September 8, 2026, 3:12 pm
----------- Advertisement -----------
HomeNewsLatest Newsਚੰਡੀਗੜ੍ਹ ਦੇ ਨਿਖਿਲ ਨੇ ਚੰਦਰਯਾਨ-3 ਦੀ ਲਾਂਚਿੰਗ 'ਚ ਨਿਭਾਈ ਅਹਿਮ ਭੂਮਿਕਾ

ਚੰਡੀਗੜ੍ਹ ਦੇ ਨਿਖਿਲ ਨੇ ਚੰਦਰਯਾਨ-3 ਦੀ ਲਾਂਚਿੰਗ ‘ਚ ਨਿਭਾਈ ਅਹਿਮ ਭੂਮਿਕਾ

Published on

----------- Advertisement -----------

ਭਾਰਤ ਨੇ ਇੱਕ ਵਾਰ ਫਿਰ ਇਤਿਹਾਸ ਰਚਿਆ ਹੈ। ਚੰਦਰਯਾਨ-3 ਨੇ ਬੁੱਧਵਾਰ ਨੂੰ ਚੰਦਰਮਾ ‘ਤੇ ਸਫਲ ਲੈਂਡਿੰਗ ਕੀਤੀ। ਇਸ ਨਾਲ ਭਾਰਤ ਚੰਦਰਮਾ ਦੇ ਦੱਖਣੀ ਧਰੁਵ ‘ਤੇ ਪਹੁੰਚਣ ਵਾਲਾ ਦੁਨੀਆ ਦਾ ਪਹਿਲਾ ਦੇਸ਼ ਬਣ ਗਿਆ ਹੈ। ਦੱਸ ਦਈਏ ਕਿ ਚੰਦਰਯਾਨ-3 ਨੂੰ ਲਾਂਚ ਕਰਨ ‘ਚ ਚੰਡੀਗੜ੍ਹ ਦੇ ਇੰਜੀਨੀਅਰ ਨਿਖਿਲ ਆਨੰਦ ਨੇ ਅਹਿਮ ਭੂਮਿਕਾ ਨਿਭਾਈ ਹੈ। ਉਸ ਦਾ ਪੂਰਾ ਪਰਿਵਾਰ ਚੰਡੀਗੜ੍ਹ ਦੇ ਸੈਕਟਰ-42 ਵਿੱਚ ਰਹਿੰਦਾ ਹੈ। ਉਹ ਮੂਲ ਰੂਪ ਤੋਂ ਬਿਹਾਰ ਦਾ ਰਹਿਣ ਵਾਲਾ ਹੈ। ਉਸ ਨੇ ਆਪਣੀ ਮੁੱਢਲੀ ਪੜ੍ਹਾਈ ਚੰਡੀਗੜ੍ਹ ਤੋਂ ਕੀਤੀ। ਉਹ 16 ਦਸੰਬਰ 2021 ਨੂੰ ਇਸਰੋ ਵਿੱਚ ਇੱਕ ਇੰਜੀਨੀਅਰ ਵਜੋਂ ਸ਼ਾਮਲ ਹੋਏ। ਜਿਸ ਵਾਹਨ ‘ਚੋ ਚੰਦਰਯਾਨ-3 ਨੂੰ ਛੱਡਿਆ ਗਿਆ ਸੀ, ਉਸ ਨੂੰ ਤਿਆਰ ਕਰਨ ਵਾਲੀ ਟੀਮ ‘ਚ ਨਿਖਿਲ ਆਨੰਦ ਨੂੰ ਸ਼ਾਮਲ ਕੀਤਾ ਗਿਆ ਸੀ ।
ਦੱਸ ਦਈਏ ਕਿ ਨਿਖਿਲ ਦੇ ਪਿਤਾ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਵਕੀਲ ਹਨ। ਨਿਖਿਲ ਨੇ ਪੰਜਾਬ ਇੰਜਨੀਅਰਿੰਗ ਕਾਲਜ ਚੰਡੀਗੜ੍ਹ ਤੋਂ ਇੰਜਨੀਅਰਿੰਗ ਕੀਤੀ ਹੈ। ਇਸ ਤੋਂ ਬਾਅਦ ਕਾਨੂੰਨ ਦੀ ਪੜ੍ਹਾਈ ਕਰਨ ਤੋਂ ਬਾਅਦ ਉਸ ਨੇ ਜ਼ਿਲ੍ਹਾ ਅਦਾਲਤ ਵਿੱਚ ਵਕਾਲਤ ਵੀ ਕੀਤੀ ਪਰ ਉਸ ਦਾ ਸੁਪਨਾ ਇੰਜੀਨੀਅਰ ਬਣਨ ਦਾ ਸੀ। ਇਸੇ ਲਈ ਉਸ ਨੇ ਵਕਾਲਤ ਛੱਡ ਕੇ ਇਸਰੋ ਵਿੱਚ ਇੰਜੀਨੀਅਰ ਬਣਨ ਵੱਲ ਕਦਮ ਵਧਾਏ। ਚੰਦਰਯਾਨ-3 ਦੀ ਸਫਲਤਾ ਤੋਂ ਬਾਅਦ ਨਿਖਿਲ ਦਾ ਪੂਰਾ ਪਰਿਵਾਰ ਬਹੁਤ ਖੁਸ਼ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...