June 2, 2026, 10:45 am
----------- Advertisement -----------
HomeNewsBreaking Newsਹਿਸਾਰ 'ਚ ਪੁਲਿਸ ਤੇ ਕਿਸਾਨਾਂ ਵਿਚਾਲੇ ਝ.ੜਪ, ਪੁਲਿਸ ਵੱਲੋਂ ਕੀਤੀ ਗਈ ਲਾ.ਠੀਚਾਰਜ

ਹਿਸਾਰ ‘ਚ ਪੁਲਿਸ ਤੇ ਕਿਸਾਨਾਂ ਵਿਚਾਲੇ ਝ.ੜਪ, ਪੁਲਿਸ ਵੱਲੋਂ ਕੀਤੀ ਗਈ ਲਾ.ਠੀਚਾਰਜ

Published on

----------- Advertisement -----------

ਹਿਸਾਰ ‘ਚ ਪੁਲਿਸ ਅਤੇ ਕਿਸਾਨਾਂ ਵਿਚਾਲੇ ਝੜਪ ਹੋ ਗਈ ਹੈ। ਕਿਸਾਨ ਖਨੌਰੀ ਸਰਹੱਦ ’ਤੇ ਪੰਜਾਬ ਦੇ ਕਿਸਾਨਾਂ ਕੋਲ ਜਾਣਾ ਚਾਹੁੰਦੇ ਸਨ ਪਰ ਪੁਲਿਸ ਵੱਲੋਂ ਉਨ੍ਹਾਂ ਨੂੰ ਰੋਕ ਦਿੱਤਾ ਗਿਆ। ਜਿਸ ਤੋਂ ਬਾਅਦ ਲਾਠੀਚਾਰਜ ਕੀਤਾ ਗਿਆ ਅਤੇ ਅੱਥਰੂ ਗੈਸ ਦੇ ਗੋਲੇ ਛੱਡੇ ਗਏ। ਇਹ ਦੇਖ ਕੇ ਕਿਸਾਨਾਂ ਨੇ ਪਥਰਾਅ ਕੀਤਾ। ਜਿਸ ਵਿੱਚ ਨਾਰਨੌਂਦ ਥਾਣੇ ਦੇ ਐਸਐਚਓ ਚੰਦਰਭਾਨ ਜ਼ਖ਼ਮੀ ਹੋ ਗਏ। 

ਦੱਸ ਦਈਏ ਕਿ ਹਰਿਆਣਾ ਪੁਲਿਸ ਨੇ ਅੰਦੋਲਨਕਾਰੀ ਕਿਸਾਨ ਆਗੂਆਂ ਖਿਲਾਫ ਰਾਸ਼ਟਰੀ ਸੁਰੱਖਿਆ ਕਾਨੂੰਨ (ਐਨਐਸਏ) ਤਹਿਤ ਕਾਰਵਾਈ ਕਰਨ ਦਾ ਫੈਸਲਾ ਵਾਪਸ ਲੈ ਲਿਆ ਹੈ। ਅੰਬਾਲਾ ਰੇਂਜ ਦੇ ਆਈਜੀ ਸਿਬਾਸ਼ ਕਬੀਰਾਜ ਨੇ ਸ਼ੁੱਕਰਵਾਰ 23 ਫਰਵਰੀ ਨੂੰ ਇਹ ਜਾਣਕਾਰੀ ਦਿੱਤੀ।

ਇਸ ਤੋਂ ਪਹਿਲਾਂ ਬੀਤੇ ਵੀਰਵਾਰ ਨੂੰ ਅੰਬਾਲਾ ਪੁਲਿਸ ਨੇ ਕਿਹਾ ਸੀ ਕਿ ਪ੍ਰਦਰਸ਼ਨ ਦੌਰਾਨ ਸਰਕਾਰੀ ਸੰਪਤੀ ਨੂੰ ਹੋਏ ਨੁਕਸਾਨ ਦਾ ਮੁਆਵਜ਼ਾ ਅੰਦੋਲਨਕਾਰੀ ਕਿਸਾਨ ਆਗੂਆਂ ਵੱਲੋਂ ਦਿੱਤਾ ਜਾਵੇਗਾ। ਇਸ ਦੇ ਲਈ ਉਨ੍ਹਾਂ ਦੀਆਂ ਜਾਇਦਾਦਾਂ ਕੁਰਕ ਕੀਤੀਆਂ ਜਾਣਗੀਆਂ ਅਤੇ ਬੈਂਕ ਖਾਤੇ ਜ਼ਬਤ ਕੀਤੇ ਜਾਣਗੇ।

 ਕਿਸਾਨ ਅੰਦੋਲਨ ਦਾ ਅੱਜ 11ਵਾਂ ਦਿਨ ਹੈ। ਕਿਸਾਨ-ਮਜ਼ਦੂਰ ਮੋਰਚਾ (ਕੇ. ਐੱਮ. ਐੱਮ.) ਅੱਜ ਦਿੱਲੀ ਮਾਰਚ ਬਾਰੇ ਫੈਸਲਾ ਲਵੇਗਾ। 21 ਫਰਵਰੀ ਨੂੰ ਖਨੌਰੀ ਸਰਹੱਦ ‘ਤੇ ਨੌਜਵਾਨ ਸ਼ੁਭਕਰਨ ਦੀ ਮੌਤ ਤੋਂ ਬਾਅਦ ਕਿਸਾਨਾਂ ਨੇ ਦਿੱਲੀ ਮਾਰਚ ਰੋਕ ਦਿੱਤਾ ਸੀ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਖ਼ਤ ਟੈਕਸ ਪਾਲਣਾ ਮੁਹਿੰਮਾਂ ਸਦਕਾ ਸੂਬੇ ਦਾ ਮਾਲੀਆ ਅਧਾਰ ਕੌਮੀ ਰੁਝਾਨਾਂ ਨਾਲੋਂ ਅੱਗੇ ਨਿਕਲਿਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 1 ਜੂਨ 2026:ਪੰਜਾਬ ਦੀ ਮਜ਼ਬੂਤ ਵਿੱਤੀ ਕਾਰਗੁਜ਼ਾਰੀ ਨੂੰ ਮੁੜ ਦੁਹਰਾਉਂਦਿਆਂ, ਸੂਬੇ ਦੇ ਵਿੱਤ,...

ਦਿਲ ਵਿੱਚ ਛੇਦ ਨਾਲ ਸਾਲਾਂ ਤੱਕ ਜੂਝਦੀ ਰਹੀ ਗੁਰਪ੍ਰੀਤ ਕੌਰ; ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਦਿੱਤਾ ਨਵਾਂ ਜੀਵਨ

ਚੰਡੀਗੜ੍ਹ; 01 ਜੂਨ 2026 ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਪੰਜਾਬ ਦੇ ਲੋਕਾਂ...

ਜੂਨ ਦੇ ਪਹਿਲੇ ਦਿਨ ਮਹਿੰਗਾਈ ਦਾ ਝਟਕਾ, ਵਪਾਰਕ ਸਿਲੰਡਰ ਹੋਇਆ ਮਹਿੰਗਾ

ਅੱਜ ਜੂਨ ਮਹੀਨੇ ਦੇ ਪਹਿਲੇ ਦਿਨ ਆਮ ਜਨਤਾ ਨੂੰ ਮੁੜ ਮਹਿੰਗਾਈ ਦਾ ਝਟਕਾ ਲੱਗਿਆ...

CM ਭਗਵੰਤ ਮਾਨ ਤੈਅ ਕਰਨਗੇ ਨਗਰ ਨਿਗਮ ਤੇ ਕੌਂਸਲਾਂ ਦੇ ਪ੍ਰਧਾਨਾਂ ਦੇ ਨਾਂਅ, ‘ਆਪ’ ਦੀ ਕੋਰ ਕਮੇਟੀ ‘ਚ ਹੋਇਆ ਫ਼ੈਸਲਾ

ਨਿਗਮ, ਕੌਂਸਲ ਚੋਣਾਂ ਨੂੰ ਲੈ ਕੇ AAP ਦਾ ਵੱਡਾ ਫ਼ੈਸਲਾ ਸਾਹਮਣੇ ਆਇਆ ਹੈ। ਪੰਜਾਬ...

ਪੰਜਾਬ ਵਿੱਚ ਹੱਡੀਆਂ ਅਤੇ ਜੋੜਾਂ ਸਬੰਧੀ ਇਲਾਜ ਦੀ ਮੰਗ ਵਧੀ, ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਆਰਥੋਪੀਡਿਕ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ

ਚੰਡੀਗੜ੍ਹ, 31 ਮਈ 2026:ਪੰਜਾਬ ਵਿੱਚ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਜੁੜੀਆਂ ਸਿਹਤ ਸਮੱਸਿਆਵਾਂ...

ਭਗਵੰਤ ਮਾਨ ਸਰਕਾਰ ਪੇਂਡੂ ਪੰਜਾਬ ਦੀ ਬਦਲ ਰਹੀ ਨੁਹਾਰ, 40,000 ਕਿਲੋਮੀਟਰ ਸੜਕਾਂ ਨੂੰ ਮਜ਼ਬੂਤ ਕਰਨ ਦਾ ਕੰਮ ਜਾਰੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ / ਦਿੜ੍ਹਬਾ / ਲਹਿਰਾਗਾਗਾ, 31 ਮਈ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ...

ਮਜੀਠੀਆ ਦੀ ਅੰਮ੍ਰਿਤਸਰ ਸਥਿਤ ਕੋਠੀ ਵਿਖੇ ਪੁਲਿਸ ਵਲੋਂ ਛਾਪੇਮਾਰੀ

ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਹਲਕਾ ਮਜੀਠਾ ਤੋਂ...