October 11, 2026, 2:19 am
----------- Advertisement -----------
HomeNewsCoronavirus‘ਓਮੀਕਰੋਨ’ ਦੇ ਵਧਦੇ ਪ੍ਰਕੋਪ ਕਾਰਨ ਚੰਡੀਗੜ੍ਹ ਪ੍ਰਸ਼ਾਸਨ ਨੇ ਲਿਆ ਵੱਡਾ ਫੈਸਲਾ

‘ਓਮੀਕਰੋਨ’ ਦੇ ਵਧਦੇ ਪ੍ਰਕੋਪ ਕਾਰਨ ਚੰਡੀਗੜ੍ਹ ਪ੍ਰਸ਼ਾਸਨ ਨੇ ਲਿਆ ਵੱਡਾ ਫੈਸਲਾ

Published on

----------- Advertisement -----------

ਦੇਸ਼-ਦੁਨੀਆ ‘ਚ ਕੋਰੋਨਾ ਦੇ ਨਵੇਂ ਵੇਰੀਐਂਟ ‘ਓਮੀਕਰੋਨ’ ਦੇ ਵਧਦੇ ਪ੍ਰਕੋਪ ਕਾਰਨ ਪਾਬੰਦੀਆਂ ਦਾ ਦੌਰ ਸ਼ੁਰੂ ਹੋ ਗਿਆ ਹੈ। ਭਾਰਤ ਦੇ ਜ਼ਿਆਦਾਤਰ ਰਾਜਾਂ ਵਿੱਚ ਇਹ ਵਾਇਰਸ ਤੇਜ਼ੀ ਨਾਲ ਫੈਲ ਰਿਹਾ ਹੈ। ਦੁਨੀਆ ਇਸ ਸਮੇਂ ਕੋਰੋਨਾ ਦੀ ਚੌਥੀ ਲਹਿਰ ਨਾਲ ਜੂਝ ਰਹੀ ਹੈ। ਇਸ ਤੋਂ ਬਾਅਦ ਭਾਰਤ ਵਿੱਚ ਤੀਜੀ ਲਹਿਰ ਦਾ ਡਰ ਹੋਰ ਡੂੰਘਾ ਹੁੰਦਾ ਜਾ ਰਿਹਾ ਹੈ। ਮੰਨਿਆ ਜਾ ਰਿਹਾ ਹੈ ਕਿ ਬੂਸਟਰ ਡੋਜ਼ ਲੈਣ ਵਾਲੇ ਲੋਕ ਵੀ ਇਸ ‘ਚ ਸ਼ਾਮਲ ਹਨ। ਅਜਿਹੇ ‘ਚ ਸਰਕਾਰ ਨੇ ਲੋਕਾਂ ਨੂੰ ਇਸ ਇਨਫੈਕਸ਼ਨ ਨੂੰ ਲੈ ਕੇ ਸਾਵਧਾਨੀ ਵਰਤਣ ਲਈ ਕਿਹਾ ਹੈ। ਇਹੀ ਕਾਰਨ ਹੈ ਕਿ ਕੋਰੋਨਾ ਨੂੰ ਲੈ ਕੇ ਚੰਡੀਗੜ੍ਹ ਪ੍ਰਸ਼ਾਸਨ ਦਾ ਵੱਡਾ ਫੈਸਲਾ ਲਿਆ ਹੈ।

ਓਮੀਕਰੋਨ ਨੂੰ ਲੈ ਕੇ ਚੰਡੀਗੜ੍ਹ ਪ੍ਰਸ਼ਾਸਨ ਵਾਲੋ ਸਖ਼ਤੀ ਵਧਾਈ ਗਈ ਹੈ। 1 ਜਨਵਰੀ ਤੋਂ ਡਬਲ ਡੋਜ਼ ਵਾਲਿਆਂ ਨੂੰ ਹੀ ਜਨਤਕ ਥਾਵਾਂ ਤੇ ਜਾਣ ਦੀ ਇਜਾਜ਼ਤ ਹੋਵੇਗੀ। ਇਸ ਤੋ ਇਲਾਵਾ ਸਿੰਗਲ ਡੋਜ਼ ਵਾਲੇ ਨੂੰ ਵੀ 500 ਰੁਪਏ ਜੁਰਮਾਨਾ ਹੋਵੇਗਾ। ਇਹ ਹੁਕਮ ਸਰਕਾਰੀ ਦਫਤਰਾਂ ’ਚ ਵੀ ਲਾਗੂ ਹੋਣਗੇ। ਲੋਕਾ ਨੂੰ ਸਮਾਜਿਕ ਦੂਰੀ ਬਣਾਉਣ ਤੇ ਮਾਸਕ ਪਾਉਣ ਦੀ ਵੀ ਅਪੀਲ ਕੀਤੀ ਗਈ ਹੈ।
ਜਨਤਕ ਥਾਵਾਂ ‘ਚ ਸਬਜ਼ੀ ਮੰਡੀਆਂ, ਅਨਾਜ ਮੰਡੀਆਂ, ਜਨਤਕ ਟਰਾਂਸਪੋਰਟ, ਪਾਰਕਾਂ, ਧਾਰਮਿਕ ਸਥਾਨਾਂ, ਮਾਲ, ਸ਼ਾਪਿੰਗ ਕੰਪਲੈਕਸ, ਹਾਟ, ਸਥਾਨਕ ਬਾਜ਼ਾਰ ਅਤੇ ਹੋਰ ਭੀੜ-ਭੜੱਕੇ ਵਾਲੇ ਖੇਤਰਾਂ ਸ਼ਾਮਿਲ ਹਨ। ਇਥੇ ਉਨ੍ਹਾਂ ਲੋਕਾਂ ਨੂੰ ਹੀ ਐਂਟਰੀ ਮਿਲੇਗੀ, ਜਿਨ੍ਹਾਂ ਨੇ ਕੋਰੋਨਾ ਵੈਕਸੀਨ ਦੀ ਡਬਲ ਡੋਜ਼ ਲਈ ਹੈ। ਡਬਲ ਡੋਜ਼ ਦੀ ਸ਼ਰਤ ਤੋਂ ਉਨ੍ਹਾਂ ਲੋਕਾਂ ਨੂੰ ਛੋਟ ਦਿੱਤੀ ਜਾਵੇਗੀ, ਜਿਨ੍ਹਾਂ ਨੇ ਪਹਿਲੀ ਖੁਰਾਕ ਲਈ ਹੈ ਪਰ ਦੂਜੀ ਦਾ ਸਮਾਂ ਅਜੇ ਨਹੀਂ ਆਇਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸੀਜੇਪੀ ਦੀ ਹਮਾਇਤ ’ਚ ਪ੍ਰਦਰਸ਼ਨ ਕਰ ਰਹੇ ‘ਆਪ’ ਆਗੂਆਂ ਨੂੰ ਪੁਲੀਸ ਨੇ ਹਿਰਾਸਤ ’ਚ ਲਿਆ

ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ...

ਜਲੰਧਰ ਦੇ ਸਕੂਲ ‘ਚ 1 ਗੁੱਤ ਕਰਕੇ ਗਈ ਬੱਚੀ ‘ਤੇ ਅਧਿਆਪਕਾ ਦਾ ਤਸ਼ੱਦਦ

ਜਲੰਧਰ ਦੇ ਕਾਲਾ ਸੰਘਿਆਂ ਰੋਡ ਸਥਿਤ ਟੈਗੋਰ ਇੰਟਰਨੈਸ਼ਨਲ ਸਕੂਲ ਤੋਂ ਇੱਕ ਬੇਹੱਦ ਰੂਹ ਕੰਬਾਊ...

ਫਲਾਈਓਵਰ ਤੋਂ ਹੇਠਾਂ ਡਿੱਗਿਆ ਚੀਨੀ ਨਾਲ ਭਰਿਆ ਟਰੱਕ, ਕੰਡਕਟਰ ਗੰਭੀਰ ਜ਼ਖ਼ਮੀ

ਸਮਰਾਲਾ-ਚੰਡੀਗੜ੍ਹ ਬਾਈਪਾਸ ’ਤੇ ਮਾਛੀਵਾੜਾ ਰੋਡ ਦੇ ਫਲਾਈਓਵਰ ’ਤੇ ਉਸ ਸਮੇਂ ਵੱਡਾ ਸੜਕ ਹਾਦਸਾ ਵਾਪਰ...

ਟੋਰਾਂਟੋ ’ਚ ਗੂੰਜੀ ਸਿੱਧੂ ਮੂਸੇਵਾਲਾ ਦੀ ਆਵਾਜ਼, ਹੋਲੋਗ੍ਰਾਮ ਸ਼ੋਅ ’ਚ ਉਮੜਿਆ ਪ੍ਰਸ਼ੰਸਕਾਂ ਦਾ ਹੜ੍ਹ

ਕੈਨੇਡਾ ਦੇ ਟੋਰਾਂਟੋ ਤੋਂ ਸਿੱਧੂ ਮੂਸੇਵਾਲਾ ਦੇ ਹੋਲੋਗ੍ਰਾਮ ਸ਼ੋਅ ਦੀ ਸ਼ੁਰੂਆਤ ਹੋ ਚੁੱਕੀ ਹੈ...

ਪੁਲਿਸ ਨੇ ਫਲਾਈਟ ‘ਚੋਂ ਹੀ ਅਭਿਜੀਤ ਦੀਪਕੇ ਨੂੰ ਲਿਆ ਹਿਰਾਸਤ ‘ਚ

ਕਾਕਰੋਚ ਜਨਤਾ ਪਾਰਟੀ ਦੇ ਫਾਊਂਡਰ ਅਭਿਜੀਤ ਦੀਪਕੇ, ਆਸ਼ੂਤੋਸ਼ ਰਾੰਕਾ ਤੇ ਸੌਰਵ ਦਾਲ ਨੂੰ ਦਿੱਲੀ...

ਸਿੱਖਿਆ ਕ੍ਰਾਂਤੀ: 21 ਲੱਖ ਮਾਪਿਆਂ ਨੇ ਮਾਨ ਸਰਕਾਰ ਨਾਲ ਮਿਲਾਇਆ ਹੱਥ

ਚੰਡੀਗੜ੍ਹ; 9 ਅਕਤੂਬਰ 2026:ਪੰਜਾਬ ਦੀ 'ਸਿੱਖਿਆ ਕ੍ਰਾਂਤੀ' ਤਹਿਤ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ...

ਬੇਅਦਬੀ ਵਿਰੁੱਧ ਕਾਨੂੰਨ ਨੂੰ ਲੈ ਕੇ ਮਾਨ ਸਰਕਾਰ ਦੀ ਤਿਆਰੀ, ਸੱਦਿਆ ਵਿਧਾਨ ਸਭਾ ਸੈਸ਼ਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 22 ਅਕਤੂਬਰ ਤੋਂ ਵਿਧਾਨ ਸਭਾ ਦਾ ਸੈਸ਼ਨ...

ਜਗਤਾਰ ਸਿੰਘ ਹਵਾਰਾ ਨਾਲ ਜੁੜੀ ਵੱਡੀ ਖ਼ਬਰ, ਇੱਕ ਦਿਨ ਦੀ ਪੈਰੋਲ ਲਈ ਹੋਏ ਰਾਜ਼ੀ

ਦਿੱਲੀ ਦੀ ਮੰਡੋਲੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਭਾਈ ਜਗਤਾਰ ਸਿੰਘ ਹਵਾਰਾ ਇੱਕ ਦਿਨ...