July 30, 2026, 2:44 am
----------- Advertisement -----------
HomeNewsLatest Newsਸੀਬੀਆਈ ਨੇ ਰਾਜਸਥਾਨ ਦੇ ਮੁੱਖ ਮੰਤਰੀ ਗਹਿਲੋਤ ਦੇ ਭਰਾ ਦੇ ਘਰ ਮਾਰਿਆ...

ਸੀਬੀਆਈ ਨੇ ਰਾਜਸਥਾਨ ਦੇ ਮੁੱਖ ਮੰਤਰੀ ਗਹਿਲੋਤ ਦੇ ਭਰਾ ਦੇ ਘਰ ਮਾਰਿਆ ਛਾਪਾ

Published on

----------- Advertisement -----------

ਸੀਬੀਆਈ ਨੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਦੇ ਭਰਾ ਅਗਰਸੇਨ ਗਹਿਲੋਤ ਦੇ ਘਰ ਛਾਪਾ ਮਾਰਿਆ ਹੈ। ਇਸ ਤੋਂ ਪਹਿਲਾਂ ਈਡੀ ਨੇ ਵੀ ਅਗਰਸੇਨ ਗਹਿਲੋਤ ਦੇ ਘਰ ਛਾਪਾ ਮਾਰਿਆ ਸੀ। ਸੀਬੀਆਈ ਨੇ ਮੁੱਖ ਮੰਤਰੀ ਗਹਿਲੋਤ ਦੇ ਭਰਾ ਦੇ ਘਰ ਅਤੇ ਦੁਕਾਨ ‘ਤੇ ਛਾਪੇਮਾਰੀ ਕੀਤੀ ਹੈ। ਅਗਰਸੇਨ ਗਹਿਲੋਤ ‘ਤੇ ਦੋਸ਼ ਹੈ ਕਿ 2007 ਤੋਂ 2009 ਦਰਮਿਆਨ ਕਿਸਾਨਾਂ ਨੂੰ ਖਾਦ ਬਣਾਉਣ ਲਈ ਲੋੜੀਂਦਾ ਪੋਟਾਸ਼ ਵੰਡਣ ਦੇ ਨਾਂ ‘ਤੇ ਉਸ ਨੇ ਸਰਕਾਰ ਤੋਂ ਸਬਸਿਡੀ ‘ਤੇ ਖਰੀਦਿਆ ਅਤੇ ਨਿੱਜੀ ਕੰਪਨੀਆਂ ਨੂੰ ਉਤਪਾਦ ਵੇਚ ਕੇ ਮੁਨਾਫਾ ਕਮਾਇਆ। ਇਸ ਮਾਮਲੇ ਦੀ ਜਾਂਚ ਈਡੀ ਵਿੱਚ ਵੀ ਚੱਲ ਰਹੀ ਹੈ।
ਸੂਤਰਾਂ ਮੁਤਾਬਿਕ ਸੀਬੀਆਈ ਦੀ ਟੀਮ ਸ਼ੁੱਕਰਵਾਰ ਸਵੇਰੇ ਅਚਾਨਕ ਗਹਿਲੋਤ ਦੇ ਭਰਾ ਅਗਰਸੇਨ ਦੇ ਟਿਕਾਣਿਆਂ ‘ਤੇ ਪਹੁੰਚੀ। ਇਸ ਟੀਮ ਵਿੱਚ ਪੰਜ ਅਧਿਕਾਰੀ ਦਿੱਲੀ ਅਤੇ ਪੰਜ ਅਧਿਕਾਰੀ ਜੋਧਪੁਰ ਦੇ ਹਨ। ਫਿਲਹਾਲ ਟੀਮ ਦੇ ਮੈਂਬਰ ਜਾਂਚ ‘ਚ ਲੱਗੇ ਹੋਏ ਹਨ। ਕਿਸੇ ਨੂੰ ਅੰਦਰ ਨਹੀਂ ਜਾਣ ਦਿੱਤਾ ਜਾ ਰਿਹਾ। ਜਦੋਂ ਕਿ ਅਗਰਸੇਨ ਗਹਿਲੋਤ ਵੀ ਘਰ ‘ਚ ਹੀ ਹਨ। ਸੀਬੀਆਈ ਦੀ ਟੀਮ ਪਾਵਟਾ ਸਥਿਤ ਉਨ੍ਹਾਂ ਦੀ ਦੁਕਾਨ ‘ਤੇ ਵੀ ਪਹੁੰਚ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ ਕਾਨੂੰਨ: ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੌਂਪਿਆ ਸੋਧਾਂ ਸਬੰਧੀ ਖਰੜਾ

ਬੇਅਦਬੀ ਕਾਨੂੰਨ ‘ਚ ਸੋਧਾਂ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਪੰਜਾਬ ਸਰਕਾਰ ਨੇ...

 ਚੰਡੀਗੜ੍ਹ ਮਾਰਚ ਦੌਰਾਨ ਵਧਿਆ ਤਣਾਅ: ‘ਵਾਰਿਸ ਪੰਜਾਬ ਦੇ’ ਦਾ ਸਮਰਥਕ ਪੁਲੀਸ ਦੀ ਵਾਟਰ ਕੈਨਨ ’ਤੇ ਚੜ੍ਹਿਆ

ਚੰਡੀਗੜ੍ਹ ਸਰਹੱਦ ’ਤੇ ਮੁਹਾਲੀ ਵੱਲੋਂ ਆ ਰਹੇ ਰੋਸ ਮਾਰਚ ਨੂੰ ਰੋਕਣ ਲਈ ਪੁਲੀਸ ਵੱਲੋਂ...

ਸ੍ਰੀ ਦਰਬਾਰ ਸਾਹਿਬ ਨੇੜੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਰੋਕਣ ਦਾ ਮਾਮਲਾ, ਨਿਹੰਗ ਸਿੰਘ ਨੇ ਦਿੱਤੀ ਚੇਤਾਵਨੀ; ਵੀਡੀਓ ਵਾਇਰਲ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਪਰੇਸ਼ਾਨ ਕੀਤੇ ਜਾਣ ਦਾ...

ਪਤੀ,ਪਤਨੀ ਦੋਵੇਂ ਕਮਾਉਂਦੇ ਹਨ ਤਾਂ ਮਿਲ ਕੇ ਚੁੱਕਣ ਘਰ ਤੇ ਬੱਚੇ ਦੀ ਸਿੱਖਿਆ ਦਾ ਖਰਚ, ਹਾਈ ਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ

ਬਾਂਬੇ ਹਾਈ ਕੋਰਟ ਨੇ ਕਿਹਾ ਕਿ ਬਰਾਬਰੀ ਦਾ ਦਾਅਵਾ ਚੁਣੇ ਹੋਏ ਢੰਗ ਨਾਲ ਨਹੀਂ...

ਚੋਰੀ ਦਾ ਇਲਜ਼ਾਮ ਲਗਾ ਮਾਸੜ ਨੇ ਕੀਤਾ ਨਾਬਾਲਗ ਭਾਣਜੀ ਦਾ ਕਤਲ, ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 15 ਸਾਲਾ ਨਾਬਾਲਗ ਲੜਕੀ ਨੂੰ ਬੇਰਹਮੀ ਨਾਲ ਕੁੱਟ-ਕੁੱਟ ਕੇ ਮੌਤ ਦੇ ਘਾਟ...

ਸੰਗਰੂਰ ਅਦਾਲਤ ਦਾ ਵੱਡਾ ਫੈਸਲਾ, ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ

ਸੰਗਰੂਰ ਦੀ ਇੱਕ ਅਦਾਲਤ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ...

ਪੰਜਾਬ ਦੇ ਕਿਸਾਨ ਦੀ ਧੀ ਹਰਜਿੰਦਰ ਕੌਰ ਨੇ ਵੇਟਲਿਫਟਿੰਗ ਵਿੱਚ ਜਿੱਤਿਆ ਚਾਂਦੀ ਦਾ ਤਗ਼ਮਾ

 ਨਾਭਾ ਦੇ ਪਿੰਡ ਮੈਹਸ ਦੀ ਜਮਪਲ ਹਰਜਿੰਦਰ ਕੌਰ ਨੇ ਗਲਾਸਗੋ ਵਿਖੇ ਖੇਡੀਆਂ ਜਾ ਰਹੀਆਂ...

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਵੀਂ ਦਿੱਲੀ / ਪੰਜਾਬ; 28 ਜੁਲਾਈ:ਝੂਠੇ ਪੇਪਰ ਲੀਕ ਦੇ ਦੋਸ਼ਾਂ ਰਾਹੀਂ ਪੰਜਾਬ ਅਤੇ ਇਸ...