September 13, 2026, 2:05 pm
----------- Advertisement -----------
HomeNewsNational-Internationalਮੈਕਸੀਕੋ ਫਾਇਰਿੰਗ: ਦੋ ਬੱਚਿਆਂ ਸਮੇਤ 8 ਦੀ ਮੌਤ

ਮੈਕਸੀਕੋ ਫਾਇਰਿੰਗ: ਦੋ ਬੱਚਿਆਂ ਸਮੇਤ 8 ਦੀ ਮੌਤ

Published on

----------- Advertisement -----------

ਮੈਕਸੀਕੋ: ਬੀਤੀ ਰਾਤ ਮੈਕਸੀਕੋ ਦੇ ਇੱਕ ਇਲਾਕੇ ਵਿੱਚ ਨਸ਼ਾ ਤਸਕਰਾਂ ਵੱਲੋਂ ਗੋਲੀਬਾਰੀ ਕਰਨ ਦੀ ਘਟਨਾ ਸਾਹਮਣੇ ਆਈ ਹੈ ਇਸ ਗੋਲੀਬਾਰੀ ਵਿੱਚ ਦੋ ਬੱਚਿਆਂ ਸਮੇਤ 8 ਲੋਕਾਂ ਦੀ ਮੌਤ ਹੋ ਗਈ। ਮਾਰੇ ਗਏ ਬੱਚਿਆਂ ਦੀ ਉਮਰ ਇੱਕ 1 ਸਾਲ ਅਤੇ ਇੱਕ 16 ਸਾਲ (ਲੜਕੀ) ਦੱਸੀ ਜਾ ਰਹੀ ਹੈ ਮਿਲੀ ਜਾਣਕਾਰੀ ਅਨੁਸਾਰ ਮੰਗਲਵਾਰ ਦੇਰ ਰਾਤ ਗੁਆਨਾਜੁਆਟੋ ਰਾਜ ਦੇ ਸਿਲਾਓ ਨਗਰਪਾਲਿਕਾ ਖੇਤਰ ਵਿੱਚ ਦੋ ਮੋਟਰਸਾਈਕਲ ਸਵਾਰ ਬੰਦੂਕਧਾਰੀਆਂ ਨੇ ਘਰਾਂ ‘ਤੇ ਗੋਲੀਬਾਰੀ ਕੀਤੀ। ਹਮਲਾਵਰਾਂ ਨੇ ਇੱਕ ਘਰ ਵਿੱਚ ਮੌਜੂਦ ਚਾਰ ਲੋਕਾਂ ਨੂੰ ਨਿਸ਼ਾਨਾ ਬਣਾਇਆ ਸੀ ਅਤੇ ਇਸ ਦੌਰਾਨ ਉੱਥੇ ਮੌਜੂਦ ਇੱਕ ਔਰਤ ਦੀ ਵੀ ਮੌਤ ਹੋ ਗਈ ਸੀ। ਸਥਾਨਕ ਮੀਡੀਆ ਮੁਤਾਬਿਕ ਸਿਲਾਓ ਕਸਬੇ ਦੇ ਇੱਕ ਦੂਰ-ਦੁਰਾਡੇ ਇਲਾਕੇ ‘ਚ ਬਣੇ ਘਰ ਦੀ ਵਰਤੋਂ ਨਸ਼ੇੜੀ ਕਰਦੇ ਸਨ।
ਰਾਜ ਦੇ ਗ੍ਰਹਿ ਸਕੱਤਰ ਲੀਬੀਆ ਗਾਰਸੀਆ ਨੇ ਟਵੀਟ ਕੀਤਾ ਕਿ ਸਿਲਾਓ ਵਿੱਚ ਜੋ ਹੋਇਆ ਉਸ ਤੋਂ ਅਸੀਂ ਬਹੁਤ ਦੁਖੀ ਹਾਂ। ਗੁਆਨਾਜੁਆਟੋ ਦੀ ਸਰਕਾਰ ਹੋਣ ਦੇ ਨਾਤੇ, ਅਸੀਂ ਮਿਲ ਕੇ ਕੰਮ ਕਰਾਂਗੇ ਅਤੇ ਲੋਕਾਂ ਦੀ ਜਾਨ ਲੈਣ ਵਾਲੇ ਕਾਇਰਾਂ ਨੂੰ ਕੋਈ ਮੌਕਾ ਨਹੀਂ ਦੇਵਾਂਗੇ। ਪੀੜਤਾਂ ਨੂੰ ਇਨਸਾਫ਼ ਮਿਲੇਗਾ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...