September 11, 2026, 2:33 pm
----------- Advertisement -----------
HomePunjabbusinessਯੂਟਿਊਬ 'ਤੇ ਚੰਦਰਯਾਨ-3 ਦੀ ਲਾਈਵ ਸਟ੍ਰੀਮਿੰਗ ਨੇ ਤੋੜੇ ਸਾਰੇ ਰਿਕਾਰਡ, ਦੁਨੀਆ ਦਾ...

ਯੂਟਿਊਬ ‘ਤੇ ਚੰਦਰਯਾਨ-3 ਦੀ ਲਾਈਵ ਸਟ੍ਰੀਮਿੰਗ ਨੇ ਤੋੜੇ ਸਾਰੇ ਰਿਕਾਰਡ, ਦੁਨੀਆ ਦਾ ਸਭ ਤੋਂ ਵੱਧ ਦੇਖਿਆ ਜਾਣ ਵਾਲਾ ਈਵੈਂਟ ਬਣਿਆ

Published on

----------- Advertisement -----------

ਭਾਰਤ ਦੇ ਚੰਦਰਯਾਨ-3 ਨੇ ਬੁੱਧਵਾਰ ਨੂੰ ਚੰਦਰਮਾ ‘ਤੇ ਸਫਲ ਲੈਂਡਿੰਗ ਕੀਤੀ। ਇਸ ਨਾਲ ਭਾਰਤ ਚੰਦਰਮਾ ਦੇ ਦੱਖਣੀ ਧਰੁਵ ‘ਤੇ ਪਹੁੰਚਣ ਵਾਲਾ ਦੁਨੀਆ ਦਾ ਪਹਿਲਾ ਦੇਸ਼ ਬਣ ਗਿਆ ਹੈ। ਇਸ ਦੇ ਨਾਲ ਹੀ ਇਸਰੋ ਦੇ ਲਾਈਵ ਸਟ੍ਰੀਮਿੰਗ ਲਿੰਕ ਨੇ ਵੀ ਯੂਟਿਊਬ ‘ਤੇ ਇਤਿਹਾਸ ਰਚ ਦਿੱਤਾ। ਚੰਦਰਯਾਨ-3 ਦੇ ਲੈਂਡਿੰਗ ਦੀ ਲਾਈਵ ਸਟ੍ਰੀਮਿੰਗ ਨੂੰ 8.06 ਮਿਲੀਅਨ ਲੋਕਾਂ ਨੇ ਇੱਕੋ ਸਮੇਂ ਦੇਖਿਆ, ਜਿਸ ਨੇ ਯੂਟਿਊਬ ਇਤਿਹਾਸ ਦੇ ਸਾਰੇ ਰਿਕਾਰਡ ਤੋੜ ਦਿੱਤੇ।
ਦੱਸ ਦਈਏ ਕਿ ਹੁਣ ਤਕ ਯੂਟਿਊਬ ‘ਤੇ, ਬ੍ਰਾਜ਼ੀਲ ਬਨਾਮ. ਕੋਰੀਆ ਦੇ ਫੁੱਟਬਾਲ ਮੈਚ ਦੀ ਲਾਈਵ ਸਟ੍ਰੀਮਿੰਗ ਨੂੰ 6.15 ਮਿਲੀਅਨ ਲੋਕਾਂ ਨੇ ਇੱਕੋ ਸਮੇਂ ਦੇਖਿਆ, ਜਿਸ ਨੂੰ ਬੁੱਧਵਾਰ ਨੂੰ ਚੰਦਰਯਾਨ-3 ਦੀ ਲਾਈਵ ਸਟ੍ਰੀਮਿੰਗ ਨੇ ਮਾਤ ਦਿੱਤੀ। ਇਸ ਦੇ ਨਾਲ ਹੀ ਬ੍ਰਾਜ਼ੀਲ ਬਨਾਮ ਕ੍ਰੋਏਸ਼ੀਆ ਫੁੱਟਬਾਲ ਮੈਚ ਤੀਜੇ ਨੰਬਰ ‘ਤੇ ਹੈ, ਜਿਸ ਨੂੰ 5.2 ਮਿਲੀਅਨ ਲੋਕਾਂ ਨੇ ਇੱਕੋ ਸਮੇਂ ਦੇਖਿਆ ਸੀ।
ਇਸਰੋ ਦੇ ਅਧਿਕਾਰਤ ਯੂਟਿਊਬ ਚੈਨਲ ‘ਤੇ ਚੰਦਰਯਾਨ-3 ਦੀ ਲੈਂਡਿੰਗ ਤੋਂ ਪਹਿਲਾਂ ਸਬਸਕ੍ਰਾਈਬਰਸ ਦੀ ਗਿਣਤੀ 2.68 ਮਿਲੀਅਨ ਯਾਨੀ ਕਰੀਬ 26 ਲੱਖ ਸੀ, ਜੋ ਹੁਣ ਸਫਲ ਲੈਂਡਿੰਗ ਤੋਂ ਬਾਅਦ ਵਧ ਕੇ 35 ਲੱਖ ਹੋ ਗਈ ਹੈ। ਲੈਂਡਿੰਗ ਦਾ ਸਿੱਧਾ ਪ੍ਰਸਾਰਣ ਲਗਭਗ ਇੱਕ ਘੰਟਾ 11 ਮਿੰਟ ਤੱਕ ਚੱਲਿਆ ਅਤੇ ਇਸਰੋ ਨੇ ਸਿਰਫ ਇੱਕ ਘੰਟੇ ਵਿੱਚ ਨੌਂ ਲੱਖ ਸਬਸਕ੍ਰਾਈਬਰਸ ਪ੍ਰਾਪਤ ਕੀਤੇ। ਇਸਰੋ ਦੇ ਲਾਈਵ ਪ੍ਰਸਾਰਣ ਨੂੰ ਇੱਕੋ ਸਮੇਂ ਤਿੰਨ ਗੁਣਾ ਤੋਂ ਵੱਧ ਸਬਸਕ੍ਰਾਈਬਰਸ ਨੇ ਦੇਖਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...

ਚੰਡੀਗੜ੍ਹ ‘ਚ ਪ੍ਰਾਪਰਟੀ ਕਿਰਾਏ ‘ਤੇ ਦੇਣ ਨੂੰ ਲੈ ਕੇ ਨਵੇਂ ਨਿਯਮ ਲਾਗੂ, ਐਗਰੀਮੈਂਟ ਦੀ ਜਾਣਕਾਰੀ ਦੇਣੀ ਲਾਜ਼ਮੀ

ਚੰਡੀਗੜ੍ਹ ਵਿੱਚ ਨਵੇਂ ਕਿਰਾਏਦਾਰੀ ਨਿਯਮ ਵੀਰਵਾਰ (10 ਸਤੰਬਰ) ਤੋਂ ਲਾਗੂ ਹੋ ਗਏ ਹਨ। ਚੰਡੀਗੜ੍ਹ...

ਬਹਿਬਲ ਕਲਾਂ ਮਾਮਲੇ ‘ਚ ਅੱਜ SIT ਸਾਹਮਣੇ ਪੇਸ਼ ਹੋਣਗੇ ਸੁਖਬੀਰ ਬਾਦਲ; ਚੰਡੀਗੜ੍ਹ ‘ਚ ਹੋਵੇਗੀ ਅਹਿਮ ਪੁੱਛ-ਗਿਛ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...