September 11, 2026, 9:31 pm
----------- Advertisement -----------
HomeNewsLatest Newsਸੀਐਮ ਨਿਤੀਸ਼ ਕੁਮਾਰ ਦੀ ਵਿਗੜੀ ਸਿਹਤ, ਆਰਥੋ ਵਿਭਾਗ 'ਚ ਚੱਲ ਰਿਹਾ ਇਲਾਜ

ਸੀਐਮ ਨਿਤੀਸ਼ ਕੁਮਾਰ ਦੀ ਵਿਗੜੀ ਸਿਹਤ, ਆਰਥੋ ਵਿਭਾਗ ‘ਚ ਚੱਲ ਰਿਹਾ ਇਲਾਜ

Published on

----------- Advertisement -----------

ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਮੁੱਖ ਮੰਤਰੀ ਨਿਤੀਸ਼ ਕੁਮਾਰ ਦੀ ਸਿਹਤ ਅਚਾਨਕ ਸ਼ਨੀਵਾਰ ਸਵੇਰੇ ਵਿਗੜ ਗਈ। ਸ਼ਨੀਵਾਰ ਸਵੇਰੇ ਪਟਨਾ ਦੇ ਸਭ ਤੋਂ ਵੱਡੇ ਨਿੱਜੀ ਹਸਪਤਾਲ ਪਹੁੰਚੇ। ਉਨ੍ਹਾਂ ਦਾ ਇਲਾਜ ਮੇਦਾਂਤਾ ਹਸਪਤਾਲ ਦੇ ਆਰਥੋ ਵਿਭਾਗ ਵਿੱਚ ਚੱਲ ਰਿਹਾ ਹੈ। ਉਹ ਆਪਣੇ ਹੱਥ ਵਿੱਚ ਦਰਦ ਮਹਿਸੂਸ ਕਰ ਰਹੇ ਸਨ।
ਦੱਸਿਆ ਜਾ ਰਿਹਾ ਹੈ ਕਿ ਜਿਵੇਂ ਹੀ ਉਹ ਸਵੇਰੇ ਉੱਠੇ ਤਾਂ ਸੀਐਮ ਨਿਤੀਸ਼ ਕੁਮਾਰ ਦੇ ਹੱਥ ਵਿੱਚ ਬਹੁਤ ਦਰਦ ਮਹਿਸੂਸ ਹੋਣ ਲੱਗਾ। ਇਸ ਤੋਂ ਬਾਅਦ ਉਹ ਆਪਣੇ ਡਾਕਟਰ ਦੀ ਸਲਾਹ ਲੈ ਕੇ ਨਿੱਜੀ ਹਸਪਤਾਲ ਪਹੁੰਚੇ। ਫਿਲਹਾਲ ਸੀਐਮ ਨਿਤੀਸ਼ ਠੀਕ ਹਨ। ਆਰਥੋ ਵਿਭਾਗ ਦੇ ਸੀਨੀਅਰ ਡਾਕਟਰ ਉਨ੍ਹਾਂ ਦਾ ਇਲਾਜ ਕਰ ਰਹੇ ਹਨ।
ਇਸ ਤੋਂ ਪਹਿਲਾਂ ਵੀ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸੀਐਮ ਨਿਤੀਸ਼ ਕੁਮਾਰ ਬਿਮਾਰ ਹੋ ਗਏ ਸਨ। ਇਸ ਤੋਂ ਬਾਅਦ ਉਨ੍ਹਾਂ ਦਾ ਇਲਾਜ ਕੀਤਾ ਗਿਆ ਅਤੇ ਸਿਹਤਮੰਦ ਮਹਿਸੂਸ ਕਰਨ ਤੋਂ ਬਾਅਦ ਉਹ ਸਰਗਰਮ ਨਜ਼ਰ ਆਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...