October 6, 2026, 2:30 pm
----------- Advertisement -----------
HomeNewsLatest Newsਚੰਦਰਯਾਨ-3 ਨੇ ਲਗਭਗ ਦੋ ਤਿਹਾਈ ਦੂਰੀ ਕੀਤੀ ਤੈਅ

ਚੰਦਰਯਾਨ-3 ਨੇ ਲਗਭਗ ਦੋ ਤਿਹਾਈ ਦੂਰੀ ਕੀਤੀ ਤੈਅ

Published on

----------- Advertisement -----------

ਚੰਦਰਯਾਨ-3 ਨੇ ਲਗਭਗ ਦੋ ਤਿਹਾਈ ਦੂਰੀ ਤੈਅ ਕਰ ਲਈ ਹੈ। ਯਾਨੀ ਚੰਦਰਮਾ ਦੀ ਲਗਭਗ 66% ਯਾਤਰਾ ਪੁਲਾੜ ਯਾਨ ਨੇ ਪੂਰੀ ਕਰ ਲਈ ਹੈ। ਹੁਣ ਇਹ 5 ਅਗਸਤ ਨੂੰ ਸ਼ਾਮ ਕਰੀਬ 7 ਵਜੇ ਚੰਦਰਮਾ ਦੇ ਪੰਧ ‘ਚ ਪ੍ਰਵੇਸ਼ ਕਰੇਗਾ। ਇਸਰੋ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਅਤੇ 23 ਅਗਸਤ ਨੂੰ ਇਹ ਚੰਦਰਮਾ ‘ਤੇ ਉਤਰੇਗਾ।
ਦੱਸ ਦਈਏ ਕਿ ਵਿਗਿਆਨੀਆਂ ਨੇ 1 ਅਗਸਤ ਨੂੰ ਕਰੀਬ 12 ਵਜੇ ਚੰਦਰਯਾਨ-3 ਨੂੰ ਧਰਤੀ ਦੇ ਪੰਧ ਤੋਂ ਚੰਦਰਮਾ ਵੱਲ ਭੇਜਿਆ ਸੀ। ਇਸ ਨੂੰ ਟ੍ਰਾਂਸਲੂਨਰ ਇੰਜੈਕਸ਼ਨ ਕਿਹਾ ਜਾਂਦਾ ਹੈ। ਇਸ ਤੋਂ ਪਹਿਲਾਂ ਚੰਦਰਯਾਨ ਅਜਿਹੇ ਅੰਡਾਕਾਰ ਪੰਧ ਵਿਚ ਘੁੰਮ ਰਿਹਾ ਸੀ, ਜਿਸ ਦੀ ਧਰਤੀ ਤੋਂ ਘੱਟੋ-ਘੱਟ ਦੂਰੀ 236 ਕਿਲੋਮੀਟਰ ਅਤੇ ਵੱਧ ਤੋਂ ਵੱਧ ਦੂਰੀ 1,27,603 ਕਿਲੋਮੀਟਰ ਸੀ।
ਜ਼ਿਕਰਯੋਗ ਹੈ ਕਿ ਚੰਦਰਯਾਨ-3 ਵਿੱਚ ਲੈਂਡਰ, ਰੋਵਰ ਅਤੇ ਪ੍ਰੋਪਲਸ਼ਨ ਮੋਡੀਊਲ ਹਨ। ਲੈਂਡਰ ਅਤੇ ਰੋਵਰ ਚੰਦਰਮਾ ਦੇ ਦੱਖਣੀ ਧਰੁਵ ‘ਤੇ ਉਤਰਨਗੇ ਅਤੇ ਉਥੇ 14 ਦਿਨਾਂ ਤੱਕ ਪ੍ਰਯੋਗ ਕਰਨਗੇ। ਪ੍ਰੋਪਲਸ਼ਨ ਮਾਡਿਊਲ ਚੰਦਰਮਾ ਦੇ ਚੱਕਰ ਵਿੱਚ ਰਹਿ ਕੇ ਧਰਤੀ ਤੋਂ ਆਉਣ ਵਾਲੇ ਰੇਡੀਏਸ਼ਨ ਦਾ ਅਧਿਐਨ ਕਰੇਗਾ। ਇਸ ਮਿਸ਼ਨ ਰਾਹੀਂ ਇਸਰੋ ਇਹ ਪਤਾ ਲਗਾਏਗਾ ਕਿ ਚੰਦਰਮਾ ਦੀ ਸਤ੍ਹਾ ‘ਤੇ ਭੁਚਾਲ ਕਿਵੇਂ ਆਉਂਦੇ ਹਨ। ਇਹ ਚੰਦਰਮਾ ਦੀ ਮਿੱਟੀ ਦਾ ਅਧਿਐਨ ਵੀ ਕਰੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਹਰਮਨਪ੍ਰੀਤ ਕੌਰ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ ਛੱਡਣ ਦਾ ਕੀਤਾ ਐਲਾਨ

ਮਹਿਲਾ ਕ੍ਰਿਕਟਰ ਹਰਮਨਪ੍ਰੀਤ ਕੌਰ ਨੇ ਆਪਣੇ ਕ੍ਰਿਕਟ ਕਰੀਅਰ ਬਾਰੇ ਇੱਕ ਵੱਡਾ ਐਲਾਨ ਕੀਤਾ ਹੈ।...

ਬੇਨਿਨ ਸਿਟੀ ਤੋਂ ਲਾਗੋਸ ਜਾ ਰਿਹਾ ਫੌਜੀ ਜਹਾਜ਼ ਕਰੈਸ਼, 32 ਲੋਕਾਂ ਦੀ ਮੌਤ

ਨਾਈਜੀਰੀਆ ਵਿੱਚ ਇੱਕ ਦੁਖਦਾਈ ਜਹਾਜ਼ ਹਾਦਸੇ ਵਿੱਚ 32 ਲੋਕਾਂ ਦੀ ਮੌਤ ਹੋ ਗਈ ਹੈ।...

ਚੰਡੀਗੜ੍ਹ ‘ਚ ‘ਧਰਮ ਯੁੱਧ ਮੋਰਚੇ’ ਦੇ ਆਗੂਆਂ ਦੀ CM ਨਾਲ ਮੀਟਿੰਗ, ਪੰਥਕ ਮਸਲਿਆਂ ‘ਤੇ ਹੋਈ ਚਰਚਾ

ਬਟਾਲਾ ‘ਚ ਚੱਲ ਰਹੇ ‘ਧਰਮ ਯੁੱਧ ਮੋਰਚੇ’ ਦੇ ਆਗੂ ਗੁਰਪ੍ਰੀਤ ਸਿੰਘ ਖਾਲਸਾ ਦੀ ਅਗਵਾਈ...

‘ਜੋ ਕੱਲ੍ਹ ਤੱਕ ਨਾਲ ਘੁੰਮਦੇ ਸੀ…’, Mad Sandhu ਦੇ ਭਰਾ ਨੇ ਰੋਂਦਿਆਂ ਦੱਸੀ ਹਕੀਕਤ

ਅੰਮ੍ਰਿਤਸਰ ਦੇ ਲੋਹਾਰਕਾ ਰੋਡ ’ਤੇ ਮੋਟਰਸਾਈਕਲ ਸਵਾਰ ਹਮਲਾਵਰਾਂ ਦੀਆਂ ਗੋਲੀਆਂ ਦਾ ਸ਼ਿਕਾਰ ਬਣੇ ਮਸ਼ਹੂਰ...

2000 ਨੌਜਵਾਨਾਂ ਨੂੰ ਲੈ ਕੇ ਪੱਗੜੀ ਸੰਭਾਲ ਯਾਤਰਾ ਕੱਢਣਗੇ ਚਰਨਜੀਤ ਚੰਨੀ!

ਸਾਬਕਾ ਮੁੱਖ ਮੰਤਰੀ ਤੇ ਸਾਂਸਦ ਚਰਨਜੀਤ ਚੰਨੀ 2000 ਨੌਜਵਾਨਾਂ ਨੂੰ ਲੈ ਕੇ ਪੰਜਾਬ ਵਿਚ...

ਹਾਈਕੋਰਟ ਦੇ CBI ਜਾਂਚ ਹੁਕਮਾਂ ਖ਼ਿਲਾਫ਼ SC ਪਹੁੰਚੀ ਮਾਨ ਸਰਕਾਰ

ਪੰਜਾਬ ਸਰਕਾਰ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਪੰਜਾਬ ਡੀਜੀਪੀ ਨੂੰ ਲਿਖੇ ਪੱਤਰ ਸਬੰਧੀ ਪੰਜਾਬ...

ਬੇਅਦਬੀ ਕਾਨੂੰਨ ਨੂੰ ਲੈ ਕੇ ਅਹਿਮ ਮੀਟਿੰਗ ਅੱਜ, ਸਰਕਾਰ ਦੀ 7 ਮੈਂਬਰੀ ਤਾਲਮੇਲ ਕਮੇਟੀ ਕਰੇਗੀ ਵਿਚਾਰ

ਪੰਜਾਬ ਸਰਕਾਰ ਦੀ 7 ਮੈਂਬਰੀ ਤਾਲਮੇਲ ਕਮੇਟੀ ਅੱਜ ਬੇਅਦਬੀ ਸੋਧ ਕਾਨੂੰਨ ਨੂੰ ਲੈ ਕੇ...

ਜੇਕਰ ਆਡੀਓ ਏਆਈ ਦੁਆਰਾ ਤਿਆਰ ਕੀਤੀ ਗਈ ਹੈ, ਤਾਂ ਫੋਰੈਂਸਿਕ ਜਾਂਚ ਤੋਂ ਸੱਚਾਈ ਸਾਹਮਣੇ ਆਉਣ ਦਿਓ: ਬਲਤੇਜ ਪੰਨੂ

ਚੰਡੀਗੜ੍ਹ 5 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਵੱਡੇ ਐਲਾਨ, RDA ਬਿੱਲ ਪਾਸ ਤੇ ਮੁਲਾਜ਼ਮਾਂ ਲਈ ਖੁਸ਼ਖਬਰੀ

ਚੰਡੀਗੜ੍ਹ, 5 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...