October 7, 2026, 2:38 am
----------- Advertisement -----------
HomeNewsAutomobilesਦਿੱਲੀ-NCR ਸਮੇਤ ਕਈ ਸ਼ਹਿਰਾਂ 'ਚ CNG ਅਤੇ PNG ਦੀਆਂ ਵਧੀਆਂ ਕੀਮਤਾਂ, ਨਵੀਆਂ...

ਦਿੱਲੀ-NCR ਸਮੇਤ ਕਈ ਸ਼ਹਿਰਾਂ ‘ਚ CNG ਅਤੇ PNG ਦੀਆਂ ਵਧੀਆਂ ਕੀਮਤਾਂ, ਨਵੀਆਂ ਦਰਾਂ ਅੱਜ ਤੋਂ ਲਾਗੂ

Published on

----------- Advertisement -----------

ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਸ਼ਨੀਵਾਰ ਨੂੰ ਸੀਐਨਜੀ ਅਤੇ ਪੀ ਐਨ ਜੀ ਦੀਆਂ ਕੀਮਤਾਂ ਵਿੱਚ ਤਿੰਨ-ਤਿੰਨ ਰੁਪਏ ਦਾ ਵਾਧਾ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਦਿੱਲੀ-NCR ‘ਚ ਨਵੀਂ ਕੀਮਤ 8 ਅਕਤੂਬਰ ਯਾਨੀ ਅੱਜ ਸਵੇਰੇ 6 ਵਜੇ ਤੋਂ ਲਾਗੂ ਹੋ ਗਈ ਹੈ। ਹੁਣ ਦਿੱਲੀ ‘ਚ CNG ਦੀ ਪ੍ਰਤੀ ਕਿਲੋ ਕੀਮਤ 78.61 ਰੁਪਏ ਹੋ ਗਈ ਹੈ। ਮੌਜੂਦਾ ਸਮੇਂ ‘ਚ ਦਿੱਲੀ ‘ਚ CNG ਦੀ ਪ੍ਰਤੀ ਕਿਲੋ ਕੀਮਤ 75.61 ਰੁਪਏ ਸੀ। ਇਸ ਦੇ ਨਾਲ ਹੀ PNG ਦੀ ਦਰ ਦਿੱਲੀ ਵਿੱਚ 50.59 ਰੁਪਏ ਪ੍ਰਤੀ SCM ਤੋਂ ਵਧਾ ਕੇ 53.59 ਰੁਪਏ ਪ੍ਰਤੀ ਸਟੈਂਡਰਡ ਕਿਊਬਿਕ ਮੀਟਰ ਕਰ ਦਿੱਤੀ ਗਈ ਹੈ।
ਇੰਦਰਪ੍ਰਸਥ ਗੈਸ ਲਿਮਟਿਡ (IGL) ਦੀ ਵੈੱਬਸਾਈਟ ‘ਤੇ ਪਾਈ ਗਈ ਜਾਣਕਾਰੀ ਵਿਚ ਕਿਹਾ ਗਿਆ ਹੈ ਕਿ ਨੋਇਡਾ, ਗ੍ਰੇਟਰ ਨੋਇਡਾ, ਗਾਜ਼ੀਆਬਾਦ ਅਤੇ ਗੁਰੂਗ੍ਰਾਮ ਦੇ ਨਾਲ-ਨਾਲ ਉੱਤਰ ਪ੍ਰਦੇਸ਼ ਦੇ ਕਾਨਪੁਰ ਅਤੇ ਰਾਜਸਥਾਨ ਦੇ ਅਜਮੇਰ ਵਰਗੇ ਹੋਰ ਸ਼ਹਿਰਾਂ ਵਿੱਚ ਵੀ ਸੀਐਨਜੀ ਅਤੇ ਪੀਐਨਜੀ ਦੀਆਂ ਦਰਾਂ ਵਿੱਚ ਵਾਧਾ ਕੀਤਾ ਗਿਆ ਹੈ। ਨਵੀਂ ਕੀਮਤ ਅੱਜ ਤੋਂ ਲਾਗੂ ਹੋਣ ਤੋਂ ਬਾਅਦ ਨੋਇਡਾ, ਗ੍ਰੇਟਰ ਨੋਇਡਾ, ਗਾਜ਼ੀਆਬਾਦ ਵਿੱਚ 78.17 ਰੁਪਏ ਪ੍ਰਤੀ ਕਿਲੋਗ੍ਰਾਮ ਸੀਐਨਜੀ ਦੀ ਬਜਾਏ ਸ਼ਨੀਵਾਰ ਤੋਂ 81.17 ਰੁਪਏ ਦੇਣੇ ਪੈਣਗੇ। ਇਸ ਦੇ ਨਾਲ ਹੀ, ਗੁਰੂਗ੍ਰਾਮ ਵਿੱਚ, ਸੀਐਨਜੀ ਹੁਣ 83.94 ਪ੍ਰਤੀ ਕਿਲੋਗ੍ਰਾਮ ਦੀ ਬਜਾਏ 86.94 ਪ੍ਰਤੀ ਕਿਲੋਗ੍ਰਾਮ ਦੀ ਦਰ ਨਾਲ ਉਪਲਬਧ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

SGPC ਦੇ ਮੁੱਖ ਸਕੱਤਰ ਦੇ OSD ਤੋਂ ਲੰਬੀ ਪੁੱਛਗਿੱਛ, 4 ਘੰਟੇ ਚੱਲਿਆ ਸਿਲਸਿਲਾ

ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਦਰਜ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਜਾਂਚ ਨੂੰ ਅੱਗੇ ਵਧਾਉਂਦਿਆਂ...

 ਹਰਮਨਪ੍ਰੀਤ ਕੌਰ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ ਛੱਡਣ ਦਾ ਕੀਤਾ ਐਲਾਨ

ਮਹਿਲਾ ਕ੍ਰਿਕਟਰ ਹਰਮਨਪ੍ਰੀਤ ਕੌਰ ਨੇ ਆਪਣੇ ਕ੍ਰਿਕਟ ਕਰੀਅਰ ਬਾਰੇ ਇੱਕ ਵੱਡਾ ਐਲਾਨ ਕੀਤਾ ਹੈ।...

ਬੇਨਿਨ ਸਿਟੀ ਤੋਂ ਲਾਗੋਸ ਜਾ ਰਿਹਾ ਫੌਜੀ ਜਹਾਜ਼ ਕਰੈਸ਼, 32 ਲੋਕਾਂ ਦੀ ਮੌਤ

ਨਾਈਜੀਰੀਆ ਵਿੱਚ ਇੱਕ ਦੁਖਦਾਈ ਜਹਾਜ਼ ਹਾਦਸੇ ਵਿੱਚ 32 ਲੋਕਾਂ ਦੀ ਮੌਤ ਹੋ ਗਈ ਹੈ।...

ਚੰਡੀਗੜ੍ਹ ‘ਚ ‘ਧਰਮ ਯੁੱਧ ਮੋਰਚੇ’ ਦੇ ਆਗੂਆਂ ਦੀ CM ਨਾਲ ਮੀਟਿੰਗ, ਪੰਥਕ ਮਸਲਿਆਂ ‘ਤੇ ਹੋਈ ਚਰਚਾ

ਬਟਾਲਾ ‘ਚ ਚੱਲ ਰਹੇ ‘ਧਰਮ ਯੁੱਧ ਮੋਰਚੇ’ ਦੇ ਆਗੂ ਗੁਰਪ੍ਰੀਤ ਸਿੰਘ ਖਾਲਸਾ ਦੀ ਅਗਵਾਈ...

‘ਜੋ ਕੱਲ੍ਹ ਤੱਕ ਨਾਲ ਘੁੰਮਦੇ ਸੀ…’, Mad Sandhu ਦੇ ਭਰਾ ਨੇ ਰੋਂਦਿਆਂ ਦੱਸੀ ਹਕੀਕਤ

ਅੰਮ੍ਰਿਤਸਰ ਦੇ ਲੋਹਾਰਕਾ ਰੋਡ ’ਤੇ ਮੋਟਰਸਾਈਕਲ ਸਵਾਰ ਹਮਲਾਵਰਾਂ ਦੀਆਂ ਗੋਲੀਆਂ ਦਾ ਸ਼ਿਕਾਰ ਬਣੇ ਮਸ਼ਹੂਰ...

2000 ਨੌਜਵਾਨਾਂ ਨੂੰ ਲੈ ਕੇ ਪੱਗੜੀ ਸੰਭਾਲ ਯਾਤਰਾ ਕੱਢਣਗੇ ਚਰਨਜੀਤ ਚੰਨੀ!

ਸਾਬਕਾ ਮੁੱਖ ਮੰਤਰੀ ਤੇ ਸਾਂਸਦ ਚਰਨਜੀਤ ਚੰਨੀ 2000 ਨੌਜਵਾਨਾਂ ਨੂੰ ਲੈ ਕੇ ਪੰਜਾਬ ਵਿਚ...

ਹਾਈਕੋਰਟ ਦੇ CBI ਜਾਂਚ ਹੁਕਮਾਂ ਖ਼ਿਲਾਫ਼ SC ਪਹੁੰਚੀ ਮਾਨ ਸਰਕਾਰ

ਪੰਜਾਬ ਸਰਕਾਰ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਪੰਜਾਬ ਡੀਜੀਪੀ ਨੂੰ ਲਿਖੇ ਪੱਤਰ ਸਬੰਧੀ ਪੰਜਾਬ...

ਬੇਅਦਬੀ ਕਾਨੂੰਨ ਨੂੰ ਲੈ ਕੇ ਅਹਿਮ ਮੀਟਿੰਗ ਅੱਜ, ਸਰਕਾਰ ਦੀ 7 ਮੈਂਬਰੀ ਤਾਲਮੇਲ ਕਮੇਟੀ ਕਰੇਗੀ ਵਿਚਾਰ

ਪੰਜਾਬ ਸਰਕਾਰ ਦੀ 7 ਮੈਂਬਰੀ ਤਾਲਮੇਲ ਕਮੇਟੀ ਅੱਜ ਬੇਅਦਬੀ ਸੋਧ ਕਾਨੂੰਨ ਨੂੰ ਲੈ ਕੇ...

ਜੇਕਰ ਆਡੀਓ ਏਆਈ ਦੁਆਰਾ ਤਿਆਰ ਕੀਤੀ ਗਈ ਹੈ, ਤਾਂ ਫੋਰੈਂਸਿਕ ਜਾਂਚ ਤੋਂ ਸੱਚਾਈ ਸਾਹਮਣੇ ਆਉਣ ਦਿਓ: ਬਲਤੇਜ ਪੰਨੂ

ਚੰਡੀਗੜ੍ਹ 5 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...