June 5, 2026, 2:25 am
----------- Advertisement -----------
HomeNewsLatest Newsਕਾਂਗਰਸ ਦਾ 138ਵਾਂ ਸਥਾਪਨਾ ਦਿਵਸ ਅੱਜ, ਪਾਰਟੀ ਪ੍ਰਧਾਨ ਖੜਗੇ ਨੇ ਲਹਿਰਾਇਆ ਝੰਡਾ

ਕਾਂਗਰਸ ਦਾ 138ਵਾਂ ਸਥਾਪਨਾ ਦਿਵਸ ਅੱਜ, ਪਾਰਟੀ ਪ੍ਰਧਾਨ ਖੜਗੇ ਨੇ ਲਹਿਰਾਇਆ ਝੰਡਾ

Published on

----------- Advertisement -----------

ਦੇਸ਼ ਦੀ ਸਭ ਤੋਂ ਪੁਰਾਣੀ ਪਾਰਟੀ ਕਾਂਗਰਸ ਅੱਜ ਆਪਣਾ 138ਵਾਂ ਸਥਾਪਨਾ ਦਿਵਸ ਮਨਾ ਰਹੀ ਹੈ। ਇਸ ਮੌਕੇ ਆਲ ਇੰਡੀਆ ਕਾਂਗਰਸ ਦੇ ਦਿੱਲੀ ਸਥਿਤ ਹੈੱਡਕੁਆਰਟਰ ਨੂੰ ਆਕਰਸ਼ਕ ਢੰਗ ਨਾਲ ਸਜਾਇਆ ਗਿਆ ਹੈ। ਇਸ ਮੌਕੇ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਏ.ਆਈ.ਸੀ.ਸੀ ਹੈੱਡਕੁਆਰਟਰ ਪਹੁੰਚੇ ਅਤੇ ਝੰਡਾ ਲਹਿਰਾਇਆ। ਇਸ ਦੌਰਾਨ ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ, ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਸਮੇਤ ਕਈ ਸੀਨੀਅਰ ਕਾਂਗਰਸੀ ਆਗੂ ਮੌਜੂਦ ਸਨ। ਖੜਗੇ ਨੇ ਇਸ ਦੌਰਾਨ ਆਪਣਾ ਸੰਬੋਧਨ ਵੀ ਦਿੱਤਾ।
ਖੜਗੇ ਨੇ ਕਿਹਾ ਕਿ ਅੱਜ ਭਾਰਤ ਨੇ ਤਰੱਕੀ ਕੀਤੀ ਹੈ ਕਿਉਂਕਿ ਕਾਂਗਰਸ ਨੇ ਦਲਿਤਾਂ ਅਤੇ ਗਰੀਬਾਂ ਦੀਆ ਬੇੜੀਆਂ ਤੋੜਨ ਦੀ ਹਿੰਮਤ ਕੀਤੀ ਹੈ। ਲੋਕਤੰਤਰ ਨੂੰ ਮਜ਼ਬੂਤ ​​ਰੱਖਣ ਲਈ ਪੰਡਿਤ ਜਵਾਹਰ ਲਾਲ ਨਹਿਰੂ ਨੇ ਆਪਣੇ ਮੰਤਰੀ ਮੰਡਲ ਵਿੱਚ 5 ਗੈਰ-ਕਾਂਗਰਸੀ ਮੰਤਰੀ ਨਿਯੁਕਤ ਕੀਤੇ। ਇਹ ਸਾਰਿਆਂ ਨੂੰ ਨਾਲ ਲੈ ਕੇ ਚੱਲਣ ਦੇ ਸਿਧਾਂਤ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੂੰ ਸਰਬਪੱਖੀ ਬਣਾਉਣ ਲਈ ਸਾਨੂੰ ਨੌਜਵਾਨਾਂ, ਔਰਤਾਂ, ਪਿਛੜੇ ਵਰਗਾਂ ਅਤੇ ਬੁੱਧੀਜੀਵੀਆਂ ਨੂੰ ਆਪਣੇ ਨਾਲ ਜੋੜਨਾ ਪਵੇਗਾ। ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਨੇ ਦੇਸ਼ ਭਰ ਦੇ ਕਰੋੜਾਂ ਵਰਕਰਾਂ ਨੂੰ ਸੰਜੀਵਨੀ ਮਿਲੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਚੰਡੀਗੜ੍ਹ/ਲੁਧਿਆਣਾ 04 ਜੂਨ 2026:ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ...

ਖਾਲਸਾ ਟੈਕਸ: ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸਖ਼ਤ ਕਾਰਵਾਈ ਦੀ ਕੀਤੀ ਮੰਗ

ਖਾਲਸਾ ਐਂਟਰੀ ਟੈਕਸ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਮੁੱਦੇ ‘ਤੇ...

ਟੀਮ ਇੰਡੀਆ ਨੂੰ ਵੱਡਾ ਝਟਕਾ ! ਵਿਰਾਟ ਕੋਹਲੀ ਅਫ਼ਗਾਨਿਸਤਾਨ ਖ਼ਿਲਾਫ਼ ਵਨਡੇ ਸੀਰੀਜ਼ ‘ਚੋਂ ਹੋਏ ਬਾਹਰ

ਭਾਰਤੀ ਕ੍ਰਿਕਟ ਫੈਨਜ਼ ਅਤੇ ਟੀਮ ਇੰਡੀਆ ਨੂੰ ਨਿਰਾਸ਼ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...