October 6, 2026, 3:12 pm
----------- Advertisement -----------
HomeNewsLatest Newsਕੋਰੋਨਾ ਦੇ ਵਧ ਰਹੇ ਮਾਮਲਿਆਂ 'ਤੇ ਅਰਵਿੰਦ ਕੇਜਰੀਵਾਲ ਦਾ ਬਿਆਨ

ਕੋਰੋਨਾ ਦੇ ਵਧ ਰਹੇ ਮਾਮਲਿਆਂ ‘ਤੇ ਅਰਵਿੰਦ ਕੇਜਰੀਵਾਲ ਦਾ ਬਿਆਨ

Published on

----------- Advertisement -----------

ਦਿੱਲੀ ਵਿੱਚ ਅੱਜ 25,000 ਤੋਂ ਘੱਟ ਕੋਵਿਡ ਕੇਸ ਦਰਜ ਹੋਣ ਦੀ ਉਮੀਦ ਹੈ। ਰਾਸ਼ਟਰੀ ਰਾਜਧਾਨੀ ‘ਚ ਕੋਰੋਨਾ ਮਾਮਲਿਆਂ ਦੇ ਵਾਧੇ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਬਿਆਨ ਸਾਹਮਣੇ ਆਇਆ ਹੈ। ਅਰਵਿੰਦ ਕੇਜਰੀਵਾਲ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਰਾਸ਼ਟਰੀ ਰਾਜਧਾਨੀ ‘ਚ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵਧ ਰਹੇ ਹਨ ਪਰ ਚਿੰਤਾ ਦੀ ਕੋਈ ਗੱਲ ਨਹੀਂ ਹੈ, ਕਿਉਂਕਿ ਮਰੀਜ਼ਾਂ ਦੇ ਹਸਪਤਾਲ ‘ਚ ਦਾਖ਼ਲ ਹੋਣ ਦੀ ਦਰ ਅਤੇ ਮੌਤ ਦਰ ਘੱਟ ਹੈ। ਉਨ੍ਹਾਂ ਨੇ ਲੋਕਾਂ ਨੂੰ ਜ਼ਿੰਮੇਵਾਰ ਰਵੱਈਆ ਕਰਨ ਲਈ ਕਿਹਾ ਅਤੇ ਭਰੋਸਾ ਦਿੱਤਾ ਕਿ ਸਰਕਾਰ ਨੇ ਸਾਰੀਆਂ ਤਿਆਰੀਆਂ ਕੀਤੀਆਂ ਹਨ ਅਤੇ ਹਸਪਤਾਲ ‘ਚ ਪੂਰੇ ਬਿਸਤਰ (ਬੈੱਡ) ਹਨ।


ਕੇਜਰੀਵਾਲ ਨੇ ਕਿਹਾ,”ਘਬਰਾਉਣ ਦੀ ਜ਼ਰੂਰਤ ਨਹੀਂ ਹੈ। ਮਾਮਲੇ ਵਧ ਰਹੇ ਹਨ ਪਰ ਮਰੀਜ਼ਾਂ ਦੇ ਹਸਪਤਾਲ ‘ਚ ਦਾਖ਼ਲ ਹੋਣ ਦੀ ਦਰ ਅਤੇ ਮੌਤ ਦਰ ਘੱਟ ਹੈ। ਅਸੀਂ ਸਾਰੀਆਂ ਤਿਆਰੀਆਂ ਕੀਤੀਆਂ ਹਨ ਅਤੇ ਹਸਪਤਾਲਾਂ ‘ਚ ਬਿਸਤਰਿਆਂ ਦੀ ਕਮੀ ਨਹੀਂ ਹੈ।” ਸਿਹਤ ਵਿਭਾਗ ਦੇ ਅੰਕੜਿਆਂ ਅਨੁਸਾਰ, ਦਿੱਲੀ ‘ਚ ਵੀਰਵਾਰ ਨੂੰ ਕੋਰੋਨਾ ਦੇ ਸਭ ਤੋਂ ਵੱਧ 28,867 ਨਵੇਂ ਮਾਮਲੇ ਸਾਹਮਣੇ ਆਏ ਸਨ, ਜਦੋਂ ਕਿ 31 ਹੋਰ ਮਰੀਜ਼ਾਂ ਦੀ ਇਸ ਨਾਲ ਮੌਤ ਹੋ ਗਈ ਸੀ। ਉੱਥੇ ਹੀ ਸੰਕਰਮਣ ਦਰ ਵੱਧ ਕੇ 29.21 ਫੀਸਦੀ ਹੋ ਗਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

SGPC ਦੇ ਮੁੱਖ ਸਕੱਤਰ ਦੇ OSD ਤੋਂ ਲੰਬੀ ਪੁੱਛਗਿੱਛ, 4 ਘੰਟੇ ਚੱਲਿਆ ਸਿਲਸਿਲਾ

ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਦਰਜ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਜਾਂਚ ਨੂੰ ਅੱਗੇ ਵਧਾਉਂਦਿਆਂ...

 ਹਰਮਨਪ੍ਰੀਤ ਕੌਰ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ ਛੱਡਣ ਦਾ ਕੀਤਾ ਐਲਾਨ

ਮਹਿਲਾ ਕ੍ਰਿਕਟਰ ਹਰਮਨਪ੍ਰੀਤ ਕੌਰ ਨੇ ਆਪਣੇ ਕ੍ਰਿਕਟ ਕਰੀਅਰ ਬਾਰੇ ਇੱਕ ਵੱਡਾ ਐਲਾਨ ਕੀਤਾ ਹੈ।...

ਬੇਨਿਨ ਸਿਟੀ ਤੋਂ ਲਾਗੋਸ ਜਾ ਰਿਹਾ ਫੌਜੀ ਜਹਾਜ਼ ਕਰੈਸ਼, 32 ਲੋਕਾਂ ਦੀ ਮੌਤ

ਨਾਈਜੀਰੀਆ ਵਿੱਚ ਇੱਕ ਦੁਖਦਾਈ ਜਹਾਜ਼ ਹਾਦਸੇ ਵਿੱਚ 32 ਲੋਕਾਂ ਦੀ ਮੌਤ ਹੋ ਗਈ ਹੈ।...

ਚੰਡੀਗੜ੍ਹ ‘ਚ ‘ਧਰਮ ਯੁੱਧ ਮੋਰਚੇ’ ਦੇ ਆਗੂਆਂ ਦੀ CM ਨਾਲ ਮੀਟਿੰਗ, ਪੰਥਕ ਮਸਲਿਆਂ ‘ਤੇ ਹੋਈ ਚਰਚਾ

ਬਟਾਲਾ ‘ਚ ਚੱਲ ਰਹੇ ‘ਧਰਮ ਯੁੱਧ ਮੋਰਚੇ’ ਦੇ ਆਗੂ ਗੁਰਪ੍ਰੀਤ ਸਿੰਘ ਖਾਲਸਾ ਦੀ ਅਗਵਾਈ...

‘ਜੋ ਕੱਲ੍ਹ ਤੱਕ ਨਾਲ ਘੁੰਮਦੇ ਸੀ…’, Mad Sandhu ਦੇ ਭਰਾ ਨੇ ਰੋਂਦਿਆਂ ਦੱਸੀ ਹਕੀਕਤ

ਅੰਮ੍ਰਿਤਸਰ ਦੇ ਲੋਹਾਰਕਾ ਰੋਡ ’ਤੇ ਮੋਟਰਸਾਈਕਲ ਸਵਾਰ ਹਮਲਾਵਰਾਂ ਦੀਆਂ ਗੋਲੀਆਂ ਦਾ ਸ਼ਿਕਾਰ ਬਣੇ ਮਸ਼ਹੂਰ...

2000 ਨੌਜਵਾਨਾਂ ਨੂੰ ਲੈ ਕੇ ਪੱਗੜੀ ਸੰਭਾਲ ਯਾਤਰਾ ਕੱਢਣਗੇ ਚਰਨਜੀਤ ਚੰਨੀ!

ਸਾਬਕਾ ਮੁੱਖ ਮੰਤਰੀ ਤੇ ਸਾਂਸਦ ਚਰਨਜੀਤ ਚੰਨੀ 2000 ਨੌਜਵਾਨਾਂ ਨੂੰ ਲੈ ਕੇ ਪੰਜਾਬ ਵਿਚ...

ਹਾਈਕੋਰਟ ਦੇ CBI ਜਾਂਚ ਹੁਕਮਾਂ ਖ਼ਿਲਾਫ਼ SC ਪਹੁੰਚੀ ਮਾਨ ਸਰਕਾਰ

ਪੰਜਾਬ ਸਰਕਾਰ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਪੰਜਾਬ ਡੀਜੀਪੀ ਨੂੰ ਲਿਖੇ ਪੱਤਰ ਸਬੰਧੀ ਪੰਜਾਬ...

ਬੇਅਦਬੀ ਕਾਨੂੰਨ ਨੂੰ ਲੈ ਕੇ ਅਹਿਮ ਮੀਟਿੰਗ ਅੱਜ, ਸਰਕਾਰ ਦੀ 7 ਮੈਂਬਰੀ ਤਾਲਮੇਲ ਕਮੇਟੀ ਕਰੇਗੀ ਵਿਚਾਰ

ਪੰਜਾਬ ਸਰਕਾਰ ਦੀ 7 ਮੈਂਬਰੀ ਤਾਲਮੇਲ ਕਮੇਟੀ ਅੱਜ ਬੇਅਦਬੀ ਸੋਧ ਕਾਨੂੰਨ ਨੂੰ ਲੈ ਕੇ...

ਜੇਕਰ ਆਡੀਓ ਏਆਈ ਦੁਆਰਾ ਤਿਆਰ ਕੀਤੀ ਗਈ ਹੈ, ਤਾਂ ਫੋਰੈਂਸਿਕ ਜਾਂਚ ਤੋਂ ਸੱਚਾਈ ਸਾਹਮਣੇ ਆਉਣ ਦਿਓ: ਬਲਤੇਜ ਪੰਨੂ

ਚੰਡੀਗੜ੍ਹ 5 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...