October 31, 2026, 12:22 pm
----------- Advertisement -----------
HomeNewsLatest News"ਅਗਨੀਵੀਰਾਂ ਨੂੰ ਗਾਰੰਟੀ ਨਾਲ ਦੇਵਾਂਗੇ ਸਰਕਾਰੀ ਨੌਕਰੀ" ਹਰਿਆਣਾ ਦੇ ਮੁੱਖ ਮੰਤਰੀ ਮਨੋਹਰ...

“ਅਗਨੀਵੀਰਾਂ ਨੂੰ ਗਾਰੰਟੀ ਨਾਲ ਦੇਵਾਂਗੇ ਸਰਕਾਰੀ ਨੌਕਰੀ” ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕੀਤਾ ਐਲਾਨ

Published on

----------- Advertisement -----------

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਮੰਗਲਵਾਰ ਨੂੰ ਭਿਵਾਨੀ ‘ਚ ਵੱਡਾ ਐਲਾਨ ਕੀਤਾ। 8ਵੇਂ ਅੰਤਰਰਾਸ਼ਟਰੀ ਯੋਗ ਦਿਵਸ ‘ਤੇ ਭਿਵਾਨੀ ‘ਚ ਆਯੋਜਿਤ ਰਾਜ ਪੱਧਰੀ ਸਮਾਗਮ ‘ਚ ਉਨ੍ਹਾਂ ਕਿਹਾ ਕਿ ਹਰਿਆਣਾ ਦੇ ਸਾਰੇ ਅਗਨੀਪਥ ਯੋਜਨਾ ਤੋਂ ਸੇਵਾਮੁਕਤ ਨੌਜਵਾਨਾਂ ਨੂੰ ਨੌਕਰੀ ਮਿਲੇਗੀ। ਸੀਐਮ ਮਨੋਹਰ ਲਾਲ ਨੇ ਕਿਹਾ ਕਿ ਪੁਲਿਸ ਵਿੱਚ ਸਾਰਿਆਂ ਨੂੰ ਪਹਿਲ ਦਿੱਤੀ ਜਾਵੇਗੀ। ਅਗਨੀਪਥ ਦੇ ਸੇਵਾਮੁਕਤ ਨੌਜਵਾਨ ਵੀ ਗਰੁੱਪ ਸੀ ‘ਚ ਸ਼ਾਮਲ ਹੋ ਸਕਦੇ ਹਨ। ਮੁੱਖ ਮੰਤਰੀ ਮਨੋਹਰ ਲਾਲ ਨੇ ਵੱਡੀ ਗਿਣਤੀ ਵਿੱਚ ਲੋਕਾਂ ਨਾਲ ਯੋਗਾ ਕੀਤਾ ਅਤੇ ਸਿਹਤਮੰਦ ਰਹਿਣ ਦਾ ਸੰਦੇਸ਼ ਦਿੱਤਾ।


ਇਸ ਤੋਂ ਇਲਾਵਾ ਮੁੱਖ ਮੰਤਰੀ ਮਨੋਹਰ ਲਾਲ ਨੇ ਮੰਗਲਵਾਰ ਨੂੰ ਟਵੀਟ ਵੀ ਕੀਤਾ। ਉਨ੍ਹਾਂ ਟਵੀਟ ‘ਚ ਲਿਖਿਆ ਕਿ ਮੈਂ ਘੋਸ਼ਣਾ ਕਰਦਾ ਹਾਂ ਕਿ ਅਗਨੀਪਥ ਯੋਜਨਾ ਦੇ ਤਹਿਤ 4 ਸਾਲ ਤੱਕ ਦੇਸ਼ ਦੀ ਸੇਵਾ ਕਰਨ ਤੋਂ ਬਾਅਦ ਵਾਪਸ ਆਉਣ ਵਾਲੇ ਅਗਨੀਵੀਰਾਂ ਨੂੰ ਗਾਰੰਟੀ ਦੇ ਨਾਲ ਹਰਿਆਣਾ ਸਰਕਾਰ ‘ਚ ਨੌਕਰੀ ਦਿੱਤੀ ਜਾਵੇਗੀ।


ਇਸ ਤੋਂ ਪਹਿਲਾਂ ਸੀਐਮ ਮਨੋਹਰ ਲਾਲ ਨੇ ਟਵੀਟ ਕੀਤਾ ਕਿ ‘ਆਜ਼ਾਦੀ ਦੇ ਅੰਮ੍ਰਿਤ ਮਹੋਤਸਵ’ ਦੇ ਸਾਲ ‘ਚ ‘ਮਨੁੱਖਤਾ ਲਈ ਯੋਗ’ ਵਿਸ਼ੇ ਨਾਲ ਮਨਾਏ ਜਾਣ ਵਾਲੇ 8ਵੇਂ ਅੰਤਰਰਾਸ਼ਟਰੀ ਯੋਗ ਦਿਵਸ ‘ਤੇ ਸਾਰੇ ਦੇਸ਼ਵਾਸੀਆਂ ਨੂੰ ਸ਼ੁਭਕਾਮਨਾਵਾਂ। ਆਓ ਅਸੀਂ ਸਾਰੇ ਮਿਲ ਕੇ ਇਸ ਨੂੰ ਸਫਲ ਕਰੀਏ ਅਤੇ ਯੋਗਾ ਦੁਆਰਾ ਮਨ, ਆਤਮਾ ਅਤੇ ਸਰੀਰ ਨੂੰ ਸਕਾਰਾਤਮਕ ਅਤੇ ਸਿਹਤਮੰਦ ਰੁਟੀਨ ਦੀ ਦਿਸ਼ਾ ਵਿੱਚ ਅੱਗੇ ਵਧੀਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਜਸਵੰਤ ਖਾਲੜਾ ਦੀ ਫ਼ਿਲਮ ਦਾ ਤੁਸੀਂ ਮਜ਼ਾਕ ਉਡਾਇਆ, ਅਸੀਂ ਉਸ ਲਈ ਬਹੁਤ ਲੜਾਈ ਲੜੀ’: ਦਿਲਜੀਤ ਦੋਸਾਂਝ

ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਨਵੀਂ ਦਿੱਲੀ ਵਿਚ ਆਪਣੇ 'ਔਰਾ ਇੰਡੀਆ ਟੂਰ 2026'...

1 ਨਵੰਬਰ ਨੂੰ ਮਾਵਾਂ ਭੈਣਾਂ ਦੇ ਮੋਬਾਇਲ ਫ਼ੋਨਾਂ ’ਤੇ ਵੱਜੇਗੀ ਖ਼ੁਸ਼ੀਆਂ ਦੀ ਘੰਟੀ- ਅਮਨ ਅਰੋੜਾ

 ‘ਆਪ’ ਨੇਤਾ ਤੇ ਮੰਤਰੀ ਅਮਨ ਅਰੋੜਾ ਨੇ ਟਵੀਟ ਕਰ ਕਿਹਾ ਕਿ 1 ਨਵੰਬਰ ਨੂੰ ਮਾਵਾਂ-ਭੈਣਾਂ...

ਖੜਗੇ, ਸੋਨੀਆ, ਰਾਹੁਲ ਗਾਂਧੀ ਵਲੋਂ ਇੰਦਰਾ ਗਾਂਧੀ ਦੀ ਬਰਸੀ ‘ਤੇ ਸ਼ਰਧਾਂਜਲੀ ਭੇਟ

 ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਅਰਜੁਨ ਖੜਗੇ, ਸਾਬਕਾ ਉਪ ਰਾਸ਼ਟਰਪਤੀ ਹਾਮਿਦ ਅੰਸਾਰੀ, ਕਾਂਗਰਸ ਸੰਸਦੀ ਦਲ...

ਗੈਰ-ਕਾਨੂੰਨੀ ਮਾਈਨਿੰਗ ’ਤੇ ਮਾਨ ਸਰਕਾਰ ਦੀ ਸਖ਼ਤੀ, 5 ਸਾਲਾਂ ’ਚ 1,845 ਐੱਫਆਈਆਰ ਦਰਜ, 3,988 ਵਾਹਨ ਜ਼ਬਤ

*ਚੰਡੀਗੜ੍ਹ, 30 ਅਕਤੂਬਰ:*ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ...

  ਦੁੱਗਣੇ ਹੋਏ ਪਿਆਜ਼ ਦੇ ਭਾਅ, ਖੰਡ ਤੇ ਤੇਲ ਵੀ ਹੋਏ ਮਹਿੰਗਾ, ਰਿਟੇਲ ਮਹਿੰਗਾਈ ਦਰ 5.54 ਫ਼ੀਸਦੀ ‘ਤੇ ਪਹੁੰਚੀ

ਭਾਰਤ ਵਿੱਚ ਸਤੰਬਰ ਦੌਰਾਨ ਖਾਣ-ਪੀਣ ਦੀਆਂ ਕੀਮਤਾਂ ਵਿੱਚ ਤੇਜ਼ੀ ਨਾਲ ਵਾਧਾ ਹੋਇਆ। ਪਿਆਜ਼, ਖੰਡ,...

ਦਿਲਜੀਤ ਦੋਸਾਂਝ ਦੇ ਕੰਸਰਟ ਲਈ ਦਿੱਲੀ ਮੈਟਰੋ ਦੀਆਂ ਸੇਵਾਵਾਂ ਅੱਧੀ ਰਾਤ ਤੱਕ ਰਹਿਣਗੀਆਂ ਜਾਰੀ

ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ‘ਔਰਾ ਇੰਡੀਆ ਟੂਰ 2026’ ਤਹਿਤ 30 ਅਕਤੂਬਰ ਨੂੰ ਜਵਾਹਰਲਾਲ...

ਪਰਿਵਾਰ ਮ੍ਰਿਤਕ ਦਲਜੀਤ ਦੇ ਅੰਤਿਮ ਸੰਸਕਾਰ ਦੇ ਲਈ ਤਿਆਰ ਹੋਇਆ

ਪਰਿਵਾਰ ਮ੍ਰਿਤਕ ਦਲਜੀਤ ਦੇ ਅੰਤਿਮ ਸੰਸਕਾਰ ਦੇ ਲਈ ਤਿਆਰ ਹੋ ਗਿਆ ਹੈ। ਪਰਿਵਾਰ ਨੇ...

ਗੁਰਦਾਸਪੁਰ ‘ਚ ਕਿਸਾਨ ਦੀ ਕਹੀ ਮਾਰ ਕੇ ਬੇਰਹਿਮੀ ਨਾਲ ਕਤਲ, ਹਮਲਾਵਰ ਦੀ ਪਤਨੀ ਨੇ ਫੜਾਈ ਕਹੀ

ਗੁਰਦਾਸਪੁਰ ਦੇ ਪਿੰਡ ਸੰਗਤੂਵਾਲ ਵਿਖੇ ਜ਼ਮੀਨੀ ਵਿਵਾਦ ਕਾਰਨ ਖੇਤਾਂ ਵਿੱਚ ਹੋਈ ਤਕਰਾਰ ਦੌਰਾਨ 55...

ਬੁਢਲਾਡਾ ‘ਚ ASI ‘ਤੇ ਨਸ਼ਾ ਕਰਨ ਦੇ ਇਲਜ਼ਾਮ, ਲੋਕਾਂ ਨੇ ਸੜਕ ਵਿਚਾਲੇ ਕੀਤਾ ਜ਼ੋਰਦਾਰ ਹੰਗਾਮਾ

ਮਾਨਸਾ ਜ਼ਿਲ੍ਹੇ ਦੇ ਬੁਢਲਾਡਾ ਵਿੱਚ ਉਸ ਸਮੇਂ ਹਾਲਾਤ ਤਣਾਅਪੂਰਨ ਹੋ ਗਏ, ਜਦੋਂ ਇੱਕ ਸਹਾਇਕ...