November 13, 2026, 7:04 pm
----------- Advertisement -----------
HomeNewsBreaking NewsCM ਕੇਜਰੀਵਾਲ ਨੇ ਦਿੱਲੀ ਦੇ ਮੁਲਾਜ਼ਮਾਂ ਨੂੰ ਦਿੱਤਾ ਦੀਵਾਲੀ ਦਾ ਤੋਹਫ਼ਾ, ਇਸ...

CM ਕੇਜਰੀਵਾਲ ਨੇ ਦਿੱਲੀ ਦੇ ਮੁਲਾਜ਼ਮਾਂ ਨੂੰ ਦਿੱਤਾ ਦੀਵਾਲੀ ਦਾ ਤੋਹਫ਼ਾ, ਇਸ ਵਾਰ ਮਿਲੇਗਾ ਇੰਨਾ ਬੋਨਸ

Published on

----------- Advertisement -----------

ਦੀਵਾਲੀ ਤੋਂ ਪਹਿਲਾਂ ਦਿੱਲੀ ਸਰਕਾਰ ਨੇ ਇੱਕ ਹੋਰ ਵੱਡਾ ਤੋਹਫਾ ਦਿੱਤਾ ਹੈ। ਸਰਕਾਰ ਨੇ ਐਲਾਨ ਕੀਤਾ ਹੈ ਕਿ ਇਸ ਵਾਰ ਮੁਲਾਜ਼ਮਾਂ ਨੂੰ ਬੋਨਸ ਦਿੱਤਾ ਜਾਵੇਗਾ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਕਿ ਸਰਕਾਰ ਗਰੁੱਪ ਬੀ ਅਤੇ ਸੀ ਦੇ ਕਰਮਚਾਰੀਆਂ ਨੂੰ ਦੀਵਾਲੀ ‘ਤੇ ਬੋਨਸ ਦੇਵੇਗੀ।
ਅਰਵਿੰਦ ਕੇਜਰੀਵਾਲ ਦੀ ਤਰਫੋਂ ਐਲਾਨ ਕਰਦੇ ਹੋਏ ਕਿਹਾ ਗਿਆ, ‘ਦਿੱਲੀ ਸਰਕਾਰ ਦੇ ਸਾਰੇ ਕਰਮਚਾਰੀ ਮੇਰਾ ਪਰਿਵਾਰ ਹਨ। ਤਿਉਹਾਰਾਂ ਦੇ ਇਸ ਮਹੀਨੇ ਵਿੱਚ, ਅਸੀਂ ਦਿੱਲੀ ਸਰਕਾਰ ਦੇ ਗਰੁੱਪ ਬੀ ਅਤੇ ਗਰੁੱਪ ਸੀ ਦੇ ਕਰਮਚਾਰੀਆਂ ਨੂੰ 7000 ਰੁਪਏ ਦਾ ਬੋਨਸ ਦੇ ਰਹੇ ਹਾਂ। ਸਾਰੇ ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਦੀਵਾਲੀ ਦੀਆਂ ਅਗਾਊਂ ਸ਼ੁਭਕਾਮਨਾਵਾਂ।
ਦਿੱਲੀ ਸਰਕਾਰ ਵੱਲੋਂ ਇਸ ਬੋਨਸ ਲਈ ਕਰੋੜਾਂ ਰੁਪਏ ਵੀ ਅਲਾਟ ਕੀਤੇ ਗਏ ਹਨ। ਇਸ ਦੇ ਨਾਲ ਹੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ 80 ਹਜ਼ਾਰ ਕਰਮਚਾਰੀਆਂ ਨੂੰ ਬੋਨਸ ਦੇਣ ਲਈ 56 ਕਰੋੜ ਰੁਪਏ ਅਲਾਟ ਕੀਤੇ ਗਏ ਹਨ। ਕਰਮਚਾਰੀਆਂ ਨੂੰ ਵੀ ਇਸ ਦਾ ਕਾਫੀ ਫਾਇਦਾ ਮਿਲੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...