September 27, 2026, 7:20 am
----------- Advertisement -----------
HomeNewsLatest Newsਕਾਂਗਰਸ ਦੀ ਭਾਰਤ ਜੋੜੋ ਯਾਤਰਾ ਦੇ ਅੱਜ 100 ਦਿਨ ਹੋਏ ਪੂਰੇ, ਕਾਂਗਰਸ...

ਕਾਂਗਰਸ ਦੀ ਭਾਰਤ ਜੋੜੋ ਯਾਤਰਾ ਦੇ ਅੱਜ 100 ਦਿਨ ਹੋਏ ਪੂਰੇ, ਕਾਂਗਰਸ ਪ੍ਰਧਾਨ ਖੜਗੇ ਨੇ ਦਿੱਤੀ ਵਧਾਈ

Published on

----------- Advertisement -----------

ਕਾਂਗਰਸ ਦੀ ਭਾਰਤ ਜੋੜੋ ਯਾਤਰਾ ਦੇ 100 ਦਿਨ ਪੂਰੇ ਹੋ ਗਏ ਹਨ। ਇਹ ਯਾਤਰਾ ਫਿਲਹਾਲ ਰਾਜਸਥਾਨ ‘ਚ ਹੈ। ਭਾਰਤ ਜੋੜੋ ਯਾਤਰਾ ਆਪਣੇ 100ਵੇਂ ਦਿਨ ਰਾਜਸਥਾਨ ਦੇ ਦੌਸਾ ‘ਚ ਹੈ। ਅੱਜ ਯਾਤਰਾ ਇਕੋ ਪੜਾਅ ਵਿੱਚ ਕਰੀਬ 22 ਕਿਲੋਮੀਟਰ ਦੀ ਦੂਰੀ ਤੈਅ ਕਰੇਗੀ। ਅੱਜ ਚਾਹ ਦੀ ਬਰੇਕ ਦੀ ਥਾਂ ਸਿੱਧੀ ਲੰਚ ਬਰੇਕ ਰੱਖੀ ਗਈ ਹੈ। ਇਸ ਤੋਂ ਬਾਅਦ ਰਾਹੁਲ ਗਾਂਧੀ ਹੈਲੀਕਾਪਟਰ ਰਾਹੀਂ ਜੈਪੁਰ ਜਾਣਗੇ। ਭਾਰਤ ਜੋੜੋ ਯਾਤਰਾ ਦੇ 100 ਦਿਨ ਪੂਰੇ ਹੋਣ ‘ਤੇ ਅੱਜ ਜੈਪੁਰ ਸਥਿਤ ਪੀਸੀਸੀ ਦੇ ਨਵੇਂ ਦਫਤਰ ‘ਚ ਰਾਹੁਲ ਗਾਂਧੀ ਦੀ ਪ੍ਰੈੱਸ ਕਾਨਫਰੰਸ ਰੱਖੀ ਗਈ ਹੈ। ਰਾਜਸਥਾਨ ਵਿੱਚ ਰਾਹੁਲ ਗਾਂਧੀ ਦੀ ਇਹ ਪਹਿਲੀ ਪ੍ਰੈਸ ਕਾਨਫਰੰਸ ਹੋਵੇਗੀ।
ਭਾਰਤ ਜੋੜੋ ਯਾਤਰਾ ਦੇ 100 ਦਿਨ ਪੂਰੇ ਹੋਣ ‘ਤੇ ਕਾਂਗਰਸ ਪ੍ਰਧਾਨ ਖੜਗੇ ਨੇ ਕਿਹਾ ਕਿ ” ਭਾਰਤ ਜੋੜੋ ਯਾਤਰਾ ਦੇ 100 ਦਿਨ ਪੂਰੇ ਹੋ ਗਏ ਹਨ। ਸਾਰੇ ਭਾਰਤੀ ਯਾਤਰੀਆਂ ਨੂੰ ਅਤੇ ਖਾਸ ਕਰਕੇ ਰਾਹੁਲ ਗਾਂਧੀ ਨੂੰ ਬਹੁਤ-ਬਹੁਤ ਵਧਾਈਆਂ। ਇਸ ਯਾਤਰਾ ਨੂੰ ਲੱਖਾਂ ਲੋਕਾਂ ਦਾ ਸਹਿਯੋਗ, ਸਮਰਥਨ ਅਤੇ ਭਰੋਸਾ ਮਿਲਿਆ ਹੈ। ਇਹ ਇੱਕ ‘ਰਾਸ਼ਟਰੀ ਜਨ ਅੰਦੋਲਨ’ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...

ਬਟਾਲਾ ‘ਚ ਡਬਲ ਮਰਡਰ, ਬੰਦੇ ਨੇ ਆਪਣੀ ਪਤਨੀ ਤੇ ਧੀ ਦਾ ਕੀਤਾ ਬੇਰਹਿਮੀ ਨਾਲ ਕਤਲ

ਬਟਾਲਾ ਦੀ ਫਰੈਂਡਸ ਕਲੋਨੀ ਵਿੱਚ ਅੱਜ ਸਵੇਰੇ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਇੱਕ...

ਪੰਜਾਬ ਸਥਾਨਕ ਅਤੇ ਵਿਸ਼ਵ ਭਰ ਦੇ ਨਿਵੇਸ਼ਕਾਂ ਲਈ ਪਸੰਦੀਦਾ ਥਾਂ ਵਜੋਂ ਤੇਜ਼ੀ ਨਾਲ ਉੱਭਰ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 25 ਸਤੰਬਰ:ਪੰਜਾਬ ਤੇਜ਼ੀ ਨਾਲ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ...

PAU ’ਚ 28 ਸਤੰਬਰ ਨੂੰ ਵੱਡਾ ਸਮਾਗਮ, ‘ਜਸ਼ਨ-ਏ-ਇਨਕਲਾਬ’ ਲਈ ਨੌਜਵਾਨਾਂ ’ਚ ਭਾਰੀ ਉਤਸ਼ਾਹ

ਚੰਡੀਗੜ੍ਹ 25 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਪੰਜਾਬ ਯੂਥ ਵੈਲਫੇਅਰ ਬੋਰਡ...