June 27, 2026, 7:32 am
----------- Advertisement -----------
HomeNewsBreaking Newsਦਿੱਲੀ 'ਚ ਮੁੜ ਵਧੀ ਠੰਢ , ਕਾਲੇ ਬੱਦਲਾਂ ਨੇ ਲਾਏ ਡੇਰੇ, ਕਈ...

ਦਿੱਲੀ ‘ਚ ਮੁੜ ਵਧੀ ਠੰਢ , ਕਾਲੇ ਬੱਦਲਾਂ ਨੇ ਲਾਏ ਡੇਰੇ, ਕਈ ਇਲਾਕਿਆਂ ‘ਚ ਮੀਂਹ

Published on

----------- Advertisement -----------

ਦਿੱਲੀ, 3 ਫਰਵਰੀ 2022 – ਰਾਜਧਾਨੀ ਦਿੱਲੀ ਵਿੱਚ ਅੱਜ ਸਵੇਰੇ ਵੇਲੇ ਤੋਂ ਹੀ ਧੁੰਦ ਛਾਈ ਹੋਈ ਹੈ ਮੀਂਹ ਵੀ ਪੈ ਰਿਹਾ ਹੈ ਅਤੇ ਜਿਸ ਕਾਰਨ ਠੰਢ ‘ਚ ਵਾਧਾ ਹੋਇਆ ਹੈ।

ਦਿੱਲੀ ‘ਚ ਜਨਵਰੀ ‘ਚ ਰਿਕਾਰਡ ਤੋੜ ਮੀਂਹ ਤੋਂ ਬਾਅਦ ਫਰਵਰੀ ਦੀ ਸ਼ੁਰੂਆਤ ਵੀ ਮੀਂਹ ਨਾਲ ਹੋ ਰਹੀ ਹੈ। ਇਕ ਵਾਰ ਫਿਰ ਆਸਮਾਨ ‘ਚ ਕਾਲੇ ਬੱਦਲਾਂ ਨੇ ਡੇਰੇ ਲਾਏ ਹੋਏ ਹਨ ਅਤੇ ਸਵੇਰ ਤੋਂ ਹੀ ਪਹਿਲਾਂ ਨਾਲੋਂ ਜ਼ਿਆਦਾ ਮੀਂਹ ਪੈ ਰਿਹਾ ਹੈ। ਮੀਂਹ ਕਾਰਨ ਰਾਜਧਾਨੀ ਵਿੱਚ ਇੱਕ ਵਾਰ ਫਿਰ ਠੰਢ ਨੇ ਦਸਤਕ ਦੇ ਦਿੱਤੀ ਹੈ।

ਦਿੱਲੀ ‘ਚ ਸੂਰਜ ਨਿਕਲਣ ਕਾਰਨ ਪਿਛਲੇ ਕੁਝ ਦਿਨਾਂ ਤੋਂ ਠੰਢ ਘੱਟ ਰਹੀ ਸੀ, ਲੱਗਦਾ ਸੀ ਕਿ ਹੁਣ ਠੰਢ ਘੱਟਣ ਵਾਲੀ ਹੈ। ਪਰ ਅੱਜ ਦੀ ਬਾਰਿਸ਼ ਨੇ ਇੱਕ ਵਾਰ ਫੇਰ ਠੰਢ ਮੁੜ ਲੈ ਆਂਦੀ ਹੈ। ਕਈ ਇਲਾਕਿਆਂ ‘ਚ ਕਾਲੇ ਬੱਦਲ ਛਾਏ ਹੋਏ ਹਨ। ਕੁਝ ਇਲਾਕਿਆਂ ‘ਚ ਬਾਰਿਸ਼ ਵੀ ਸ਼ੁਰੂ ਹੋ ਚੁੱਕੀ ਹੈ। ਇਸ ਲਈ ਇਸ ਦੇ ਨਾਲ ਹੀ ਪਹਾੜਾਂ ‘ਤੇ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...