October 7, 2026, 12:55 am
----------- Advertisement -----------
HomeNewsBreaking Newsਮਹਿੰਗੀ ਹੋਈ CNG; ਨਵੀਆਂ ਦਰਾਂ ਅੱਜ ਤੋਂ ਹੋਈਆਂ ਲਾਗੂ

ਮਹਿੰਗੀ ਹੋਈ CNG; ਨਵੀਆਂ ਦਰਾਂ ਅੱਜ ਤੋਂ ਹੋਈਆਂ ਲਾਗੂ

Published on

----------- Advertisement -----------

ਸਰਕਾਰ ਨੇ ਦਿੱਲੀ ਸਮੇਤ ਕੁਝ ਸ਼ਹਿਰਾਂ ‘ਚ CNG ਯਾਨੀ ਕੰਪਰੈੱਸਡ ਨੈਚੁਰਲ ਗੈਸ ਦੀਆਂ ਕੀਮਤਾਂ ‘ਚ ਵਾਧਾ ਕੀਤਾ ਹੈ। ਦਿੱਲੀ-ਐਨਸੀਆਰ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਕੁਝ ਸ਼ਹਿਰਾਂ ਵਿੱਚ ਸੀਐਨਜੀ 1 ਰੁਪਏ ਪ੍ਰਤੀ ਕਿਲੋ ਮਹਿੰਗੀ ਹੋ ਗਈ ਹੈ। ਇੰਦਰਪ੍ਰਸਥ ਗੈਸ ਲਿਮਿਟੇਡ ਨੇ ਸ਼ਨੀਵਾਰ ਤੋਂ ਕੀਮਤ ਵਧਾਉਣ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ 7 ਮਾਰਚ ਨੂੰ ਕੰਪਨੀ ਨੇ 2.5 ਰੁਪਏ ਪ੍ਰਤੀ ਕਿਲੋ ਦੀ ਕਟੌਤੀ ਕੀਤੀ ਸੀ।
ਜਾਣਕਾਰੀ ਮੁਤਾਬਕ ਸੀਐਨਜੀ ਦੀਆਂ ਕੀਮਤਾਂ ਵਿੱਚ ਵਾਧਾ ਅੱਜ ਸਵੇਰੇ 6 ਵਜੇ ਯਾਨੀ 22 ਜੂਨ ਤੋਂ ਲਾਗੂ ਹੋ ਗਿਆ ਹੈ। ਜਿਸ ਤੋਂ ਬਾਅਦ ਹੁਣ ਦਿੱਲੀ ‘ਚ CNG 74.09 ਰੁਪਏ ਪ੍ਰਤੀ ਕਿਲੋਗ੍ਰਾਮ ਦੀ ਬਜਾਏ 75.09 ਰੁਪਏ ਪ੍ਰਤੀ ਕਿਲੋਗ੍ਰਾਮ ‘ਤੇ ਉਪਲਬਧ ਹੋਵੇਗੀ। ਨੋਇਡਾ, ਗ੍ਰੇਟਰ ਨੋਇਡਾ, ਗਾਜ਼ੀਆਬਾਦ ਵਿੱਚ ਵੀ ਸੀਐਨਜੀ ਦੀਆਂ ਕੀਮਤਾਂ ਵਿੱਚ ਇੱਕ ਰੁਪਏ ਦਾ ਵਾਧਾ ਕੀਤਾ ਗਿਆ ਹੈ।

ਸ਼ਹਿਰ- – ਪੁਰਾਣਾ ਰੇਟ– ਨਵਾਂ ਰੇਟ
ਦਿੱਲੀ — 74.09 — 75.09
ਨੋਇਡਾ — 78.70 — 79.70
ਗਾਜ਼ੀਆਬਾਦ — 78.70 –79.70

----------- Advertisement -----------

ਸਬੰਧਿਤ ਹੋਰ ਖ਼ਬਰਾਂ

SGPC ਦੇ ਮੁੱਖ ਸਕੱਤਰ ਦੇ OSD ਤੋਂ ਲੰਬੀ ਪੁੱਛਗਿੱਛ, 4 ਘੰਟੇ ਚੱਲਿਆ ਸਿਲਸਿਲਾ

ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਦਰਜ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਜਾਂਚ ਨੂੰ ਅੱਗੇ ਵਧਾਉਂਦਿਆਂ...

 ਹਰਮਨਪ੍ਰੀਤ ਕੌਰ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ ਛੱਡਣ ਦਾ ਕੀਤਾ ਐਲਾਨ

ਮਹਿਲਾ ਕ੍ਰਿਕਟਰ ਹਰਮਨਪ੍ਰੀਤ ਕੌਰ ਨੇ ਆਪਣੇ ਕ੍ਰਿਕਟ ਕਰੀਅਰ ਬਾਰੇ ਇੱਕ ਵੱਡਾ ਐਲਾਨ ਕੀਤਾ ਹੈ।...

ਬੇਨਿਨ ਸਿਟੀ ਤੋਂ ਲਾਗੋਸ ਜਾ ਰਿਹਾ ਫੌਜੀ ਜਹਾਜ਼ ਕਰੈਸ਼, 32 ਲੋਕਾਂ ਦੀ ਮੌਤ

ਨਾਈਜੀਰੀਆ ਵਿੱਚ ਇੱਕ ਦੁਖਦਾਈ ਜਹਾਜ਼ ਹਾਦਸੇ ਵਿੱਚ 32 ਲੋਕਾਂ ਦੀ ਮੌਤ ਹੋ ਗਈ ਹੈ।...

ਚੰਡੀਗੜ੍ਹ ‘ਚ ‘ਧਰਮ ਯੁੱਧ ਮੋਰਚੇ’ ਦੇ ਆਗੂਆਂ ਦੀ CM ਨਾਲ ਮੀਟਿੰਗ, ਪੰਥਕ ਮਸਲਿਆਂ ‘ਤੇ ਹੋਈ ਚਰਚਾ

ਬਟਾਲਾ ‘ਚ ਚੱਲ ਰਹੇ ‘ਧਰਮ ਯੁੱਧ ਮੋਰਚੇ’ ਦੇ ਆਗੂ ਗੁਰਪ੍ਰੀਤ ਸਿੰਘ ਖਾਲਸਾ ਦੀ ਅਗਵਾਈ...

‘ਜੋ ਕੱਲ੍ਹ ਤੱਕ ਨਾਲ ਘੁੰਮਦੇ ਸੀ…’, Mad Sandhu ਦੇ ਭਰਾ ਨੇ ਰੋਂਦਿਆਂ ਦੱਸੀ ਹਕੀਕਤ

ਅੰਮ੍ਰਿਤਸਰ ਦੇ ਲੋਹਾਰਕਾ ਰੋਡ ’ਤੇ ਮੋਟਰਸਾਈਕਲ ਸਵਾਰ ਹਮਲਾਵਰਾਂ ਦੀਆਂ ਗੋਲੀਆਂ ਦਾ ਸ਼ਿਕਾਰ ਬਣੇ ਮਸ਼ਹੂਰ...

2000 ਨੌਜਵਾਨਾਂ ਨੂੰ ਲੈ ਕੇ ਪੱਗੜੀ ਸੰਭਾਲ ਯਾਤਰਾ ਕੱਢਣਗੇ ਚਰਨਜੀਤ ਚੰਨੀ!

ਸਾਬਕਾ ਮੁੱਖ ਮੰਤਰੀ ਤੇ ਸਾਂਸਦ ਚਰਨਜੀਤ ਚੰਨੀ 2000 ਨੌਜਵਾਨਾਂ ਨੂੰ ਲੈ ਕੇ ਪੰਜਾਬ ਵਿਚ...

ਹਾਈਕੋਰਟ ਦੇ CBI ਜਾਂਚ ਹੁਕਮਾਂ ਖ਼ਿਲਾਫ਼ SC ਪਹੁੰਚੀ ਮਾਨ ਸਰਕਾਰ

ਪੰਜਾਬ ਸਰਕਾਰ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਪੰਜਾਬ ਡੀਜੀਪੀ ਨੂੰ ਲਿਖੇ ਪੱਤਰ ਸਬੰਧੀ ਪੰਜਾਬ...

ਬੇਅਦਬੀ ਕਾਨੂੰਨ ਨੂੰ ਲੈ ਕੇ ਅਹਿਮ ਮੀਟਿੰਗ ਅੱਜ, ਸਰਕਾਰ ਦੀ 7 ਮੈਂਬਰੀ ਤਾਲਮੇਲ ਕਮੇਟੀ ਕਰੇਗੀ ਵਿਚਾਰ

ਪੰਜਾਬ ਸਰਕਾਰ ਦੀ 7 ਮੈਂਬਰੀ ਤਾਲਮੇਲ ਕਮੇਟੀ ਅੱਜ ਬੇਅਦਬੀ ਸੋਧ ਕਾਨੂੰਨ ਨੂੰ ਲੈ ਕੇ...

ਜੇਕਰ ਆਡੀਓ ਏਆਈ ਦੁਆਰਾ ਤਿਆਰ ਕੀਤੀ ਗਈ ਹੈ, ਤਾਂ ਫੋਰੈਂਸਿਕ ਜਾਂਚ ਤੋਂ ਸੱਚਾਈ ਸਾਹਮਣੇ ਆਉਣ ਦਿਓ: ਬਲਤੇਜ ਪੰਨੂ

ਚੰਡੀਗੜ੍ਹ 5 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...