August 12, 2026, 12:59 pm
----------- Advertisement -----------
HomeNewsLatest NewsCBI ਨੇ ਲਾਲੂ ਯਾਦਵ ਤੋਂ ਕੀਤੀ ਪੁੱਛਗਿੱਛ, ਬੇਟੀ ਰੋਹਿਣੀ ਨੇ ਕਿਹਾ- ਜੇਕਰ...

CBI ਨੇ ਲਾਲੂ ਯਾਦਵ ਤੋਂ ਕੀਤੀ ਪੁੱਛਗਿੱਛ, ਬੇਟੀ ਰੋਹਿਣੀ ਨੇ ਕਿਹਾ- ਜੇਕਰ ਪਿਤਾ ਜੀ ਨੂੰ ਕੋਈ ਪ੍ਰੇਸ਼ਾਨੀ ਆਈ ਤਾਂ..

Published on

----------- Advertisement -----------

ਬਿਹਾਰ ਦੀ ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਦੀ ਰਿਹਾਇਸ਼ ‘ਤੇ ਪਹੁੰਚਣ ਤੋਂ ਇਕ ਦਿਨ ਬਾਅਦ, ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਮੰਗਲਵਾਰ ਨੂੰ ਸਾਬਕਾ ਕੇਂਦਰੀ ਮੰਤਰੀ ਲਾਲੂ ਪ੍ਰਸਾਦ ਯਾਦਵ ਤੋਂ ਨੌਕਰੀ ਬਦਲੇ ਜ਼ਮੀਨ ਮਾਮਲੇ ‘ਚ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਪੁੱਛਗਿਛ ਉਨ੍ਹਾਂ ਦੀ ਬੇਟੀ ਮੀਸਾ ਭਾਰਤੀ ਦੇ ਪੰਡਾਰਾ ਪਾਰਕ ਸਥਿਤ ਰਿਹਾਇਸ਼ ‘ਤੇ ਹੋ ਰਹੀ ਹੈ। ਮੀਸਾ ਭਾਰਤੀ ਰਾਜ ਸਭਾ ਮੈਂਬਰ ਹੈ। ਲਾਲੂ ਯਾਦਵ ਦੇ ਪਰਿਵਾਰ ਨੇ ਕਿਹਾ ਕਿ ਉਹ ਜਾਂਚ ‘ਚ ਸਹਿਯੋਗ ਕਰਨਗੇ

ਇਸ ਦੌਰਾਨ ਲਾਲੂ ਯਾਦਵ ਦੀ ਬੇਟੀ ਰੋਹਿਣੀ ਆਚਾਰੀਆ ਨੇ ਟਵੀਟ ਕੀਤਾ, ”ਪਾਪਾ ਨੂੰ ਲਗਾਤਾਰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਜੇਕਰ ਉਨ੍ਹਾਂ ਨੂੰ ਕੁਝ ਵੀ ਹੋਇਆ ਤਾਂ ਉਹ ਕਿਸੇ ਨੂੰ ਨਹੀਂ ਬਖਸ਼ੇਗੀ। ਤੁਸੀਂ ਪਿਤਾ ਜੀ ਨੂੰ ਪਰੇਸ਼ਾਨ ਕਰ ਰਹੇ ਹੋ, ਇਹ ਸਹੀ ਗੱਲ ਨਹੀਂ ਹੈ। ਇਹ ਸਭ ਯਾਦ ਰਹੇਗਾ। ਸਮਾਂ ਬਲਵਾਨ ਹੈ, ਇਸ ਵਿੱਚ ਬਹੁਤ ਤਾਕਤ ਹੈ। ਇਹ ਯਾਦ ਰੱਖਣਾ ਹੋਵੇਗਾ।”

ਉਨ੍ਹਾਂ ਇਕ ਹੋਰ ਟਵੀਟ ਕਰਦਿਆਂ ਲਿਖਿਆ ਕਿ “ਇਹ ਲੋਕ ਮੇਰੇ ਪਿਤਾ ਜੀ ਨੂੰ ਪ੍ਰੇਸ਼ਾਨ ਕਰ ਰਹੇ ਹਨ, ਜੇਕਰ ਇਨ੍ਹਾਂ ਕਾਰਨ ਉਨ੍ਹਾਂ ਨੂੰ ਕੋਈ ਪਰੇਸ਼ਾਨੀ ਹੋਈ ਤਾਂ ਉਹ ਦਿੱਲੀ ਦੀ ਕੁਰਸੀ ਨੂੰ ਹਿਲਾ ਦੇਣਗੇ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਐਨ.ਈ.ਈ.ਟੀ/ ਜੇ.ਈ.ਈ. ਵਿੱਚ ਸਫ਼ਲ ਅਤੇ ਜਮਾਤਾਂ ਵਿੱਚ ਮੋਹਰੀ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਤੇ ਮੈਡਲਾਂ ਨਾਲ ਕੀਤਾ ਸਨਮਾਨਤ

ਸੁਨਾਮ/ ਲੌਂਗੋਵਾਲ, 11 ਅਗਸਤ:ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਵਿੱਚ...

ਆਪ ਨੇ ਪੰਜਾਬ ਯੂਨੀਵਰਸਿਟੀ ਚੋਣਾਂ ਲਈ ਐਮਪੀ ਮੀਤ ਹੇਅਰ ਅਤੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੂੰ ਬਣਾਇਆ ਚੋਣ ਇੰਚਾਰਜ

ਚੰਡੀਗੜ੍ਹ, 11 ਅਗਸਤ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅੱਜ ਪੰਜਾਬ ਯੂਨੀਵਰਸਿਟੀ ਕੈਂਪਸ ਸਟੂਡੈਂਟਸ ਕੌਂਸਲ...

ਫਰੀਦਪੁਰਾ ਨੌਗਾਜ਼ਾ ਵਿਖੇ 25 ਕਰੋੜ ਰੁਪਏ ਦੀ ਲਾਗਤ ਨਾਲ ਸਟੇਟ-ਆਫ-ਦ-ਆਰਟ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਬਣੇਗਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਅਗਸਤ, 2026:ਪੰਜਾਬ ਦੇ ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ...

ਨਾਭਾ : ਦਾਦੀ ਨਾਲ ਪੱਠੇ ਲੈਣ ਗਿਆ ਬੱਚਾ ਅਚਾਨਕ ਨਹਿਰ ‘ਚ ਡਿੱਗਿਆ, ਪਰਿਵਾਰ ਦਾ ਰੋ-ਰੋ ਬੁਰਾ ਹਾਲ

ਪਟਿਆਲਾ ਅਧੀਨ ਪੈਂਦੇ ਨਾਭਾ ਵਿੱਚ ਇੱਕ ਦਰਦਨਾਕ ਹਾਦਸਾ ਵਾਪਰ ਗਿਆ। ਦਾਦੀ ਨਾਲ ਪੱਠੇ ਲੈਣ...

Punjab ਦੀਆਂ 117 ਸੀਟਾਂ ਉੱਤੇ ਇਕੱਲੇ ਚੋਣ ਲੜੇਗੀ ਭਾਜਪਾ: ਕੇਵਲ ਢਿੱਲੋਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ...

ਗੜ੍ਹਸ਼ੰਕਰ ਦੇ ਪਿੰਡ ਰੋੜਮਜਾਰਾ ਦੀ ਧੀ ਨੇ ਵਿਦੇਸ਼ ‘ਚ ਵਧਾਇਆ ਮਾਣ, ਕੈਨੇਡੀਅਨ ਫ਼ੌਜ ‘ਚ ਭਰਤੀ ਹੋਈ ਰਤਿੰਦਰ ਕੌਰ

ਪੰਜਾਬ ਦੇ ਨੌਜਵਾਨਾਂ ਨੇ ਵਿਦੇਸ਼ਾਂ ਦੀ ਧਰਤੀ ਦੇ ਉੱਪਰ ਵੱਡੇ ਅਹੁਦੇ ਹਾਸਿਲ ਕਰਕੇ ਪਿੰਡ...