September 16, 2026, 9:21 pm
----------- Advertisement -----------
HomeNewsLatest Newsਸਮੁੰਦਰ 'ਚ ਡਿੱਗਿਆ ਕੋਸਟ ਗਾਰਡ ਦਾ ਹੈਲੀਕਾਪਟਰ, ਚਾਲਕ ਦਲ ਦੇ 3 ਮੈਂਬਰ...

ਸਮੁੰਦਰ ‘ਚ ਡਿੱਗਿਆ ਕੋਸਟ ਗਾਰਡ ਦਾ ਹੈਲੀਕਾਪਟਰ, ਚਾਲਕ ਦਲ ਦੇ 3 ਮੈਂਬਰ ਲਾਪਤਾ

Published on

----------- Advertisement -----------

ਗੁਜਰਾਤ ਦੇ ਪੋਰਬੰਦਰ ਤੱਟ ਨੇੜੇ ਭਾਰਤੀ ਤੱਟ ਰੱਖਿਅਕ (ICG) ਦਾ ਇੱਕ ਐਡਵਾਂਸਡ ਲਾਈਟ ਹੈਲੀਕਾਪਟਰ (ਧਰੁਵ) ਅਰਬ ਸਾਗਰ ਵਿੱਚ ਡਿੱਗ ਗਿਆ। ਹੈਲੀਕਾਪਟਰ ‘ਚ ਸਵਾਰ 4 ਚਾਲਕ ਦਲ ਦੇ ਮੈਂਬਰਾਂ ‘ਚੋਂ 3 ਲਾਪਤਾ ਹਨ। ਇੱਕ ਨੂੰ ਬਚਾ ਲਿਆ ਗਿਆ ਹੈ। ਹੈਲੀਕਾਪਟਰ ਦਾ ਮਲਬਾ ਮਿਲ ਗਿਆ ਹੈ।
ਆਈਸੀਜੀ ਨੇ ਮੰਗਲਵਾਰ (3 ਸਤੰਬਰ) ਨੂੰ ਸਵੇਰੇ 10:12 ਵਜੇ ਹਾਦਸੇ ਦੀ ਸੂਚਨਾ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਹੈਲੀਕਾਪਟਰ ਪੋਰਬੰਦਰ ਤੱਟ ਤੋਂ 45 ਕਿਲੋਮੀਟਰ ਦੂਰ ਇਕ ਕਾਰਗੋ ਜਹਾਜ਼ ‘ਤੇ ਬਚਾਅ ਮਿਸ਼ਨ ਲਈ ਗਿਆ ਸੀ। ਹੈਲੀਕਾਪਟਰ ਵਿੱਚ ਦੋ ਪਾਇਲਟ ਅਤੇ ਦੋ ਗੋਤਾਖੋਰ ਸਵਾਰ ਸਨ। ਇੱਕ ਗੋਤਾਖੋਰ ਨੂੰ ਬਚਾ ਲਿਆ ਗਿਆ ਹੈ।
ਕੋਸਟ ਗਾਰਡ ਮੁਤਾਬਕ ਹਰੀ ਲੀਲਾ ਜਹਾਜ਼ ‘ਤੇ ਸਵਾਰ ਇਕ ਕਰਮਚਾਰੀ ਜ਼ਖਮੀ ਹੋ ਗਿਆ। ਸੋਮਵਾਰ ਰਾਤ 11 ਵਜੇ ਉਨ੍ਹਾਂ ਨੂੰ ਬਚਾਉਣ ਲਈ ਹੈਲੀਕਾਪਟਰ ਗਿਆ ਸੀ। ਹੈਲੀਕਾਪਟਰ ਅਜੇ ਹਰੀ ਲੀਲਾ ਪਹੁੰਚਿਆ ਹੀ ਸੀ ਕਿ ਇਸ ਦੀ ਐਮਰਜੈਂਸੀ ਹਾਰਡ ਲੈਂਡਿੰਗ ਕਰਨੀ ਪਈ। ਇਸ ਦੌਰਾਨ ਉਹ ਸਮੁੰਦਰ ਵਿੱਚ ਡਿੱਗ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵਿਜੇ ਸਾਂਪਲਾ ਨਾਲ ਧੱਕਾ-ਮੁੱਕੀ, ਬਾੜੀਆਂ ਕਲਾਂ ‘ਚ ਮਾਈਕ ਨਾਲ ਕੀਤਾ ਗਿਆ ਹਮਲਾ

ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ ‘ਚ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ...

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਵੱਲੋਂ ਹੰਗਾਮਾ, ਅਚਾਨਕ ਸਿਹਤ ਵਿਗੜਨ ਮਗਰੋਂ ਇੱਕ ਹਵਾਲਾਤੀ ਦੀ ਹੋਈ ਮੌਤ

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚ 31 ਸਾਲਾ ਹਵਾਲਾਤੀ ਦੀ ਅਚਾਨਕ ਮੌਤ ਹੋ ਜਾਣ ਦਾ...

 ਕੈਨੇਡਾ ‘ਚ ਸਟੱਡੀ ਵੀਜ਼ਾ ਦੇ ਬਦਲੇ ਨਿਯਮ, ਹੁਣ ਖਰਚਣੇ ਪੈਣਗੇ ਵੱਧ ਪੈਸੇ!

ਸਟੱਡੀ ਵੀਜ਼ਾ ‘ਤੇ ਕੈਨੇਡਾ ਜਾਣ ਵਾਲੇ ਪੰਜਾਬੀਆਂ ਨੂੰ ਹੁਣ ਜ਼ਿਆਦਾ ਪੈਸੇ ਖਰਚ ਕਰਨੇ ਪੈਣਗੇ।...

ਬਹੁਤ ਮੁਸ਼ਕਲ ਨਾਲ ਬਚੇ…’ ਟਰਬੂਲੈਂਸ ਦੌਰਾਨ ਡਰੀ ਸ਼ਹਿਨਾਜ਼ ਗਿੱਲ, ਵੀਡੀਓ ਵਾਇਰਲ

ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ‘ਤੇ ਬਹੁਤ ਸਰਗਰਮ ਹੈ ਅਤੇ ਅਕਸਰ ਆਪਣੇ ਪ੍ਰਸ਼ੰਸਕਾਂ ਨਾਲ ਆਪਣੀ ਜ਼ਿੰਦਗੀ...

ਮੋਹਾਲੀ ‘ਚ 500 ਰੁਪਏ ਦੇ ਨੋਟਾਂ ਦਾ ਲੰਗਰ: ਬੱਚਿਆਂ ਨੂੰ ਵੰਡਿਆ ਮੈਕਡੋਨਲਡ ਮੀਲ

ਚੰਡੀਗੜ੍ਹ ਵਿੱਚ ਪੈਟਰੋਲ ਦਾ ਲੰਗਰ ਲਗਾਉਣ ਤੋਂ ਬਾਅਦ ਸੁਰਖੀਆਂ ਵਿੱਚ ਆਏ ਰਾਜਾ ਦਿ ਕਿੰਗ...

ਰੇਹੜੀ ਵਾਲੇ ਤੋਂ ਲੈ ਕੇ ਵੱਡੇ ਵਪਾਰੀਆਂ ਤੱਕ… UPI ਪੇਮੈਂਟ ‘ਤੇ ਦੇਣਾ ਪਵੇਗਾ ਚਾਰਜ, ਡਿਟੇਲ ‘ਚ ਸਮਝੋ ਨਵੇਂ ਨਿਯਮ

ਜੇਕਰ ਤੁਸੀਂ ਸਬਜ਼ੀਆਂ ਖਰੀਦਣ ਤੋਂ ਲੈ ਕੇ ਵੱਡੇ ਖਰੀਦਦਾਰੀ ਬਿੱਲਾਂ ਦਾ ਭੁਗਤਾਨ ਕਰਨ ਤੱਕ...

 ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਬਾਦਲ ਅਤੇ ਖਹਿਰਾ ਖ਼ਿਲਾਫ਼ ਮਾਣਹਾਨੀ ਦਾ ਕੇਸ ਦਰਜ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਆਪਣੇ ਉੱਪਰ...

ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ੍ਰੀ ਅਨੰਦਪੁਰ ਸਾਹਿਬ, 15 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਕ ਵਾਰ ਫਿਰ...

ਕਾਂਗਰਸ ਲਾਸ਼ਾਂ ‘ਤੇ ਰਾਜਨੀਤੀ ਕਰਨੀ ਬੰਦ ਕਰੇ, ਪੰਜਾਬ 1984 ਵਿੱਚ ਆਪਣੇ ਰੋਲ ਨੂੰ ਨਹੀਂ ਭੁੱਲਿਆ: ਆਪ

ਚੰਡੀਗੜ੍ਹ, 15 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੰਗਲਵਾਰ ਨੂੰ ਕਾਂਗਰਸ ਵਲੋਂ ਆਪਣੇ ਰਿਕਾਰਡ...