June 27, 2026, 10:07 pm
----------- Advertisement -----------
HomeNewsLatest Newsਮੁੱਖ ਮੰਤਰੀ ਮਨੋਹਰ ਲਾਲ ਅੱਜ ਦਿੱਲੀ 'ਚ ਕੇਂਦਰੀ ਮੰਤਰੀਆਂ ਨਾਲ ਕਰਨਗੇ ਮੁਲਾਕਾਤ

ਮੁੱਖ ਮੰਤਰੀ ਮਨੋਹਰ ਲਾਲ ਅੱਜ ਦਿੱਲੀ ‘ਚ ਕੇਂਦਰੀ ਮੰਤਰੀਆਂ ਨਾਲ ਕਰਨਗੇ ਮੁਲਾਕਾਤ

Published on

----------- Advertisement -----------

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਅੱਜ ਦਿੱਲੀ ਵਿੱਚ ਕੇਂਦਰੀ ਮੰਤਰੀਆਂ ਨਾਲ ਮੁਲਾਕਾਤ ਕਰਨਗੇ। ਕੇਂਦਰੀ ਮੰਤਰੀ ਕ੍ਰਿਸ਼ਨ ਪਾਲ ਗੁਰਜਰ ਦੀ ਰਿਹਾਇਸ਼ ‘ਤੇ ਹਰਿਆਣਾ ਦੇ ਸੰਸਦ ਮੈਂਬਰਾਂ ਨਾਲ ਵੀ ਮੁਲਾਕਾਤ ਕਰਨਗੇ। ਮੁੱਖ ਮੰਤਰੀ ਭਾਜਪਾ ਦੇ ਸੰਸਦ ਮੈਂਬਰਾਂ ਨਾਲ ਮੌਜੂਦਾ ਸਿਆਸੀ ਸਮੀਕਰਨਾਂ ‘ਤੇ ਚਰਚਾ ਕਰਨਗੇ।


ਦੱਸ ਦਈਏ ਕਿ ਹਰਿਆਣਾ ਦੇ ਆਗੂਆਂ ਦੇ ‘ਆਪ’ ਵਿੱਚ ਸ਼ਾਮਲ ਹੋਣ ਦਾ ਸਿਲਸਿਲਾ ਜਾਰੀ ਹੈ। ਹਰਿਆਣਾ ਵਿੱਚ ਦਿਨੋ-ਦਿਨ ਸਿਆਸੀ ਸਮੀਕਰਨ ਬਦਲ ਰਹੇ ਹਨ। ਆਉਣ ਵਾਲੇ ਸਮੇਂ ਵਿੱਚ ਸੂਬੇ ਵਿੱਚ ਪੰਚਾਇਤੀ ਚੋਣਾਂ ਹੋਣੀਆਂ ਹਨ। ਅਜਿਹੇ ‘ਚ ਪਾਰਟੀ ‘ਆਪ’ ਦੀ ਚੁਣੌਤੀ ਦਾ ਮੁਕਾਬਲਾ ਕਰਨ ਲਈ ਰਣਨੀਤੀ ਬਣਾਉਣ ‘ਚ ਲੱਗੀ ਹੋਈ ਹੈ। ਇਸ ਦੇ ਨਾਲ ਹੀ ਪੰਜਾਬ ਨਾਲ ਐਸ.ਵਾਈ.ਐਲ ਅਤੇ ਰਾਜਧਾਨੀ ਦੇ ਮੁੱਦੇ ‘ਤੇ ਰਣਨੀਤੀ ਬਣਾਈ ਜਾਵੇਗੀ। ਇਸ ਦੇ ਨਾਲ ਹੀ ਸੰਸਦ ਮੈਂਬਰਾਂ ਅਤੇ ਮੰਤਰੀਆਂ ਦੀਆਂ ਸ਼ਿਕਾਇਤਾਂ ਵੀ ਦੂਰ ਕੀਤੀਆਂ ਜਾਣੀਆਂ ਹਨ। ਪਿਛਲੇ ਦਿਨੀਂ ਹੀ ਹਰਿਆਣਾ ਦੇ ਸੰਸਦ ਮੈਂਬਰਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...