July 22, 2024, 3:37 am
----------- Advertisement -----------
HomeNewsLatest Newsਛੱਤੀਸਗੜ੍ਹ 'ਚ CAF ਜਵਾਨ ਨੇ ਖੁਦ ਨੂੰ ਮਾਰੀ ਗੋਲੀ

ਛੱਤੀਸਗੜ੍ਹ ‘ਚ CAF ਜਵਾਨ ਨੇ ਖੁਦ ਨੂੰ ਮਾਰੀ ਗੋਲੀ

Published on

----------- Advertisement -----------

ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ ਇੱਕ CAF ਜਵਾਨ ਨੇ ਆਪਣੀ ਸਰਵਿਸ ਰਾਈਫਲ ਨਾਲ ਖੁਦ ਨੂੰ ਗੋਲੀ ਮਾਰ ਲਈ। ਦੱਸਿਆ ਜਾ ਰਿਹਾ ਹੈ ਕਿ ਰਾਤ ਦੀ ਡਿਊਟੀ ਦੌਰਾਨ ਜਦੋਂ ਗੋਲੀ ਚੱਲੀ ਤਾਂ ਕੈਂਪ ਦੇ ਜਵਾਨ ਘਬਰਾ ਗਏ ਅਤੇ ਤੁਰੰਤ ਮੌਕੇ ‘ਤੇ ਪਹੁੰਚ ਗਏ। ਫਿਲਹਾਲ ਜ਼ਖਮੀ ਨੂੰ ਜ਼ਿਲਾ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਸ ਦੀ ਹਾਲਤ ਠੀਕ ਦੱਸੀ ਜਾ ਰਹੀ ਹੈ।
ਜਾਣਕਾਰੀ ਮੁਤਾਬਕ CAF ਜਵਾਨ ਦਾ ਨਾਂ ਮਨੋਜ ਦਿਨਕਰ ਹੈ, ਜੋ ਕਿ ਜੰਜਗੀਰ-ਚੰਪਾ ਜ਼ਿਲੇ ਦਾ ਰਹਿਣ ਵਾਲਾ ਹੈ। ਬੀਜਾਪੁਰ ਜ਼ਿਲ੍ਹੇ ਦੇ ਰਾਮਾਪੁਰਮ ਸੀਏਐਫ ਕੈਂਪ ਵਿੱਚ ਪਿਛਲੇ ਕੁਝ ਮਹੀਨਿਆਂ ਤੋਂ ਤਾਇਨਾਤ ਸੀ। ਉਹ ਬੁੱਧਵਾਰ ਨੂੰ ਰਾਤ ਦੀ ਡਿਊਟੀ ‘ਤੇ ਸੀ। ਇਸ ਦੌਰਾਨ ਉਸ ਨੇ ਆਪਣੀ ਸਰਵਿਸ ਰਾਈਫਲ ਨਾਲ ਖੁਦ ਨੂੰ ਗੋਲੀ ਮਾਰ ਲਈ।
ਗੋਲੀਬਾਰੀ ਤੋਂ ਬਾਅਦ ਸਾਥੀ ਜਵਾਨਾਂ ਨੇ ਕੈਂਪ ਵਿੱਚ ਹੀ ਮੁੱਢਲੀ ਸਹਾਇਤਾ ਦਿੱਤੀ। ਇਸ ਤੋਂ ਬਾਅਦ ਉਸ ਨੂੰ ਭੋਪਾਲਪਟਨਮ ਕਮਿਊਨਿਟੀ ਹੈਲਥ ਸੈਂਟਰ ਲਿਆਂਦਾ ਗਿਆ। ਜਿੱਥੇ ਉਸ ਨੂੰ ਬਿਹਤਰ ਇਲਾਜ ਲਈ ਜ਼ਿਲ੍ਹਾ ਹਸਪਤਾਲ ਰੈਫਰ ਕਰ ਦਿੱਤਾ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੋਲਕਾਤਾ ‘ਚ ਜਿੰਦਲ ਗਰੁੱਪ ਦੀ ਕੰਪਨੀ ਦੇ CEO ਖਿਲਾਫ FIR ਦਰਜ

ਕੋਲਕਾਤਾ ਤੋਂ ਅਬੂ ਧਾਬੀ ਜਾਣ ਵਾਲੀ ਫਲਾਈਟ 'ਚ ਇਕ ਮਹਿਲਾ ਸਹਿ-ਯਾਤਰੀ ਨਾਲ ਕਥਿਤ ਤੌਰ...

BCCI ਦਾ ਵੱਡਾ ਐਲਾਨ, ਪੈਰਿਸ ਓਲੰਪਿਕ ਲਈ IOA ਨੂੰ ਦੇਵੇਗੀ 8.5 ਕਰੋੜ

BCCI ਨੇ ਪੈਰਿਸ ਓਲੰਪਿਕ ਲਈ ਭਾਰਤੀ ਓਲੰਪਿਕ ਸੰਘ (IOA) ਨੂੰ 8.5 ਕਰੋੜ ਰੁਪਏ ਦੇ...

ਸ਼ੰਭੂ ਸਰਹੱਦ ‘ਤੇ ਕਿਸਾਨ ਦੀ ਹੋਈ  ਮੌਤ, ਪਿਆ ਦਿਲ ਦਾ ਦੌਰਾ

ਸ਼ੰਭੂ ਸਰਹੱਦ 'ਤੇ ਚੱਲ ਰਹੇ ਕਿਸਾਨ ਅੰਦੋਲਨ 'ਚ ਅੱਜ ਇਕ ਕਿਸਾਨ ਦੀ ਮੌਤ ਹੋ...

ਮਨਕੀਰਤ ਔਲਖ 2 ਜੁੜਵਾਂ ਧੀਆਂ ਦੇ ਬਣੇ ਪਿਤਾ, ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਖੁਸ਼ੀ

ਪੰਜਾਬੀ ਗਾਇਕ ਮਨਕੀਰਤ ਔਲਖ ਦੇ ਘਰ ਤੋਂ ਵੱਡੀ ਆਈ ਹੈ। ਦੱਸ ਦਈਏ ਕਿ ਗਾਇਕ...

ਬ੍ਰਜਮੰਡਲ ਯਾਤਰਾ ਕਾਰਨ ਨੂਹ ‘ਚ ਮੋਬਾਈਲ ਇੰਟਰਨੈੱਟ, 24 ਘੰਟਿਆਂ ਲਈ ਸੇਵਾਵਾਂ ਠੱਪ

  ਹਰਿਆਣਾ ਦੇ ਨੂਹ ਵਿੱਚ ਭਲਕੇ ਸੋਮਵਾਰ ਨੂੰ ਬ੍ਰਜਮੰਡਲ ਯਾਤਰਾ ਕੱਢੀ ਜਾਵੇਗੀ। ਪਿਛਲੇ ਸਾਲ ਇਸ...

ਮਾਨਸੂਨ ਸੈਸ਼ਨ ਤੋਂ ਪਹਿਲਾਂ ਸਰਬ ਪਾਰਟੀ ਮੀਟਿੰਗ, ਭਾਜਪਾ ਸਮੇਤ 44 ਪਾਰਟੀਆਂ ਨੇ ਲਿਆ ਹਿੱਸਾ

ਸੰਸਦ ਦੇ ਮਾਨਸੂਨ ਸੈਸ਼ਨ ਅਤੇ ਬਜਟ ਤੋਂ ਪਹਿਲਾਂ ਸੰਸਦ ਭਵਨ ਵਿਖੇ ਸਰਬ ਪਾਰਟੀ ਮੀਟਿੰਗ...

ਲੁਧਿਆਣਾ ਦੀ ਮੱਛੀ ਮੰਡੀ ‘ਚ ਹੰਗਾਮਾ, ਦੁਕਾਨਦਾਰ ਤੇ ਪੁਲਿਸ ਆਹਮੋ ਸਾਹਮਣੇ ਝੜਪ

  ਲੁਧਿਆਣਾ ਦੇ ਸ਼ੇਰਪੁਰ ਮੱਛੀ ਮੰਡੀ ਵਿੱਚ ਅੱਜ ਹੰਗਾਮਾ ਹੋਇਆ। ਵਿਧਾਇਕ ਰਜਿੰਦਰਪਾਲ ਕੌਰ ਛੀਨਾ ਨੇ...

ਕੁਲੂ ‘ਚ ਕਾਰ ਬੇਕਾਬੂ ਹੋ ਕੇ ਡਿੱਗੀ ਖਾਈ ‘ਚ, ਨੌਜਵਾਨ ਦੀ ਮੌਕੇ ‘ਤੇ ਹੀ ਮੌਤ

ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹਾ ਹੈੱਡਕੁਆਰਟਰ ਨਾਲ ਲੱਗਦੇ ਲਗਘਾਟੀ ਦੇ ਡਡਕਾ ਵਿੱਚ ਇੱਕ ਕਾਰ...

ਅੰਬਾਲਾ ‘ਚ ਵਾਪਰਿਆ ਭਿਆਨਕ ਹਾਦਸਾ, ਇਕ ਦੀ ਮੌਤ, ਦੋ ਗੰਭੀਰ ਜ਼ਖਮੀ

 ਹਰਿਆਣਾ ਦੇ ਅੰਬਾਲਾ ਵਿੱਚ ਇੱਕ ਤੇਜ਼ ਰਫ਼ਤਾਰ ਡੰਪਰ ਨੇ ਪਿੱਕਅੱਪ ਨੂੰ ਟੱਕਰ ਮਾਰ ਦਿੱਤੀ।...