June 8, 2026, 3:48 pm
----------- Advertisement -----------
HomePunjabbusinessਮਹਿੰਗਾਈ ਤੋਂ ਰਾਹਤ, ਐਲਪੀਜੀ ਸਿਲੰਡਰ 115 ਰੁਪਏ ਹੋਇਆ ਸਸਤਾ

ਮਹਿੰਗਾਈ ਤੋਂ ਰਾਹਤ, ਐਲਪੀਜੀ ਸਿਲੰਡਰ 115 ਰੁਪਏ ਹੋਇਆ ਸਸਤਾ

Published on

----------- Advertisement -----------

ਆਮ ਲੋਕਾਂ ਨੂੰ ਮਹਿੰਗਾਈ ਤੋਂ ਰਾਹਤ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ। ਲੋਕਾਂ ਨੂੰ ਰਾਹਤ ਦਿੰਦਿਆਂ ਸਰਕਾਰ ਵੱਲੋਂ ਦੇਸ਼ ਭਰ ਵਿੱਚ ਐਲਪੀਜੀ ਕਮਰਸ਼ੀਅਲ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਕਟੌਤੀ ਕੀਤੀ ਗਈ ਹੈ। ਫਿਲਹਾਲ ਘਰੇਲੂ ਸਿਲੰਡਰ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਹੋਇਆ ਹੈ। ਸਰਕਾਰ ਨੇ ਵਪਾਰਕ ਐਲਪੀਜੀ ਸਿਲੰਡਰ ਦੀ ਕੀਮਤ 115.50 ਰੁਪਏ ਘਟਾ ਦਿੱਤੀ ਹੈ। ਜਦਕਿ 6 ਜੁਲਾਈ ਤੋਂ ਘਰੇਲੂ ਸਿਲੰਡਰ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਹੋਇਆ ਹੈ।
1 ਨਵੰਬਰ ਤੋਂ ਦਿੱਲੀ ‘ਚ ਇੰਡੇਨ ਦੇ 19 ਕਿਲੋ ਦੇ ਕਮਰਸ਼ੀਅਲ ਸਿਲੰਡਰ ਦੀ ਕੀਮਤ ‘ਚ 115.5 ਰੁਪਏ ਦੀ ਕਟੌਤੀ ਕੀਤੀ ਗਈ ਹੈ। ਇਸ ਦੇ ਨਾਲ ਹੀ ਕੋਲਕਾਤਾ ਵਿੱਚ 113 ਰੁਪਏ, ਮੁੰਬਈ ਵਿੱਚ 115.5 ਰੁਪਏ ਅਤੇ ਚੇਨਈ ਵਿੱਚ 116.5 ਰੁਪਏ ਦੀ ਕਟੌਤੀ ਕੀਤੀ ਗਈ ਹੈ। ਇਸ ਤੋਂ ਪਹਿਲਾਂ 1 ਅਕਤੂਬਰ ਨੂੰ ਕਮਰਸ਼ੀਅਲ ਸਿਲੰਡਰ ਦੀ ਕੀਮਤ ‘ਚ 25 ਰੁਪਏ ਦੀ ਕਟੌਤੀ ਕੀਤੀ ਗਈ ਸੀ। ਹਾਲਾਂਕਿ 14.2 ਕਿਲੋਗ੍ਰਾਮ ਦਾ ਘਰੇਲੂ ਐਲਪੀਜੀ ਸਿਲੰਡਰ ਪੁਰਾਣੀ ਕੀਮਤ ‘ਤੇ ਹੀ ਮਿਲੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...