November 6, 2026, 8:18 am
----------- Advertisement -----------
HomeNewsNational-Internationalਚਰਖੀ ਦਾਦਰੀ 'ਚ ਹਾਦਸਾ: ਸ਼ਾਰਟ ਸਰਕਟ ਕਾਰਨ ਸਕੂਲ ਬੱਸ ਨੂੰ ਲੱਗੀ ਅੱਗ

ਚਰਖੀ ਦਾਦਰੀ ‘ਚ ਹਾਦਸਾ: ਸ਼ਾਰਟ ਸਰਕਟ ਕਾਰਨ ਸਕੂਲ ਬੱਸ ਨੂੰ ਲੱਗੀ ਅੱਗ

Published on

----------- Advertisement -----------

ਹਰਿਆਣਾ ਦੇ ਚਰਖੀ ਦਾਦਰੀ ਦੇ ਕੁਬਜਾਨਗਰ ਨੇੜੇ ਸ਼ੁੱਕਰਵਾਰ ਸਵੇਰੇ ਚੱਲਦੀ ਸਕੂਲ ਬੱਸ ‘ਚ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ। ਘਟਨਾ ਸਮੇਂ ਬੱਸ ਵਿੱਚ 12 ਵਿਦਿਆਰਥੀ ਸਵਾਰ ਸਨ, ਜਿਨ੍ਹਾਂ ਨੂੰ ਡਰਾਈਵਰ-ਆਪ੍ਰੇਟਰ ਨੇ ਬੱਸ ਰੋਕ ਕੇ ਬਚਾ ਲਿਆ। ਮਾਮਲੇ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਅਤੇ ਪੁਲਿਸ ਵਿਭਾਗ ਦੀ ਟੀਮ ਵੀ ਮੌਕੇ ‘ਤੇ ਪਹੁੰਚ ਗਈ। ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
ਜਾਣਕਾਰੀ ਅਨੁਸਾਰ ਕਾਨ੍ਹੜਾ ਸਥਿਤ ਸ਼੍ਰੀ ਰਾਮ ਪਬਲਿਕ ਸਕੂਲ ਦੀ ਬੱਸ ਸ਼ੁੱਕਰਵਾਰ ਸਵੇਰੇ ਬੱਚਿਆਂ ਨੂੰ ਲੈ ਕੇ ਪਿਚੋਪਾ ਕਲਾਂ ਅਤੇ ਕੁਬਜਨਗਰ ਰੂਟ ਤੋਂ ਸਕੂਲ ਆ ਰਹੀ ਸੀ। ਜਦੋਂ ਇਹ ਬੱਸ ਸਵੇਰ ਕਰੀਬ 7.30 ਵਜੇ ਕੁਬਜਾਨਗਰ ਨੇੜੇ ਪਹੁੰਚੀ ਤਾਂ ਸ਼ਾਰਟ ਸਰਕਟ ਹੋਣ ਕਾਰਨ ਬੱਸ ਨੂੰ ਅੱਗ ਲੱਗ ਗਈ। ਡਰਾਈਵਰ ਤੇ ਆਪਰੇਟਰ ਨੇ ਸਮਝਦਾਰੀ ਦਿਖਾਉਂਦੇ ਹੋਏ ਬੱਸ ‘ਚ ਸਵਾਰ ਸਾਰੇ 12 ਵਿਦਿਆਰਥੀਆਂ ਨੂੰ ਬੱਸ ‘ਚੋਂ ਬਾਹਰ ਕੱਢ ਲਿਆ। ਘਟਨਾ ਦੌਰਾਨ ਬੱਸ ਵਿੱਚ ਕੋਈ ਵੀ ਅਧਿਆਪਕ ਸਵਾਰ ਨਹੀਂ ਸੀ।
ਘਟਨਾ ਦਾ ਪਤਾ ਲੱਗਦਿਆਂ ਹੀ ਸਕੂਲ ਮੈਨੇਜਮੈਂਟ ਕਮੇਟੀ ਨੇ ਤੁਰੰਤ ਇਕ ਹੋਰ ਗੱਡੀ ਮੌਕੇ ‘ਤੇ ਭੇਜ ਦਿੱਤੀ। ਇਹ ਗੱਡੀ ਵਿਦਿਆਰਥੀਆਂ ਨੂੰ ਲੈ ਕੇ ਸਕੂਲ ਪਹੁੰਚੀ। ਇਸ ਦੇ ਨਾਲ ਹੀ ਸਕੂਲ ਪ੍ਰਬੰਧਕ ਕਮੇਟੀ ਨੇ ਸੂਝ-ਬੂਝ ਅਤੇ ਮੁਸਤੈਦੀ ਦਿਖਾਉਣ ਲਈ ਡਰਾਈਵਰ ਅਤੇ ਆਪਰੇਟਰ ਦੀ ਸ਼ਲਾਘਾ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...

ਫਗਵਾੜਾ ਦੀ ਡਾਕਟਰ ਦੀ ਇੰਗਲੈਂਡ ਚ ਮੌਤ, ਪੇਕੇ ਪਰਿਵਾਰ ਨੇ ਪਤੀ ‘ਤੇ ਲਗਾਏ ਇਲਜ਼ਾਮ

ਫਗਵਾੜਾ ਨਾਲ ਸਬੰਧਤ ਡਾਕਟਰ ਸ਼ਿਵਾਨੀ ਦੀ ਇੰਗਲੈਂਡ ਵਿਖੇ ਆਪਣੇ ਘਰ ‘ਚ ਅੱਗ ਲੱਗਣ ਕਾਰਨ...

ਗੱਡੀ ਚਲਾਉਣੀ ਸਿੱਖ ਰਹੇ ਡਰਾਈਵਰ ਨੇ ਕਈ ਲੋਕਾਂ ਨੂੰ ਕੁਚਲਿਆ, ਇਕ ਦੀ ਮੌਤ

ਲੁਧਿਆਣਾ ਵਿਚ ਅੱਜ ਸਵੇਰੇ ਕਰੀਬ 8:15 ਵਜੇ, ਇੱਕ ਰੁਝੇਵੇਂ ਭਰੀ ਸੜਕ 'ਤੇ ਇੱਕ 'ਵਰਨਾ'...

ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤੀ ਨੇ ਪਤਨੀ ਨੂੰ ਜ਼ਿੰਦਾ ਸਾੜਿਆ

ਉੱਤਰ ਪ੍ਰਦੇਸ਼ ਦੇ ਕਨੌਜ ਵਿੱਚ, ਇੱਕ ਪਤੀ ਨੇ ਆਪਣੀ ਪਤਨੀ ਨੂੰ ਜਿਉਂਦਾ ਸਾੜ ਦਿੱਤਾ,...

ਪਰਵਿੰਦਰ ਝੋਟਾ ਮਾਮਲੇ ‘ਚ ਇਨਸਾਫ ਕਮੇਟੀ ਦੀ ਸਰਕਾਰ ਨਾਲ ਬਣੀ ਸਹਿਮਤੀ, ਜਲਦ ਹੋ ਸਕਦਾ ਹੈ ਸਸਕਾਰ !

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੇ ਵਿੱਚ ਇਨਸਾਫ ਕਮੇਟੀ ਅਤੇ ਸਰਕਾਰ ਦੇ ਵਿਚਕਾਰ ਸਹਿਮਤੀ...

ਅਮਰਜੀਤ ਸਿੰਘ ਚਾਵਲਾ ਜਬਰ-ਜਨਾਹ ਮਾਮਲੇ ‘ਚ ਨਵਾਂ ਮੋੜ, ਤਿੰਨ ਹੋਰ ਵਿਅਕਤੀ ਨਾਮਜ਼ਦ; ਨਵੀਆਂ ਧਾਰਾਵਾਂ ਵੀ ਜੋੜੀਆਂ

ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਜਬਰ-ਜਨਾਹ ਦੇ ਮਾਮਲੇ ‘ਚ ਪੁਲਿਸ ਨੇ ਆਪਣੀ ਕਾਰਵਾਈ ਤੇਜ਼ ਕਰਦਿਆਂ...

ਪੰਜਾਬ ਸਰਕਾਰ ਨੂੰ ਵੱਡੀ ਰਾਹਤ, SC ਨੇ ਡੀਏ ਨਾਲ ਜੁੜੇ ਦੋਵੇਂ ਮਾਮਲਿਆਂ ‘ਤੇ HC ਦੇ ਆਦੇਸ਼ ‘ਤੇ ਲਗਾਈ ਰੋਕ

ਸੁਪਰੀਮ ਕੋਰਟ ਨੇ ਡੀਏ ਨਾਲ ਸਬੰਧਤ ਦੋਵਾਂ ਉਲੰਘਣਾ ਮਾਮਲਿਆਂ ਵਿੱਚ ਪੰਜਾਬ ਸਰਕਾਰ ਨੂੰ ਵਡੀ...

ਸੀਨੀਅਰ ਦਲਿਤ ਕਾਂਗਰਸੀ ਆਗੂ ਦੀ ਕੁੱਟਮਾਰ ਤੇ ਅਪਮਾਨ ਵਿਰੁੱਧ ‘ਆਪ’ ਨੇ ਚੰਡੀਗੜ੍ਹ ‘ਚ ਕਾਂਗਰਸ ਭਵਨ ਦਾ ਕੀਤਾ ਘੇਰਾਓ

ਚੰਡੀਗੜ੍ਹ, 4 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਬੁੱਧਵਾਰ ਨੂੰ ਪੰਜਾਬ ਕਾਂਗਰਸ ਦੇ ਆਗੂ...

ਕਾਂਗਰਸ ਕੋਲ ਨਾ ਪੰਜਾਬ ਲਈ ਵਿਜ਼ਨ, ਨਾ ਲੀਡਰਸ਼ਿਪ; ਦਲਿਤ ਵਿਰੋਧੀ ਮਾਨਸਿਕਤਾ ਵੀ ਹੋਈ ਬੇਨਕਾਬ: ਅਮਨ ਅਰੋੜਾ

ਚੰਡੀਗੜ੍ਹ; 4 ਨਵੰਬਰ:ਆਮ ਆਦਮੀ ਪਾਰਟੀ (ਆਪ) ਨੇ ਬੁੱਧਵਾਰ ਨੂੰ ਸੰਗਰੂਰ ਵਿੱਚ ਰਾਹੁਲ ਗਾਂਧੀ ਦੀ...