July 25, 2026, 4:01 am
----------- Advertisement -----------
HomeNewsLatest NewsCM ਯੋਗੀ ਨੇ ਗੋਰਖਨਾਥ ਮੰਦਰ 'ਚ ਮਨਾਈ ਹੋਲੀ, ਸਭ ਨੂੰ ਦਿੱਤਾ ਇਹ...

CM ਯੋਗੀ ਨੇ ਗੋਰਖਨਾਥ ਮੰਦਰ ‘ਚ ਮਨਾਈ ਹੋਲੀ, ਸਭ ਨੂੰ ਦਿੱਤਾ ਇਹ ਖਾਸ ਸੁਨੇਹਾ (ਤਸਵੀਰਾਂ)

Published on

----------- Advertisement -----------

ਯੂ.ਪੀ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਗੋਰਖਪੁਰ ਦੇ ਗੋਰਖਨਾਥ ਮੰਦਰ ‘ਚ ਹੋਲੀ ਦਾ ਤਿਉਹਾਰ ਮਨਾਇਆ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਕਿਹਾ ਕਿ ਮੈਂ ਸਾਰਿਆਂ ਨੂੰ ਹੋਲੀ ਦੀ ਦਿਲੋਂ ਵਧਾਈ ਦਿੰਦਾ ਹਾਂ, ਹੋਲੀ ਹਮੇਸ਼ਾ ਪ੍ਰੇਰਨਾ ਦਿੰਦੀ ਹੈ ਕਿ ਆਪਣੇ ਮਨ ਵਿੱਚ ਕਿਸੇ ਪ੍ਰਤੀ ਕਿਸੇ ਵੀ ਤਰ੍ਹਾਂ ਦੀ ਨਫ਼ਰਤ, ਈਰਖਾ ਨਾ ਰੱਖੋ। ਇਸ ਤਿਉਹਾਰ ਵਿੱਚ ਨਾ ਤਾਂ ਜਾਤ-ਪਾਤ ਦਾ ਭੇਦ ਹੈ ਅਤੇ ਨਾ ਹੀ ਵਰਗ ਭੇਦ। ਛੋਟੇ, ਵੱਡੇ, ਹਰ ਵਰਗ ਦੇ ਲੋਕ ਇਸ ਵਿੱਚ ਸ਼ਾਮਲ ਹੋ ਰਹੇ ਹਨ।


ਇਸ ਤੋਂ ਬਾਅਦ ਸੀਐਮ ਯੋਗੀ ਆਦਿਤਿਆਨਾਥ ਨੇ ਗੋਰਖਪੁਰ ਦੀ ਨਰਸਿਮ੍ਹਾ ਭਗਵਾਨ ਸ਼ੋਭਾਯਾਤਰਾ ਵਿੱਚ ਹਿੱਸਾ ਲਿਆ। ਉਨ੍ਹਾਂ ਕਿਹਾ ਕਿ ਇਹ ਸ਼ੋਭਾਯਾਤਰਾ ਇੱਕ ਉਦਾਹਰਣ ਹੈ ਕਿ ਤਿਉਹਾਰ ਕਿਵੇਂ ਮਨਾਏ ਜਾਣੇ ਚਾਹੀਦੇ ਹਨ। ਤਿਉਹਾਰ ਭਾਰਤ ਦੀ ਪ੍ਰਾਚੀਨਤਾ ਨੂੰ ਦਰਸਾਉਂਦੇ ਹਨ, ਭਾਰਤ ਦੇ ਅਮੀਰ ਸੱਭਿਆਚਾਰ ਦਾ ਪ੍ਰਤੀਕ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਰਨਾਲਾ ਘਟਨਾ ‘ਤੇ CM ਮਾਨ ਦਾ ਵੱਡਾ ਐਕਸ਼ਨ: DSP ਸਤਵੀਰ ਸਿੰਘ Suspend

ਪੰਜਾਬ ਸਰਕਾਰ ਨੇ ਬਰਨਾਲਾ ਵਿੱਚ ਸਫ਼ਾਈ ਸੇਵਕਾਂ ‘ਤੇ ਹੋਏ ਲਾਠੀਚਾਰਜ ਮਾਮਲੇ ਵਿੱਚ ਕਾਰਵਾਈ ਕੀਤੀ...

ਪੇਪਰ ਲੀਕ ਹੋਣ ‘ਤੇ 10 ਸਾਲ ਦੀ ਸਜ਼ਾ, 10 ਕਰੋੜ ਜੁਰਮਾਨਾ ਤੇ…, ਮੋਦੀ ਕੈਬਨਿਟ ਵੱਲੋਂ ਸੋਧ ਬਿੱਲ ਨੂੰ ਮਨਜ਼ੂਰੀ

ਜੰਤਰ-ਮੰਤਰ ‘ਤੇ ਵਿਦਿਆਰਥੀਆਂ ਦੇ ਅੰਦੋਲਨ ਵਿਚਾਲੇ ਸ਼ੁੱਕਰਾਰ ਨੂੰ ਮੋਦੀ ਕੈਬਨਿਟ ਨੇ ਪੇਪਰ ਲੀਕ ਸੋਧ...

ਅੰਮ੍ਰਿਤਪਾਲ ਸਿੰਘ ਦਾ ‘ਵਾਂਟੇਡ’ ਸਾਥੀ ਗ੍ਰਿਫਤਾਰ, ਪੁਲਿਸ ਨੇ ਵਿਕਰਮਜੀਤ ਸਿੰਘ ਨੂੰ ਭਾਰਤ-ਨੇਪਾਲ ਬਾਰਡਰ ਤੋਂ ਕੀਤਾ ਕਾਬੂ

MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ...

ਦਾਖਾ : ਚੱਲਦੀ ਸਕਾਰਪੀਓ ਵਿਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, ਜੀਵਨ ਲੀਲਾ ਕੀਤੀ ਸਮਾਪਤ

ਲੁਧਿਆਣਾ ਦੇ ਪਿੰਡ ਦਾਖਾ ਤੋਂ ਦਿਲ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ। ਨੌਜਵਾਨ ਨੇ ਸਕਾਰਪੀਓ...

ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ

ਇੱਥੇ ਇੱਕ ਮੰਤਰੀ ਵਿੱਚ ਇੱਕ ਵਿਅਕਤੀ ਵੱਲੋਂ ਤਿੰਨ ਭੈਣਾਂ ਨਾਲ ਵਿਆਹ ਕਰਨ ਦੀਆਂ ਵੀਡੀਓਜ਼...

ਮੀਰੀ ਪੀਰੀ ਦਿਵਸ ਮੌਕੇ ਖਾਲਸਾ ਮਾਰਚ ਆਰੰਭ; ਜਥੇਦਾਰ ਵੱਲੋਂ ਬਾਹਰੀ ਤੇ ਅੰਦਰੂਨੀ ਹਮਲਿਆਂ ਵਿਰੁੱਧ ਇੱਕਜੁੱਟ ਹੋਣ ਦਾ ਸੁਨੇਹਾ

ਸ੍ਰੀ ਅਕਾਲ ਤਖ਼ਤ ਵਿਖੇ ਅੱਜ ਮੀਰੀ ਪੀਰੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੱਜ...

ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

 ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...