October 15, 2026, 10:20 am
----------- Advertisement -----------
HomeNewsLatest Newsਚਾਰਧਾਮ ਯਾਤਰਾ 'ਚ ਭਾਰੀ ਭੀੜ ਨੂੰ ਲੈ ਕੇ ਪ੍ਰਸ਼ਾਸਨ ਦਾ ਫੈਸਲਾ, 31...

ਚਾਰਧਾਮ ਯਾਤਰਾ ‘ਚ ਭਾਰੀ ਭੀੜ ਨੂੰ ਲੈ ਕੇ ਪ੍ਰਸ਼ਾਸਨ ਦਾ ਫੈਸਲਾ, 31 ਮਈ ਤੱਕ ਆਫਲਾਈਨ ਰਜਿਸਟ੍ਰੇਸ਼ਨ ਬੰਦ

Published on

----------- Advertisement -----------

ਉੱਤਰਾਖੰਡ ਵਿੱਚ 10 ਮਈ ਤੋਂ ਚਾਰਧਾਮ ਯਾਤਰਾ ਸ਼ੁਰੂ ਹੋ ਗਈ ਹੈ। ਯਾਤਰਾ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸਮਰੱਥਾ ਤੋਂ ਵੱਧ ਸ਼ਰਧਾਲੂ ਚਾਰ ਧਾਮ ਦੇ ਦਰਸ਼ਨਾਂ ਲਈ ਪਹੁੰਚ ਰਹੇ ਹਨ। ਯਾਤਰਾ ਸ਼ੁਰੂ ਹੋਣ ਦੇ 10 ਦਿਨਾਂ ਦੇ ਅੰਦਰ 26 ਲੱਖ ਤੋਂ ਵੱਧ ਸ਼ਰਧਾਲੂ ਚਾਰਾਂ ਧਾਮਾਂ ਦੇ ਦਰਸ਼ਨ ਕਰ ਚੁੱਕੇ ਹਨ।
ਚਾਰਧਾਮ ਯਾਤਰਾ ਦੌਰਾਨ ਭਾਰੀ ਭੀੜ ਦੇ ਮੱਦੇਨਜ਼ਰ ਆਫਲਾਈਨ ਰਜਿਸਟ੍ਰੇਸ਼ਨ 31 ਮਈ ਤੱਕ ਬੰਦ ਕਰ ਦਿੱਤੀ ਗਈ ਹੈ। ਬਾਅਦ ਵਿੱਚ ਸ਼ਰਧਾਲੂਆਂ ਦੀ ਗਿਣਤੀ ਦੇਖ ਕੇ ਅਗਲਾ ਫੈਸਲਾ ਲਿਆ ਜਾਵੇਗਾ। ਉਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ 20 ਮਈ ਨੂੰ ਚਾਰਧਾਮ ਯਾਤਰਾ ਸਬੰਧੀ ਸਮੀਖਿਆ ਮੀਟਿੰਗ ਕੀਤੀ ਸੀ। ਇਸ ਦੌਰਾਨ ਧਾਮੀ ਨੇ ਸ਼ਰਧਾਲੂਆਂ ਦੀ ਗਿਣਤੀ ਨੂੰ ਕੰਟਰੋਲ ਕਰਨ ਲਈ ਟੂਰ ਆਪਰੇਟਰਾਂ ਨੂੰ ਐਡਵਾਈਜ਼ਰੀ ਜਾਰੀ ਕਰਨ ਦੇ ਨਿਰਦੇਸ਼ ਦਿੱਤੇ।
ਆਯੋਜਿਤ ਚਾਰਧਾਮ ਯਾਤਰਾ ਦੇ ਮੱਦੇਨਜ਼ਰ ਕੁਝ ਹੋਰ ਅਹਿਮ ਫੈਸਲੇ ਲਏ ਗਏ ਹਨ। ਕੇਦਾਰਨਾਥ ਧਾਮ ‘ਚ ਰੀਲ ਮੇਕਰਸ ਅਤੇ ਯੂਟਿਊਬਰਸ ਦੇ ਇਕੱਠ ਹੋਣ ਕਾਰਨ ਗੁੰਮਰਾਹਕੁੰਨ ਖਬਰਾਂ ਦੇ ਨਾਲ-ਨਾਲ ਕਈ ਤਰ੍ਹਾਂ ਦੀ ਹਫੜਾ-ਦਫੜੀ ਮਚਾਈ ਜਾ ਰਹੀ ਹੈ। ਪ੍ਰਸ਼ਾਸਨ ਦਾ ਕਹਿਣਾ ਹੈ ਕਿ ਇਸ ਨਾਲ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚ ਰਹੀ ਹੈ। ਇਸ ਦੇ ਮੱਦੇਨਜ਼ਰ ਹੁਣ ਮੰਦਰ ਪਰਿਸਰ ‘ਚ ਮੋਬਾਈਲ ਫ਼ੋਨ ਦੀ ਵਰਤੋਂ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

. ਹੁਸ਼ਿਆਰਪੁਰ ਤੋਂ CM ਮਾਨ ਦਾ ਵੱਡਾ ਐਲਾਨ, ਪੰਜਾਬ ਵਿੱਚ 154 ਨਵੇਂ ਮੁਹੱਲਾ ਕਲੀਨਿਕ ਸ਼ੁਰੂ

  *ਹੁਸ਼ਿਆਰਪੁਰ, 14 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 154 ਨਵੇਂ ਆਮ ਆਦਮੀ...

ਪੰਜਾਬ ਅਤੇ ਹਰਿਆਣਾ ਦੇ ਪੈਟਰੋਲ ਪੰਪ ਮਾਲਕਾਂ ਦਾ ਐਲਾਨ: UPI ਰਾਹੀਂ ਭੁਗਤਾਨ ਬੰਦ ਕਰਨ ਦੀ ਚਿਤਾਵਨੀ

ਪੰਜਾਬ ਅਤੇ ਹਰਿਆਣਾ ਦੇ ਪੈਟਰੋਲੀਅਮ ਡੀਲਰਾਂ ਨੇ UPI ਉੱਤੇ ਲੱਗਣ ਵਾਲੇ MDR ਉੱਤੇ ਨਾਰਾਜ਼ਗੀ...

VVIP ਕਾਫ਼ਲੇ ‘ਚ ਤਾਇਨਾਤ ਪੰਜਾਬ ਪੁਲਿਸ ਦੇ ਕਾਂਸਟੇਬਲ ਨੂੰ BSF ਨੇ 15KG ਹੈਰੋਇਨ ਸਮੇਤ ਕੀਤਾ ਕਾਬੂ

ਚੰਡੀਗੜ੍ਹ- ਨਸ਼ਾ-ਵਿਰੋਧੀ ਮੁਹਿੰਮ ਬਾਰੇ ਪੰਜਾਬ ਸਰਕਾਰ ਅਤੇ ਪੁਲਿਸ ਦੇ ਦਾਅਵੇ ਖੋਖਲੇ ਸਾਬਤ ਹੋਏ ਹਨ। ਇੱਕ...

ਬਿਹਾਰ ‘ਚ ਵੱਡਾ ਹਾਦਸਾ, ਗੰਗਾ ਨਦੀ ‘ਚ ਕਿਸ਼ਤੀ ਡੁੱਬਣ ਨਾਲ 13 ਬੱਚਿਆਂ ਦੀ ਮੌਤ

ਬਿਹਾਰ ਦੇ ਵੈਸ਼ਾਲੀ ਜ਼ਿਲ੍ਹੇ ‘ਚ ਗੰਗਾ ਨਦੀ ‘ਚ ਹੋਏ ਕਿਸ਼ਤੀ ਹਾਦਸਾ ਵਾਪਰਿਆ ਹੈ। ਰਾਘੋਪੁਰ...

ਮੋਹਾਲੀ ਵਿੱਚ ‘ਆਪ’ ਆਗੂ ਦੇ ਘਰ ‘ਤੇ ਗੋਲੀਬਾਰੀ, 8 ਰਾਊਂਡ ਕੀਤੇ ਫਾਇਰ

ਮੋਹਾਲੀ ਵਿੱਚ ਸਾਬਕਾ ਕਾਂਗਰਸੀ ਕੌਂਸਲਰ ਅਤੇ ਆਮ ਆਦਮੀ ਪਾਰਟੀ (ਆਪ) ਦੀ ਆਗੂ ਨੀਤੂ ਚੌਧਰੀ...

ਝੋਟਾ ਕਤਲ ਮਾਮਲਾ: ਮੁਲਜ਼ਮ ਦੇ ਘਰ-ਮੈਡੀਕਲ ਸਟੋਰ ‘ਤੇ ਚੱਲਿਆ ਪੀਲਾ ਪੰਜਾ, ਦੁਕਾਨ ਬਾਹਰ ਸੁੱਟੇ ਸਾਮਾਨ ਨੂੰ ਲੋਕਾਂ ਨੇ ਲਗਾਈ ਅੱਗ

ਮਾਨਸਾ ਪ੍ਰਸ਼ਾਸਨ ਅਤੇ ਪੁਲਿਸ ਨੇ ਪਰਮਿੰਦਰ ਸਿੰਘ ਝੋਟਾ ਕਤਲ ਕਾਂਡ ਦੇ ਮੁੱਖ ਮੁਲਜ਼ਮ ਅਸ਼ਵਨੀ...

ਸਿਹਤ ਕ੍ਰਾਂਤੀ: ਪੰਜਾਬ ਵਾਸੀਆਂ ਨੂੰ ਮਿਲਣਗੇ 153 ਨਵੇਂ ‘ਆਮ ਆਦਮੀ ਕਲੀਨਿਕ’

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲਿਆਂਦੀ ਗਈ ਸਿਹਤ ਕ੍ਰਾਂਤੀ ਤਹਿਤ ਲਗਾਤਾਰ ਵੱਡੇ ਪੱਧਰ ਉੱਤੇ...

ਝੋਟਾ ਦੇ ਸਾਥੀ ਜੱਸੀ ਪੈਂਚਰ ਦੀ ਪੋਸਟ ਵਾਇਰਲ, ਗੋਲੀ ਦਾ ਬਦਲਾ ਗੋਲੀ ਨਾਲ ਲੈਣ ਦੀ ਧਮਕੀ

ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ...

ਮੈਡ ਸੰਧੂ ਕਤਲ ਕਾਂਡ ਦਾ ਮੁੱਖ ਦੋਸ਼ੀ ਗ੍ਰਿਫ਼ਤਾਰ, 3 ਪਿਸਤੌਲ, 5 ਮੈਗਜ਼ੀਨ ਅਤੇ 11 ਕਾਰਤੂਸ ਬਰਾਮਦ

 ਪੰਜਾਬੀ ਇਨਫਲੂਐਂਸਰ ਅਤੇ ਮੇਕਅੱਪ ਆਰਟਿਸਟ ਮੈਡ ਸੰਧੂ ਦੇ ਕਤਲ ਦੇ ਮਾਮਲੇ ਵਿੱਚ ਇੱਕ ਅਹਿਮ...