ ਨੇ ਬੰਗਲਾਦੇਸ਼ ਨੂੰ ਵੱਡਾ ਝਟਕਾ ਦਿੱਤਾ ਹੈ। ਭਾਰਤ ਨੇ ਬੰਗਲਾਦੇਸ਼...