September 8, 2026, 2:26 am
----------- Advertisement -----------
HomeNewsLatest News'ਕੇਜਰੀਵਾਲ ਨੂੰ ਆਸ਼ੀਰਵਾਦ’ ਮੁਹਿੰਮ: CM ਕੇਜਰੀਵਾਲ ਦੀ ਪਤਨੀ ਨੇ ਜਾਰੀ ਕੀਤਾ Whatsapp...

‘ਕੇਜਰੀਵਾਲ ਨੂੰ ਆਸ਼ੀਰਵਾਦ’ ਮੁਹਿੰਮ: CM ਕੇਜਰੀਵਾਲ ਦੀ ਪਤਨੀ ਨੇ ਜਾਰੀ ਕੀਤਾ Whatsapp ਨੰਬਰ

Published on

----------- Advertisement -----------

ਆਮ ਆਦਮੀ ਪਾਰਟੀ ਨੇ ‘ਕੇਜਰੀਵਾਲ ਨੂੰ ਆਸ਼ੀਰਵਾਦ’ ਮੁਹਿੰਮ ਸ਼ੁਰੂ ਕੀਤੀ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਅੱਜ ਇੱਕ ਵਾਰ ਫਿਰ ਮੀਡੀਆ ਨੂੰ ਸੰਬੋਧਨ ਕੀਤਾ। ਸੁਨੀਤਾ ਕੇਜਰੀਵਾਲ ਨੇ PC ਦੌਰਾਨ ਇੱਕ WhatsApp ਨੰਬਰ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਆਸ਼ੀਰਵਾਦ ਦੇਣ ਲਈ ਇਸ ਨੰਬਰ ‘ਤੇ ਵਟਸਐਪ ਕਰੋ। ਸੁਨੀਤਾ ਕੇਜਰੀਵਾਲ ਨੇ ਇਸ ‘ਤੇ ਲੋਕਾਂ ਨੂੰ ਆਪਣਾ ਸੰਦੇਸ਼ ਭੇਜਣ ਦੀ ਅਪੀਲ ਕੀਤੀ ਹੈ।
ਉਨ੍ਹਾਂ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਦੇਸ਼ ਦੀਆਂ ਸਭ ਤੋਂ ਭ੍ਰਿਸ਼ਟ, ਤਾਨਾਸ਼ਾਹੀ ਤਾਕਤਾਂ ਨੂੰ ਚੁਣੌਤੀ ਦਿੱਤੀ ਹੈ। ਤੁਸੀਂ ਅਰਵਿੰਦ ਕੇਜਰੀਵਾਲ ਨੂੰ ਆਪਣਾ ਭਰਾ ਅਤੇ ਆਪਣਾ ਪੁੱਤਰ ਕਿਹਾ ਹੈ, ਕੀ ਤੁਸੀਂ ਇਸ ਲੜਾਈ ਵਿੱਚ ਆਪਣੇ ਭਰਾ/ਪੁੱਤਰ ਦਾ ਸਾਥ ਨਹੀਂ ਦਿਓਗੇ? ਮੈਨੂੰ ਪੂਰਾ ਭਰੋਸਾ ਹੈ ਕਿ ਅਸੀਂ ਸਾਰੇ ਮਿਲ ਕੇ ਇਸ ਲੜਾਈ ਨੂੰ ਲੜਾਂਗੇ।
ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ ਕਿ ਮੈਂ ਇੱਕ ਵਟਸਐਪ ਨੰਬਰ 8297324624 ਜਾਰੀ ਕਰ ਰਹੀ ਹਾਂ। ਅੱਜ ਤੋਂ ਅਸੀਂ ‘ਕੇਜਰੀਵਾਲ ਨੂੰ ਆਸ਼ੀਰਵਾਦ’ ਨਾਮ ਦੀ ਮੁਹਿੰਮ ਸ਼ੁਰੂ ਕਰ ਰਹੇ ਹਾਂ। ਤੁਸੀਂ ਇਸ ਨੰਬਰ ‘ਤੇ ਕੇਜਰੀਵਾਲ ਨੂੰ ਆਪਣਾ ਅਸ਼ੀਰਵਾਦ ਅਤੇ ਦੁਆਵਾਂ ਭੇਜ ਸਕਦੇ ਹੋ। ਜੇਕਰ ਕੋਈ ਹੋਰ ਸੁਨੇਹਾ ਦੇਣਾ ਚਾਹੁੰਦਾ ਹੈ ਤਾਂ ਉਹ ਵੀ ਦੇ ਸਕਦਾ ਹੈ। ਕਈ ਮਾਵਾਂ ਨੇ ਆਪਣੇ ਪੁੱਤ ਲਈ ਮੰਨਤ ਮੰਗੀ ਹੈ। ਕਈ ਭੈਣਾਂ ਨੇ ਆਪਣੇ ਵੀਰ ਲਈ ਮੰਨਤ ਮੰਗੀ ਹੈ। ਤੁਸੀਂ ਇਸਨੂੰ ਲਿਖਤੀ ਰੂਪ ਵਿੱਚ ਵੀ ਭੇਜ ਸਕਦੇ ਹੋ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...