August 12, 2026, 12:59 pm
----------- Advertisement -----------
HomeNewsLatest Newsਰਾਬੜੀ ਦੇਵੀ ਦੇ ਘਰ ਪਹੁੰਚੀ CBI ਟੀਮ; ਲਾਲੂ ਪਰਿਵਾਰ ਤੋਂ ਪੁੱਛਗਿੱਛ ਜਾਰੀ

ਰਾਬੜੀ ਦੇਵੀ ਦੇ ਘਰ ਪਹੁੰਚੀ CBI ਟੀਮ; ਲਾਲੂ ਪਰਿਵਾਰ ਤੋਂ ਪੁੱਛਗਿੱਛ ਜਾਰੀ

Published on

----------- Advertisement -----------

ਰੇਲਵੇ ‘ਚ ਨੌਕਰੀ ਦੇ ਬਦਲੇ ਜ਼ਮੀਨ ਲੈਣ ਦੇ ਮਾਮਲੇ ‘ਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਹਰਕਤ ‘ਚ ਆ ਗਈ ਹੈ ਅਤੇ ਸੀਬੀਆਈ ਦੀ ਟੀਮ ਬਿਹਾਰ ਦੀ ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਦੇ ਪਟਨਾ ਸਥਿਤ ਨਿਵਾਸ ‘ਤੇ ਪਹੁੰਚ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਸੀਬੀਆਈ ਅਧਿਕਾਰੀਆਂ ਵੱਲੋਂ ਰਾਬੜੀ ਦੇਵੀ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਮੁਢਲੀ ਜਾਣਕਾਰੀ ਅਨੁਸਾਰ ਸੀਬੀਆਈ ਦੀ ਟੀਮ ਪਟਨਾ ਸਥਿਤ ਬਿਹਾਰ ਦੀ ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਦੇ ਘਰ ਪਹੁੰਚ ਗਈ ਹੈ ਅਤੇ ਘਰ ਦੇ ਅੰਦਰ ਸੀਬੀਆਈ ਦੇ 3 ਅਧਿਕਾਰੀ ਮੌਜੂਦ ਹਨ। ਸੀਬੀਆਈ ਆਈਆਰਸੀਟੀਸੀ ਘੁਟਾਲੇ ਮਾਮਲੇ ਵਿੱਚ ਰਾਬੜੀ ਦੇਵੀ ਤੋਂ ਪੁੱਛਗਿੱਛ ਕਰ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਐਨ.ਈ.ਈ.ਟੀ/ ਜੇ.ਈ.ਈ. ਵਿੱਚ ਸਫ਼ਲ ਅਤੇ ਜਮਾਤਾਂ ਵਿੱਚ ਮੋਹਰੀ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਤੇ ਮੈਡਲਾਂ ਨਾਲ ਕੀਤਾ ਸਨਮਾਨਤ

ਸੁਨਾਮ/ ਲੌਂਗੋਵਾਲ, 11 ਅਗਸਤ:ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਵਿੱਚ...

ਆਪ ਨੇ ਪੰਜਾਬ ਯੂਨੀਵਰਸਿਟੀ ਚੋਣਾਂ ਲਈ ਐਮਪੀ ਮੀਤ ਹੇਅਰ ਅਤੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੂੰ ਬਣਾਇਆ ਚੋਣ ਇੰਚਾਰਜ

ਚੰਡੀਗੜ੍ਹ, 11 ਅਗਸਤ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅੱਜ ਪੰਜਾਬ ਯੂਨੀਵਰਸਿਟੀ ਕੈਂਪਸ ਸਟੂਡੈਂਟਸ ਕੌਂਸਲ...

ਫਰੀਦਪੁਰਾ ਨੌਗਾਜ਼ਾ ਵਿਖੇ 25 ਕਰੋੜ ਰੁਪਏ ਦੀ ਲਾਗਤ ਨਾਲ ਸਟੇਟ-ਆਫ-ਦ-ਆਰਟ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਬਣੇਗਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਅਗਸਤ, 2026:ਪੰਜਾਬ ਦੇ ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ...

ਨਾਭਾ : ਦਾਦੀ ਨਾਲ ਪੱਠੇ ਲੈਣ ਗਿਆ ਬੱਚਾ ਅਚਾਨਕ ਨਹਿਰ ‘ਚ ਡਿੱਗਿਆ, ਪਰਿਵਾਰ ਦਾ ਰੋ-ਰੋ ਬੁਰਾ ਹਾਲ

ਪਟਿਆਲਾ ਅਧੀਨ ਪੈਂਦੇ ਨਾਭਾ ਵਿੱਚ ਇੱਕ ਦਰਦਨਾਕ ਹਾਦਸਾ ਵਾਪਰ ਗਿਆ। ਦਾਦੀ ਨਾਲ ਪੱਠੇ ਲੈਣ...

Punjab ਦੀਆਂ 117 ਸੀਟਾਂ ਉੱਤੇ ਇਕੱਲੇ ਚੋਣ ਲੜੇਗੀ ਭਾਜਪਾ: ਕੇਵਲ ਢਿੱਲੋਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ...

ਗੜ੍ਹਸ਼ੰਕਰ ਦੇ ਪਿੰਡ ਰੋੜਮਜਾਰਾ ਦੀ ਧੀ ਨੇ ਵਿਦੇਸ਼ ‘ਚ ਵਧਾਇਆ ਮਾਣ, ਕੈਨੇਡੀਅਨ ਫ਼ੌਜ ‘ਚ ਭਰਤੀ ਹੋਈ ਰਤਿੰਦਰ ਕੌਰ

ਪੰਜਾਬ ਦੇ ਨੌਜਵਾਨਾਂ ਨੇ ਵਿਦੇਸ਼ਾਂ ਦੀ ਧਰਤੀ ਦੇ ਉੱਪਰ ਵੱਡੇ ਅਹੁਦੇ ਹਾਸਿਲ ਕਰਕੇ ਪਿੰਡ...