June 5, 2026, 1:19 am
----------- Advertisement -----------
HomeNewsLatest Newsਰੁਪਏ ਦੀ ਘੱਟਦੀ ਕੀਮਤ ਨੂੰ ਲੈ ਕੇ ਰਾਹੁਲ ਗਾਂਧੀ ਦਾ ਪੀਐਮ ਮੋਦੀ...

ਰੁਪਏ ਦੀ ਘੱਟਦੀ ਕੀਮਤ ਨੂੰ ਲੈ ਕੇ ਰਾਹੁਲ ਗਾਂਧੀ ਦਾ ਪੀਐਮ ਮੋਦੀ ‘ਤੇ ਹਮਲਾ

Published on

----------- Advertisement -----------

ਦੇਸ਼ ‘ਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 80 ਅੰਕਾਂ ਦੇ ਇਤਿਹਾਸਕ ਹੇਠਲੇ ਪੱਧਰ ‘ਤੇ ਪਹੁੰਚਣ ਤੋਂ ਬਾਅਦ ਕਾਂਗਰਸ ਪਾਰਟੀ ਮੋਦੀ ਸਰਕਾਰ ‘ਤੇ ਹਮਲਾਵਰ ਹੋ ਗਈ ਹੈ। ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਟਵੀਟ ਕਰਕੇ ਪ੍ਰਧਾਨ ਮੰਤਰੀ ਮੋਦੀ ‘ਤੇ ਹਮਲਾ ਬੋਲਿਆ ਹੈ। ਇਸ ਟਵੀਟ ਵਿੱਚ ਰਾਹੁਲ ਨੇ ਪੀਐਮ ਮੋਦੀ ਦੇ ਪੁਰਾਣੇ ਭਾਸ਼ਣਾਂ ਨੂੰ ਯਾਦ ਕਰਵਾਇਆ ਹੈ। ਰਾਹੁਲ ਨੇ ਲਿਖਿਆ ਕਿ ਦੇਸ਼ ਨਿਰਾਸ਼ਾ ‘ਚ ਡੁੱਬਿਆ ਹੋਇਆ ਹੈ, ਇਹ ਤੁਹਾਡੇ ਹੀ ਸ਼ਬਦ ਹਨ ਪ੍ਰਧਾਨ ਮੰਤਰੀ ਜੀ? ਉਸ ਸਮੇਂ ਜਿੰਨਾ ਤੁਸੀਂ ਸ਼ੋਰ ਕਰਦੇ ਸੀ, ਓਨਾ ਹੀ ਅੱਜ ਤੁਸੀਂ ਰੁਪਏ ਦੀ ਗਿਰਾਵਟ ਨੂੰ ਦੇਖ ਕੇ ‘ਚੁੱਪ’ ਹੋ।
ਕਾਂਗਰਸ ਨੇਤਾਵਾਂ ਨੇ ਸੋਸ਼ਲ ਮੀਡੀਆ ‘ਤੇ ਸੱਤਾਧਾਰੀ ਭਾਜਪਾ ‘ਤੇ ਦੋਹਰੇ ਮਾਪਦੰਡਾਂ ਦਾ ਦੋਸ਼ ਲਗਾਇਆ ਹੈ, ਜਿਵੇਂ ਕਿ 2014 ਤੋਂ ਪਹਿਲਾਂ, ਨਰਿੰਦਰ ਮੋਦੀ ਅਤੇ ਹੋਰ ਭਗਵਾ ਪਾਰਟੀ ਦੇ ਨੇਤਾਵਾਂ ਨੇ ਰੁਪਏ ਦੀ ਗਿਰਾਵਟ ‘ਤੇ ਯੂਪੀਏ ਸਰਕਾਰ ਦੀ ਆਲੋਚਨਾ ਕੀਤੀ ਸੀ। ਹੁਣਕਾਂਗਰਸ ਦੇ ਜਨਰਲ ਸਕੱਤਰ ਰਣਦੀਪ ਸੁਰਜੇਵਾਲਾ ਨੇ ਕਿਹਾ ਕਿ ਰੁਪਏ ਦੀ ਗਿਰਾਵਟ ਨੂੰ ਰੋਕਣ ਵਿੱਚ ਅਸਮਰੱਥਾ ਕਾਰਨ ਸਰਕਾਰ ਆਪਣੀ ਭਰੋਸੇਯੋਗਤਾ ਗੁਆ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਚੰਡੀਗੜ੍ਹ/ਲੁਧਿਆਣਾ 04 ਜੂਨ 2026:ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ...

ਖਾਲਸਾ ਟੈਕਸ: ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸਖ਼ਤ ਕਾਰਵਾਈ ਦੀ ਕੀਤੀ ਮੰਗ

ਖਾਲਸਾ ਐਂਟਰੀ ਟੈਕਸ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਮੁੱਦੇ ‘ਤੇ...

ਟੀਮ ਇੰਡੀਆ ਨੂੰ ਵੱਡਾ ਝਟਕਾ ! ਵਿਰਾਟ ਕੋਹਲੀ ਅਫ਼ਗਾਨਿਸਤਾਨ ਖ਼ਿਲਾਫ਼ ਵਨਡੇ ਸੀਰੀਜ਼ ‘ਚੋਂ ਹੋਏ ਬਾਹਰ

ਭਾਰਤੀ ਕ੍ਰਿਕਟ ਫੈਨਜ਼ ਅਤੇ ਟੀਮ ਇੰਡੀਆ ਨੂੰ ਨਿਰਾਸ਼ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...