July 25, 2026, 5:37 am
----------- Advertisement -----------
HomeNewsBreaking Newsਭਾਰਤ ਦੌਰੇ 'ਤੇ ਚੀਨ ਦੇ ਵਿਦੇਸ਼ ਮੰਤਰੀ ਵਾਂਗ ਯੀ, ਭਾਰਤੀ ਵਿਦੇਸ਼ ਮੰਤਰੀ...

ਭਾਰਤ ਦੌਰੇ ‘ਤੇ ਚੀਨ ਦੇ ਵਿਦੇਸ਼ ਮੰਤਰੀ ਵਾਂਗ ਯੀ, ਭਾਰਤੀ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨਾਲ ਕੀਤੀ ਮੁਲਾਕਾਤ

Published on

----------- Advertisement -----------

ਚੀਨ ਦੇ ਵਿਦੇਸ਼ ਮੰਤਰੀ ਵਾਂਗ ਯੀ ਨੇ ਸ਼ੁੱਕਰਵਾਰ ਨੂੰ ਭਾਰਤੀ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨਾਲ ਮੁਲਾਕਾਤ ਕੀਤੀ। ਇਸ ਤੋਂ ਪਹਿਲਾਂ ਵਾਂਗ ਨੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨਾਲ ਵੀ ਮੁਲਾਕਾਤ ਕੀਤੀ। ਸੂਤਰਾਂ ਮੁਤਾਬਕ ਅਜੀਤ ਡੋਭਾਲ ਨਾਲ ਮੁਲਾਕਾਤ ‘ਚ ਵਾਂਗ ਯੀ ਨੇ ਸਰਹੱਦੀ ਵਿਵਾਦ ਅਤੇ ਯੂਕਰੇਨ ਯੁੱਧ ਦੇ ਭੂ-ਰਾਜਨੀਤਿਕ ਪਹਿਲੂਆਂ ‘ਤੇ ਚਰਚਾ ਕੀਤੀ। ਦੁਪਹਿਰ ਕਰੀਬ 2.30 ਵਜੇ ਦੋਵੇਂ ਇਕੱਠੇ ਪ੍ਰੈੱਸ ਕਾਨਫਰੰਸ ਕਰਨਗੇ।
ਸੂਤਰਾਂ ਅਨੁਸਾਰ ਵਾਂਗ ਯੀ ਦੇ ਦੌਰੇ ਦਾ ਉਦੇਸ਼ ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਮੁੜ ਸ਼ੁਰੂ ਕਰਨਾ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਸਾਲ ਦੇ ਅੰਤ ਵਿੱਚ ਬੀਜਿੰਗ ਵਿੱਚ ਹੋਣ ਵਾਲੀ ਬ੍ਰਿਕਸ ਮੀਟਿੰਗ ਲਈ ਸੱਦਾ ਦੇਣਾ ਹੈ। ਦੱਸ ਦਈਏ ਕਿ ਪਾਕਿਸਤਾਨ ਦੇ ਤਿੰਨ ਦਿਨਾਂ ਦੌਰੇ ਅਤੇ ਅਫਗਾਨਿਸਤਾਨ ਦੇ ਸੰਖੇਪ ਦੌਰੇ ਤੋਂ ਬਾਅਦ ਵਾਂਗ ਯੀ ਵੀਰਵਾਰ ਨੂੰ ਦਿੱਲੀ ਪਹੁੰਚੇ। ਮਈ 2020 ‘ਚ ਗਲਵਾਨ ਘਾਟੀ ‘ਚ ਦੋਹਾਂ ਦੇਸ਼ਾਂ ਵਿਚਾਲੇ ਹੋਏ ਸੰਘਰਸ਼ ਤੋਂ ਬਾਅਦ ਚੀਨ ਦੇ ਕਿਸੇ ਸੀਨੀਅਰ ਨੇਤਾ ਦੀ ਇਹ ਪਹਿਲੀ ਯਾਤਰਾ ਹੈ। ਇਸ ਮੁਲਾਕਾਤ ਤੋਂ ਬਾਅਦ ਉਹ ਨੇਪਾਲ ਦਾ ਦੌਰਾ ਕਰਨ ਜਾ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਰਨਾਲਾ ਘਟਨਾ ‘ਤੇ CM ਮਾਨ ਦਾ ਵੱਡਾ ਐਕਸ਼ਨ: DSP ਸਤਵੀਰ ਸਿੰਘ Suspend

ਪੰਜਾਬ ਸਰਕਾਰ ਨੇ ਬਰਨਾਲਾ ਵਿੱਚ ਸਫ਼ਾਈ ਸੇਵਕਾਂ ‘ਤੇ ਹੋਏ ਲਾਠੀਚਾਰਜ ਮਾਮਲੇ ਵਿੱਚ ਕਾਰਵਾਈ ਕੀਤੀ...

ਪੇਪਰ ਲੀਕ ਹੋਣ ‘ਤੇ 10 ਸਾਲ ਦੀ ਸਜ਼ਾ, 10 ਕਰੋੜ ਜੁਰਮਾਨਾ ਤੇ…, ਮੋਦੀ ਕੈਬਨਿਟ ਵੱਲੋਂ ਸੋਧ ਬਿੱਲ ਨੂੰ ਮਨਜ਼ੂਰੀ

ਜੰਤਰ-ਮੰਤਰ ‘ਤੇ ਵਿਦਿਆਰਥੀਆਂ ਦੇ ਅੰਦੋਲਨ ਵਿਚਾਲੇ ਸ਼ੁੱਕਰਾਰ ਨੂੰ ਮੋਦੀ ਕੈਬਨਿਟ ਨੇ ਪੇਪਰ ਲੀਕ ਸੋਧ...

ਅੰਮ੍ਰਿਤਪਾਲ ਸਿੰਘ ਦਾ ‘ਵਾਂਟੇਡ’ ਸਾਥੀ ਗ੍ਰਿਫਤਾਰ, ਪੁਲਿਸ ਨੇ ਵਿਕਰਮਜੀਤ ਸਿੰਘ ਨੂੰ ਭਾਰਤ-ਨੇਪਾਲ ਬਾਰਡਰ ਤੋਂ ਕੀਤਾ ਕਾਬੂ

MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ...

ਦਾਖਾ : ਚੱਲਦੀ ਸਕਾਰਪੀਓ ਵਿਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, ਜੀਵਨ ਲੀਲਾ ਕੀਤੀ ਸਮਾਪਤ

ਲੁਧਿਆਣਾ ਦੇ ਪਿੰਡ ਦਾਖਾ ਤੋਂ ਦਿਲ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ। ਨੌਜਵਾਨ ਨੇ ਸਕਾਰਪੀਓ...

ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ

ਇੱਥੇ ਇੱਕ ਮੰਤਰੀ ਵਿੱਚ ਇੱਕ ਵਿਅਕਤੀ ਵੱਲੋਂ ਤਿੰਨ ਭੈਣਾਂ ਨਾਲ ਵਿਆਹ ਕਰਨ ਦੀਆਂ ਵੀਡੀਓਜ਼...

ਮੀਰੀ ਪੀਰੀ ਦਿਵਸ ਮੌਕੇ ਖਾਲਸਾ ਮਾਰਚ ਆਰੰਭ; ਜਥੇਦਾਰ ਵੱਲੋਂ ਬਾਹਰੀ ਤੇ ਅੰਦਰੂਨੀ ਹਮਲਿਆਂ ਵਿਰੁੱਧ ਇੱਕਜੁੱਟ ਹੋਣ ਦਾ ਸੁਨੇਹਾ

ਸ੍ਰੀ ਅਕਾਲ ਤਖ਼ਤ ਵਿਖੇ ਅੱਜ ਮੀਰੀ ਪੀਰੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੱਜ...

ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

 ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...